ਪੜਚੋਲ ਕਰੋ

ਵਾਰਨਰ, ਮੈਕਸਵੈਲ ਦੇ ਧਮਾਕੇ ਨਾਲ ਆਸਟ੍ਰੇਲੀਆ ਮਜ਼ਬੂਤ

1/10
2/10
ਆਸਟ੍ਰੇਲੀਆ ਦੀ ਟੀਮ ਨੇ ਵਾਰਨਰ ਅਤੇ ਮੈਕਸਵੈਲ ਦੀ ਦਮਦਾਰ ਪਾਰੀਆਂ ਆਸਰੇ ਨਿਰਧਾਰਿਤ 50 ਓਵਰਾਂ 'ਚ 6 ਵਿਕਟ ਗਵਾ ਕੇ 353 ਰਨ ਬਣਾਏ।

3/10
ਆਸਟ੍ਰੇਲੀਆ ਦੇ 6 ਚੋਂ 5 ਵਿਕਟ ਹਸਨ ਅਲੀ ਦੇ ਨਾਮ ਰਹੇ। ਅਲੀ ਨੇ 10 ਓਵਰਾਂ 'ਚ 52 ਰਨ ਦੇਕੇ 5 ਵਿਕਟ ਝਟਕੇ।

4/10
ਮੈਕਸਵੈਲ ਨੇ 10 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 44 ਗੇਂਦਾਂ 'ਤੇ 78 ਰਨ ਬਣਾਏ। ਹੈਡ ਅਤੇ ਮੈਕਸਵੈਲ ਨੇ ਮਿਲਕੇ ਚੌਥੇ ਵਿਕਟ ਲਈ 100 ਰਨ ਦੀ ਪਾਰਟਨਰਸ਼ਿਪ ਕੀਤੀ।

5/10
ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਸਿਡਨੀ 'ਚ ਖੇਡੇ ਜਾ ਰਹੇ ਵਨਡੇ ਮੈਚ 'ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਜਿੱਤ ਲਈ 354 ਰਨ ਦਾ ਟੀਚਾ ਦਿੱਤਾ ਹੈ।

6/10
ਆਸਟ੍ਰੇਲੀਆ ਲਈ ਵਾਰਨਰ ਨੇ ਦਮਦਾਰ ਸੈਂਕੜਾ ਠੋਕਿਆ। ਵਾਰਨਰ ਨੇ 119 ਗੇਂਦਾਂ 'ਤੇ 130 ਰਨ ਦੀ ਪਾਰੀ ਖੇਡੀ। ਵਾਰਨਰ ਦੀ ਪਾਰੀ 'ਚ 11 ਚੌਕੇ ਅਤੇ 2 ਛੱਕੇ ਸ਼ਾਮਿਲ ਸਨ।

7/10
ਵਾਰਨਰ, ਮੈਕਸਵੈਲ ਦੇ ਧਮਾਕੇ
ਵਾਰਨਰ, ਮੈਕਸਵੈਲ ਦੇ ਧਮਾਕੇ
8/10
ਵਾਰਨਰ ਦੇ ਆਊਟ ਹੋਣ ਤੋਂ ਬਾਅਦ ਗਲੈਨ ਮੈਕਸਵੈਲ ਅਤੇ ਟਰੇਵਿਸ ਹੈਡ ਨੇ ਆਸਟ੍ਰੇਲੀਆ ਨੂੰ ਸੰਭਾਲਿਆ। ਹੈਡ ਨੇ 36 ਗੇਂਦਾਂ 'ਤੇ 51 ਰਨ ਦੀ ਪਾਰੀ ਖੇਡੀ।

9/10
10/10
ਵਾਰਨਰ ਨੇ ਪਹਿਲਾਂ ਖਵਾਜਾ ਨਾਲ ਮਿਲਕੇ ਪਹਿਲੇ ਵਿਕਟ ਲਈ 92 ਰਨ ਜੋੜੇ ਅਤੇ ਫਿਰ ਸਮਿਥ ਨਾਲ ਮਿਲਕੇ ਦੂਜੇ ਵਿਕਟ ਲਈ 120 ਰਨ ਦੀ ਪਾਰਟਨਰਸ਼ਿਪ ਕੀਤੀ। ਖਵਾਜਾ ਨੇ 30 ਅਤੇ ਸਮਿਥ ਨੇ 49 ਰਨ ਦਾ ਯੋਗਦਾਨ ਪਾਇਆ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

Embed widget