ਪੜਚੋਲ ਕਰੋ

Watch: ਸ਼ਿਖਰ ਧਵਨ ਨੇ ਦਿਖਾਇਆ 'ਗੱਬਰ' ਦਾ ਅਵਤਾਰ, ਵੀਡੀਓ ਦੇਖ ਕੇ ਨਹੀਂ ਰੋਕ ਸਕੋਗੇ ਹਾਸਾ

Shikhar Dhawan: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਸ਼ਿਖਰ ਧਵਨ IPL 2022 ਤੋਂ ਬਾਅਦ ਤੋਂ ਬ੍ਰੇਕ 'ਤੇ ਚੱਲ ਰਹੇ ਹਨ। ਆਈਪੀਐਲ ਦੇ ਇਸ ਸੀਜ਼ਨ ਵਿੱਚ ਧਵਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Shikhar Dhawan: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਸ਼ਿਖਰ ਧਵਨ IPL 2022 ਤੋਂ ਬਾਅਦ ਤੋਂ ਬ੍ਰੇਕ 'ਤੇ ਚੱਲ ਰਹੇ ਹਨ। ਆਈਪੀਐਲ ਦੇ ਇਸ ਸੀਜ਼ਨ ਵਿੱਚ ਧਵਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹ ਪੰਜਾਬ ਕਿੰਗਜ਼ ਦਾ ਹਿੱਸਾ ਰਹੇ। ਧਵਨ ਫਿਲਹਾਲ ਪਰਿਵਾਰ ਨਾਲ ਸਮਾਂ ਬਤੀਤ ਕਰ ਰਹੇ ਹਨ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਹਾਲ ਹੀ 'ਚ ਇਕ ਦਿਲਚਸਪ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਤੁਸੀਂ ਸ਼ਾਇਦ ਹੀ ਆਪਣਾ ਹਾਸਾ ਰੋਕ ਸਕੋ। ਇਸ ਵੀਡੀਓ 'ਚ ਧਵਨ ਦਾ ਗੱਬਰ ਅਵਤਾਰ ਦਿਖਾਇਆ ਗਿਆ ਹੈ। ਉਨ੍ਹਾਂ ਦੇ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।


ਧਵਨ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਦੇ ਬੈਕਗ੍ਰਾਊਂਡ ਵਿੱਚ ਇੱਕ ਬਾਲੀਵੁੱਡ ਡਾਇਲਾਗ ਚੱਲ ਰਿਹਾ ਹੈ। ਧਵਨ ਇਸ 'ਤੇ ਐਕਟਿੰਗ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਇਸ ਵੀਡੀਓ ਨੂੰ ਕਰੀਬ ਤਿੰਨ ਲੱਖ ਲੋਕਾਂ ਨੇ ਲਾਈਕ ਕੀਤਾ ਹੈ। ਜਦਕਿ ਕਈ ਲੋਕਾਂ ਨੇ ਇਸ 'ਤੇ ਫੀਡਬੈਕ ਵੀ ਦਿੱਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Shikhar Dhawan (@shikhardofficial)

ਜ਼ਿਕਰਯੋਗ ਹੈ ਕਿ ਧਵਨ ਨੇ IPL 2022 'ਚ 14 ਮੈਚ ਖੇਡੇ ਸਨ। ਇਸ ਦੌਰਾਨ ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 460 ਦੌੜਾਂ ਬਣਾਈਆਂ। ਉਹਨਾਂ ਨੇ ਇਸ ਸੀਜ਼ਨ 'ਚ ਤਿੰਨ ਅਰਧ ਸੈਂਕੜੇ ਵੀ ਲਗਾਏ। ਆਈਪੀਐਲ 2022 ਵਿੱਚ ਧਵਨ ਦਾ ਸਰਵੋਤਮ ਸਕੋਰ ਨਾਬਾਦ 88 ਦੌੜਾਂ ਸੀ। ਉਨ੍ਹਾਂ ਨੇ 47 ਚੌਕੇ ਅਤੇ 12 ਛੱਕੇ ਵੀ ਲਗਾਏ। ਜੇਕਰ ਓਵਰਆਲ ਰਿਕਾਰਡ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਈਪੀਐਲ ਦੇ 206 ਮੈਚਾਂ ਵਿੱਚ 6244 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 2 ਸੈਂਕੜੇ ਅਤੇ 47 ਅਰਧ ਸੈਂਕੜੇ ਲਗਾਏ ਹਨ।

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget