ਪੜਚੋਲ ਕਰੋ

ICC World Cup: ਪਾਕਿਸਤਾਨ ਨੂੰ ਵੈਸਟ ਇੰਡੀਜ਼ ਹੱਥੋਂ ਕਰਾਰੀ ਮਾਤ

ਪਾਕਿਸਤਾਨ ਦੀ ਪੂਰੀ ਟੀਮ 21.4 ਓਵਰਾਂ ਵਿੱਚ 105 ਦੌੜਾਂ ਉੱਤੇ ਹੋ ਗਈ ਸੀ। ਇਸ ਤੋਂ ਪਹਿਲਾਂ ਜਦੋਂ ਜਿੱਤ ਹਾਲ਼ੇ ਥੋੜ੍ਹੀ ਦੂਰ ਸੀ, ਤਦ ਕ੍ਰਿਸ ਗੇਲ ਆਊਟ ਹੋ ਗਏ ਸਨ। ਮੁਹੰਮਦ ਆਮਿਰ ਦੀ ਗੇਂਦ ਉੱਤੇ ਸ਼ਾਦਾਬ ਨੂੰ ਕੈਚ ਦੇ ਦਿੱਤਾ।

ਲੰਡਨ: ਕੌਮਾਂਤਰੀ ਕ੍ਰਿਕੇਟ ਵਿਸ਼ਵ ਕੱਪ ਦੇ ਦੂਜੇ ਮੈਚ ਵਿੱਚ ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਮਾਤ ਦੇ ਦਿੱਤੀ। ਨੌਟਿੰਘਮ ਦੇ ਟ੍ਰੈਂਟ ਬ੍ਰਿਜ ਮੈਦਾਨ ’ਚ ਖੇਡੇ ਗਏ ਇਸ ਮੈਚ ਵਿੱਚ ਪਾਕਿਸਤਾਨ ਦੀ ਸਾਰੀ ਟੀਮ ਪਹਿਲਾਂ 105 ਦੌੜਾਂ ਬਣਾ ਕੇ ਆਊਟ ਹੋ ਗਈ ਸੀ ਤੇ ਫਿਰ ਵੈਸਟਇੰਡੀਜ਼ ਨੇ 15 ਓਵਰਾਂ ਤੋਂ ਵੀ ਪਹਿਲਾਂ ਹੀ ਤਿੰਨ ਵਿਕੇਟਾਂ ਗੁਆ ਕੇ ਆਪਣਾ ਟੀਚਾ ਹਾਸਲ ਕਰ ਲਿਆ। ਓਸ਼ਾਨੇ ਥਾਮਸ ਨੇ ਚਾਰ ਵਿਕੇਟਾਂ ਲਈਆਂ ਤੇ ਕ੍ਰਿਸ ਗੇਲ ਨੇ 34 ਗੇਂਦਾਂ ਉੱਤੇ 50 ਦੌੜਾਂ ਦੀ ਪਾਰੀ ਖੇਡੀ। ਨਿਕੋਲਸ ਪੂਰਨ ਨੇ ਛੱਕੇ ਨਾਲ ਵੈਸਟ ਇੰਡੀਜ਼ ਨੂੰ ਸੱਤ ਵਿਕੇਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ। ਨਿਕੋਲਸ ਪੂਰਨ 19 ਗੇਂਦਾਂ 'ਤੇ 34 ਦੌੜਾਂ ਬਣਾ ਕੇ ਨਾਟਆਊਟ ਪਰਤੇ। ਪਾਕਿਸਤਾਨ ਦੀ ਪੂਰੀ ਟੀਮ 21.4 ਓਵਰਾਂ ਵਿੱਚ 105 ਦੌੜਾਂ ਉੱਤੇ ਹੋ ਗਈ ਸੀ। ਇਸ ਤੋਂ ਪਹਿਲਾਂ ਜਦੋਂ ਜਿੱਤ ਹਾਲ਼ੇ ਥੋੜ੍ਹੀ ਦੂਰ ਸੀ, ਤਦ ਕ੍ਰਿਸ ਗੇਲ ਆਊਟ ਹੋ ਗਏ ਸਨ। ਮੁਹੰਮਦ ਆਮਿਰ ਦੀ ਗੇਂਦ ਉੱਤੇ ਸ਼ਾਦਾਬ ਨੂੰ ਕੈਚ ਦੇ ਦਿੱਤਾ। ਗੇਲ ਨੇ 35 ਗੇਂਦਾਂ ਉੱਤੇ 50 ਦੌੜਾਂ ਬਣਾਈਆਂ। ਵੈਸਟ ਇੰਡੀਜ਼ ਦਾ ਸਕੋਰ 3 ਵਿਕੇਟਾਂ ਉੱਤੇ 77 ਸੀ। ਇਸ ਤੋਂ ਵੀ ਪਹਿਲਾਂ 10ਵੇਂ ਓਵਰ ਤੋਂ ਬਾਅਦ ਵੈਸਟਇੰਡੀਜ਼ ਦਾ ਸਕੋਰ 2 ਵਿਕੇਟਾਂ ਉੱਤੇ 71 ਸੀ। ਕ੍ਰਿਸ ਗੇਲ 49 ਤੇ ਨਿਕੋਲਸ ਪੂਰਨ 6 ਦੌੜਾਂ ਬਣਾ ਕੇ ਕ੍ਰੀਜ਼ ਉੱਤੇ ਮੌਜੂਦ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਮੁੰਬਈ ਇੰਡੀਅਨਸ 'ਚ ਇਤਿਹਾਸ ਦਾ ਸਭ ਤੋਂ ਵੱਡਾ ਤੂਫਾਨ, ਖਤਮ ਹੋਣ ਲੱਗਿਆ ਸਭ ਤੋਂ ਵੱਡਾ ਦੌਰ?
IPL 2026: ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...
ਆਈਪੀਐਲ 'ਚ ਛਾਏ ਵੈਭਵ ਸੂਰਿਆਵੰਸ਼ੀ, ਤੂਫ਼ਾਨੀ ਪਾਰੀ ਨਾਲ ਰਚਿਆ ਇਤਿਹਾਸ; ਕ੍ਰਿਸ ਗੇਲ ਦਾ 14 ਸਾਲ ਪੁਰਾਣਾ 'ਮਹਾਰਿਕਾਰਡ' ਇੰਝ ਤੋੜਿਆ...
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Embed widget