ਪੜਚੋਲ ਕਰੋ

ਆਸਟ੍ਰੇਲੀਆ ਦੀ ਧਮਾਕੇਦਾਰ ਸ਼ੁਰੂਆਤ

1/15
ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 4 ਅਤੇ ਜੌਸ਼ ਹੇਜ਼ਲਵੁਡ ਨੇ 3 ਵਿਕਟ ਹਾਸਿਲ ਕੀਤੇ।

2/15
ਅਫਰੀਕੀ ਟੀਮ ਦੇ ਗੇਂਦਬਾਜ਼ ਇਸੇ ਆਸ 'ਚ ਸਨ ਕਿ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਪਿਚ 'ਤੇ ਜਲਦੀ ਵਿਕਟ ਹਾਸਿਲ ਕਰਨ। ਪਰ ਅਫਰੀਕੀ ਟੀਮ ਦੇ ਗੇਂਦਬਾਜ਼ਾਂ ਦੇ ਸੁਪਨਿਆਂ 'ਤੇ ਵਾਰਨਰ ਨੇ ਪਾਣੀ ਫੇਰ ਦਿੱਤਾ। ਵਾਰਨਰ ਨੇ ਦਿਨ ਦਾ ਖੇਡ ਖਤਮ ਹੋਣ ਤਕ 62 ਗੇਂਦਾਂ 'ਤੇ ਨਾਬਾਦ 73 ਰਨ ਠੋਕ ਦਿੱਤੇ।

3/15
ਅਫਰੀਕੀ ਟੀਮ ਨੇ 32 ਰਨ 'ਤੇ 4 ਵਿਕਟ ਗਵਾ ਦਿੱਤੇ ਸਨ। ਪਰ ਫਿਰ ਕਵਿੰਟਨ ਡੀ ਕਾਕ ਅਤੇ ਟੇਂਬਾ ਬਾਵੂਮਾ ਨੇ ਮਿਲਕੇ ਅਫਰੀਕੀ ਪਾਰੀ ਨੂੰ ਸੰਭਾਲਿਆ। ਦੋਨਾ ਨੇ ਮਿਲਕੇ 6ਵੇਂ ਵਿਕਟ ਲਈ 71 ਰਨ ਜੋੜੇ।

4/15
ਪਰਥ ਦੇ ਮੈਦਾਨ 'ਤੇ ਅਫਰੀਕੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਬਾਊਂਸ ਨੂੰ ਮਦਦ ਕਰ ਰਹੀ ਪਿਚ 'ਤੇ ਆਸਟ੍ਰੇਲੀਆ ਦੇ ਗੇਂਦਬਾਜ਼ਾਂ ਨੇ ਦਮਦਾਰ ਸ਼ੁਰੂਆਤ ਕੀਤੀ ਅਤੇ ਪਹਿਲੇ 8 ਓਵਰਾਂ ਵਿਚਾਲੇ ਹੀ ਅਫਰੀਕੀ ਟੀਮ ਦੇ 3 ਬੱਲੇਬਾਜ਼ਾਂ ਨੂੰ ਪੈਵਲੀਅਨ ਦਾ ਰਾਹ ਵਿਖਾ ਦਿੱਤਾ।

5/15
ਦਖਣੀ ਅਫਰੀਕਾ - 242 ਰਨ 'ਤੇ ਸਿਮਟੀ
ਦਖਣੀ ਅਫਰੀਕਾ - 242 ਰਨ 'ਤੇ ਸਿਮਟੀ
6/15
7/15
ਵਾਰਨਰ ਦਾ ਧਮਾਕਾ
ਵਾਰਨਰ ਦਾ ਧਮਾਕਾ
8/15
ਅਫਰੀਕੀ ਟੀਮ 242 ਰਨ ਦੇ ਸਕੋਰ 'ਤੇ ਆਲ ਆਊਟ ਹੋ ਗਈ।

9/15
10/15
ਵਾਰਨਰ ਦੀ ਪਾਰੀ 'ਚ 13 ਚੌਕੇ ਅਤੇ 1 ਛੱਕਾ ਸ਼ਾਮਿਲ ਸੀ। ਸ਼ਾਨ ਮਾਰਸ਼ 67 ਗੇਂਦਾਂ 'ਤੇ 29 ਰਨ ਬਣਾ ਕੇ ਨਾਬਾਦ ਰਹੇ। ਆਸਟ੍ਰੇਲੀਆ ਨੇ ਦਿਨ ਦਾ ਖੇਡ ਖਤਮ ਹੋਣ ਤਕ ਬਿਨਾ ਕੋਈ ਵਿਕਟ ਗਵਾਏ 105 ਰਨ ਬਣਾ ਲਏ ਸਨ।

11/15
12/15
ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਪਹਿਲੇ ਟੈਸਟ ਦੇ ਪਹਿਲੇ ਦਿਨ ਦਾ ਖੇਡ ਆਸਟ੍ਰੇਲੀਆ ਦੇ ਨਾਮ ਰਿਹਾ। ਆਸਟ੍ਰੇਲੀਆ ਦੇ ਗੇਂਦਬਾਜ਼ਾਂ ਨੇ ਪਹਿਲਾ ਅਫਰੀਕੀ ਟੀਮ ਨੂੰ 242 ਰਨ 'ਤੇ ਸਮੇਟ ਦਿੱਤਾ ਅਤੇ ਫਿਰ ਦਿਨ ਦਾ ਖੇਡ ਖਤਮ ਹੋਣ ਤਕ ਬਿਨਾ ਕੋਈ ਵਿਕਟ ਗਵਾਏ 105 ਰਨ ਬਣਾ ਲਏ ਸਨ।

13/15
14/15
15/15
ਬਾਵੂਮਾ ਨੇ 86 ਗੇਂਦਾਂ 'ਤੇ 51 ਰਨ ਦੀ ਪਾਰੀ ਖੇਡੀ। ਕਵਿੰਟਨ ਡੀ ਕਾਕ ਨੇ 101 ਗੇਂਦਾਂ 'ਤੇ 11 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 84 ਰਨ ਦਾ ਯੋਗਦਾਨ ਪਾਇਆ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

Embed widget