ਪੜਚੋਲ ਕਰੋ

ਓਪਨਿੰਗ ਸੈਰੇਮਨੀ 'ਤੇ ਪਰੀਨੀਤੀ ਦੇ ਠੁਮਕੇ

1/18
6ਵਾਂ ਵਰਲਡ ਕਬੱਡੀ ਵਰਲਡ ਕਪ 3 ਨਵੰਬਰ ਤੋਂ 18 ਨਵੰਬਰ ਤਕ ਖੇਡਿਆ ਜਾਵੇਗਾ।

2/18
ਕਬੱਡੀ ਕਪ ਦਾ ਉਦਘਾਟਨ 3 ਨਵੰਬਰ ਨੂੰ ਰੂਪਨਗਰ ਵਿਖੇ ਹੋਵੇਗਾ ਅਤੇ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ 18 ਨਵੰਬਰ ਨੂੰ ਸੁਖਬੀਰ ਬਾਦਲ ਦੇ ਆਪਣੇ ਵਿਧਾਨ ਸਭਾ ਹਲਕੇ ਜਲਾਲਾਬਾਦ 'ਚ ਹੋਵੇਗਾ।

3/18
4/18
ਪੁਰਸ਼ਾਂ ਦੀ ਕਬੱਡੀ 'ਚ ਕੁਲ 12 ਦੇਸ਼ਾਂ ਦੀਆਂ ਟੀਮਾਂ ਦੇ ਦੋ ਪੂਲ ਹੋਣਗੇ ਅਤੇ ਕਬੱਡੀ ਕੱਪ ਜਿੱਤਣ ਵਾਲੀ ਟੀਮ ਨੂੰ 2 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ।

5/18
6/18
ਓਪਨਿੰਗ ਸੈਰੇਮਨੀ 'ਤੇ ਬਾਲੀਵੁਡ ਅਦਾਕਾਰਾ ਪਰੀਨੀਤੀ ਚੋਪੜਾ ਲਟਕੇ-ਝਟਕੇ ਲਗਾਉਂਦੀ ਨਜਰ ਆਵੇਗੀ।

7/18
ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚ ਹੋਣ ਵਾਲੇ ਮੈਚਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।

8/18
9/18
ਪਰੀਨੀਤੀ ਚੋਪੜਾ ਨੇ ਹਾਲ 'ਚ ਢੀਸ਼ੂਮ ਫਿਲਮ 'ਚ ਆਪਣੇ ਇੱਕ ਆਈਟਮ ਨੰਬਰ ਨਾਲ ਖੂਬ ਧਮਾਲ ਮਚਾਇਆ ਸੀ ਅਤੇ ਆਪਣੇ ਇਸ ਗੀਤ 'ਚ ਪਰੀਨੀਤੀ ਸਿਕਸ ਪੈਕਸ ਵਾਲੇ ਨਵੇਂ ਅਵਤਾਰ 'ਚ ਨਜਰ ਆਈ ਸੀ।

10/18
ਖਾਸ ਗੱਲ ਇਹ ਹੈ ਕਿ ਇੱਕ ਵਾਰ ਫਿਰ ਤੋਂ ਟੂਰਨਾਮੈਂਟ ਦੀ ਓਪਨਿੰਗ ਸੈਰੇਮਨੀ 'ਤੇ ਖੁਲ ਕੇ ਪੈਸੇ ਉਡਾਉਣ ਲਈ ਸਰਕਾਰ ਨੇ ਤਿਆਰੀ ਕਰ ਲਈ ਹੈ।

11/18
ਔਰਤਾਂ ਦੀ ਕਬੱਡੀ 'ਚ 8 ਦੇਸ਼ਾਂ ਦੀਆਂ ਟੀਮਾਂ ਦੇ ਦੋ ਪੂਲ ਹੋਣਗੇ ਅਤੇ ਜੇਤੂ ਮਹਿਲਾ ਟੀਮ ਨੂੰ 1 ਕਰੋੜ ਰੁਪਏ ਦਾ ਇਨਾਮ ਹਾਸਿਲ ਹੋਵੇਗਾ।

12/18
13/18
14/18
15/18
ਟੂਰਨਾਮੈਂਟ ਦੌਰਾਨ ਰੂਪਨਗਰ, ਗੁਰਦਾਸਪੁਰ, ਡਰੋਲੀ ਭਾਈ ਮੋਗਾ, ਚੋਹਲਾ ਸਾਹਿਬ ਤਰਨਤਾਰਨ, ਦਿੜਬਾ ਸੰਗਰੂਰ, ਆਦਮਪੁਰ ਜਲੰਧਰ, ਲੁਧਿਆਣਾ, ਅਮ੍ਰਿਤਸਰ, ਬਰਨਾਲਾ, ਬੇਗੋਵਾਲ ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਜਲਾਲਾਬਾਦ 'ਚ ਮੁਕਾਬਲੇ ਖੇਡੇ ਜਾਣਗੇ।

16/18
17/18
ਇਸਤੋਂ ਅਲਾਵਾ ਜਸਪਿੰਦਰ ਨਰੂਲਾ, ਸ਼ੈਰੀ ਮਾਨ, ਨੂਰਾਂ ਸਿਸਟਰਸ, ਗਿੱਪੀ ਗਰੇਵਾਲ, ਕਮੇਡੀਅਨ ਭਾਰਤੀ ਅਤੇ ਅਰਜਨ ਬਾਜਵਾ ਦੇ ਵੀ ਓਪਨਿੰਗ ਸੈਰੇਮਨੀ 'ਤੇ ਪਹੁੰਚਣ ਦੀਆਂ ਖਬਰਾਂ ਹਨ।

18/18
ਕਬੱਡੀ ਵਰਲਡ ਕਪ ਦੀ ਓਪਨਿੰਗ 'ਤੇ ਵੀ ਪਰੀਨੀਤੀ ਤੋਂ ਕੁਝ ਅਜਿਹੇ ਧਮਾਲ ਦੀ ਹੀ ਉਮੀਦ ਕੀਤੀ ਜਾ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

Embed widget