ਪੜਚੋਲ ਕਰੋ

ਵਿਵਾਦ ਦੇ ਬਾਵਜੂਦ, ਯੁਵਰਾਜ ਦਾ ਰਾਜ

1/16
ਯੁਵਰਾਜ ਸਿੰਘ ਨੇ ਉੱਤਰ ਪ੍ਰਦੇਸ਼ ਖਿਲਾਫ ਰਣਜੀ ਸੀਜਨ ਦੇ ਆਪਣੇ 5ਵੇਂ ਮੈਚ 'ਚ ਦਮਦਾਰ 85 ਰਨ ਬਣਾ ਕੇ ਰਣਜੀ ਸੀਜ਼ਨ ਦੇ ਆਪਣੇ ਲਾਜਵਾਬ ਪ੍ਰਦਰਸ਼ਨ ਨੂੰ ਅੱਗੇ ਵਧਾਉਂਦਿਆਂ ਲੀਡਿੰਗ ਸਕੋਰਰ ਦੇ ਤੌਰ 'ਤੇ ਆਪਣੀ ਜਗ੍ਹਾ ਹੋਰ ਮਜਬੂਤ ਕਰ ਲਈ ਸੀ। ਆਪਣੀ ਇਸ ਪਾਰੀ ਦੇ ਨਾਲ ਯੁਵਰਾਜ ਸਿੰਘ ਰਣਜੀ ਟਰਾਫੀ ਦੇ ਇਸ ਸੀਜ਼ਨ ਦੇ ਹਾਈਐਸਟ ਸਕੋਰਰ ਬਣ ਗਏ ਸਨ।

2/16
ਯੁਵਰਾਜ ਸਿੰਘ ਨੇ ਇਸ ਰਣਜੀ ਸੀਜ਼ਨ 'ਚ ਆਪਣਾ ਦਮਦਾਰ ਫਾਰਮ ਜਾਰੀ ਰਖਦਿਆਂ ਲਗਾਤਾਰ ਪੰਜਾਬ ਲਈ ਦਮਦਾਰ ਖੇਡ ਵਿਖਾਇਆ।

3/16
ਯੁਵਰਾਜ ਸਿੰਘ ਨੂੰ ਵਿਵਾਦਾਂ 'ਚ ਰਹਿਣ ਦੀ ਆਦਤ ਹੋ ਗਈ ਹੈ। ਕਦੀ ਯੁਵੀ ਦੀ ਫਾਰਮ ਕਾਰਨ ਓਹ ਵਿਵਾਦਾਂ 'ਚ ਰਹਿੰਦੇ ਹਨ ਅਤੇ ਕਦੀ ਆਪਣੇ ਨਿਜੀ ਰਿਸ਼ਤਿਆਂ ਕਾਰਨ ਵਿਵਾਦਾਂ 'ਚ ਘਿਰ ਜਾਂਦੇ ਹਨ। ਪਰ ਸਭ ਪਰੇਸ਼ਾਨੀਆਂ ਦੇ ਬਾਵਜੂਦ ਉਨ੍ਹਾਂ ਦੇ ਬੱਲੇ ਨੂੰ ਵੀ ਰਨ ਬਰਸਾਉਣ ਦੀ ਆਦਤ ਪੈ ਗਈ ਹੈ।

4/16
ਹਾਲਾਂਕਿ ਇਸਤੋਂ ਬਾਅਦ ਆਪਣੇ ਵਿਆਹ ਦੀਆਂ ਤਿਆਰੀਆਂ ਦੇ ਲਈ ਉਨ੍ਹਾਂ ਨੂੰ ਬਾਕੀ ਰਣਜੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ। ਯੁਵਰਾਜ ਸਿੰਘ ਦੇ ਖਾਤੇ 'ਚ ਕੁਲ 672 ਰਨ ਸਨ। ਯੁਵਰਾਜ ਸਿੰਘ ਨੇ ਇਸ ਰਣਜੀ ਸੀਜ਼ਨ 'ਚ ਕੁਲ 1044 ਗੇਂਦਾਂ ਦਾ ਸਾਹਮਣਾ ਕੀਤਾ ਹੈ ਅਤੇ ਇਸ ਦੌਰਾਨ 64.36 ਦੇ ਸਟ੍ਰਾਈਕ ਰੇਟ 'ਤੇ ਰਨ ਬਣਾਏ। ਯੁਵਰਾਜ ਸਿੰਘ ਦੀ ਔਸਤ 84.00 ਦੀ ਰਹੀ। ਯੁਵੀ ਨੇ ਇਸ ਸੀਜਨ 'ਚ ਕੁਲ 79 ਚੌਕੇ ਅਤੇ 8 ਛੱਕੇ ਜੜੇ।

5/16
6/16
ਕ੍ਰਿਕਟਰ ਯੁਵਰਾਜ ਸਿੰਘ ਦਾ ਕ੍ਰਿਕਟ ਮੈਦਾਨ ਅਤੇ ਕ੍ਰਿਕਟ ਦੀ ਦੁਨੀਆ 'ਚ ਸਾਲ 2016 ਦੇ ਰਣਜੀ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਖੂਬ ਚਰਚਾ ਹੋ ਰਿਹਾ ਸੀ। ਗੇਂਦਬਾਜ਼ ਹੁਣ ਵੀ ਯੁਵਰਾਜ ਸਿੰਘ ਦਾ ਵਿਕਟ ਹਾਸਿਲ ਕਰਨ ਲਈ 2016 ਦੇ ਰਣਜੀ ਸੀਜਨ ਦੌਰਾਨ ਤਰਸ ਹੀ ਰਹੇ ਸਨ।

7/16
ਯੁਵਰਾਜ ਸਿੰਘ ਦੇ ਬੱਲੇ ਦੀ ਦਹਾੜ ਨੇ ਟੀਮ ਇੰਡੀਆ ਦੇ ਸਿਲੈਕਟਰਸ ਨੂੰ ਵੀ ਸੋਚਣ 'ਤੇ ਮਜਬੂਰ ਕਰ ਦਿੱਤਾ ਕਿ ਹੁਣ ਯੁਵੀ ਦੀ ਟੀਮ ਇੰਡੀਆ 'ਚ ਵਾਪਸੀ ਕਰਵਾਈ ਜਾ ਸਕਦੀ ਹੈ। ਇਸੇ ਸੀਜਨ 'ਚ ਦਿੱਲੀ 'ਚ ਪੰਜਾਬ ਅਤੇ ਬੜੋਦਾ ਵਿਚਾਲੇ ਖੇਡੇ ਗਏ ਰਣਜੀ ਟਰਾਫੀ ਮੈਚ 'ਚ ਯੁਵਰਾਜ ਸਿੰਘ ਨੇ ਦੋਹਰਾ ਸੈਂਕੜਾ ਠੋਕਿਆ।

8/16
ਭਾਰਤ ਅਤੇ ਇੰਗਲੈਂਡ ਵਿਚਾਲੇ ਵਨਡੇ ਅਤੇ ਟੀ-20 ਸੀਰੀਜ਼ ਲਈ ਅੱਜ ਟੀਮ ਇੰਡੀਆ ਦੀ ਸਿਲੈਕਸ਼ਨ ਕੀਤੀ ਗਈ। ਭਾਰਤ ਅਤੇ ਇੰਗਲੈਂਡ ਵਿਚਾਲੇ 3 ਵਨਡੇ ਅਤੇ 3 ਟੀ-20 ਮੈਚ ਖੇਡੇ ਜਾਣੇ ਹਨ। ਖਾਸ ਗੱਲ ਇਹ ਹੈ ਕਿ ਇਸ ਸੀਰੀਜ਼ ਲਈ ਵਨਡੇ ਅਤੇ ਟੀ-20 ਟੀਮਾਂ 'ਚ ਯੁਵਰਾਜ ਸਿੰਘ ਦੀ ਵਾਪਸੀ ਹੋਈ ਹੈ।

9/16
ਬੀਤੇ ਦਿਨੀ ਬਿਗ ਬਾਸ ਚੋਂ ਬਾਹਰ ਹੋਈ ਯੁਵਰਾਜ ਸਿੰਘ ਦੀ ਭਾਬੀ ਆਕਾਂਕਸ਼ਾ ਸ਼ਰਮਾ ਨੇ ਯੁਵੀ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਬਦਸਲੂਕੀ ਦੇ ਇਲਜ਼ਾਮ ਲਾਏ ਸਨ।

10/16
ਹਾਲਾਂਕਿ ਯੁਵਰਾਜ ਸਿੰਘ ਦੀ ਮਾਂ ਨੇ ਸਾਰੇ ਆਰੋਪਾਂ ਨੂੰ ਗਲਤ ਦੱਸਿਆ ਅਤੇ ਮਾਨਹਾਨੀ ਦਾ ਦਾਅਵਾ ਕਰਨ ਦੀ ਗੱਲ ਕਹੀ। ਪਰ ਇਸ ਸਭ ਵਿਚਾਲੇ ਯੁਵਰਾਜ ਸਿੰਘ ਨੇ ਆਪਣੇ ਬੱਲੇ ਦੀ ਅੱਗ ਬੁਝਣ ਨਹੀਂ ਦਿੱਤੀ।

11/16
ਯੁਵਰਾਜ ਸਿੰਘ ਨੇ 260 ਰਨ ਦੀ ਪਾਰੀ ਖੇਡੀ ਸੀ। ਇਹ ਯੁਵਰਾਜ ਸਿੰਘ ਦਾ ਪਹਿਲਾ ਦਰਜਾ ਕ੍ਰਿਕਟ ਦਾ ਸਭ ਤੋਂ ਵੱਡਾ ਸਕੋਰ ਸੀ। ਇਸਤੋਂ ਪਹਿਲਾਂ ਯੁਵੀ ਦਾ ਬੈਸਟ ਸਕੋਰ 209 ਰਨ ਦਾ ਸੀ। ਯੁਵਰਾਜ ਸਿੰਘ ਨੇ 370 ਗੇਂਦਾਂ 'ਤੇ 260 ਰਨ ਦੀ ਪਾਰੀ ਖੇਡੀ।

12/16
13/16
14/16
ਯੁਵੀ ਦੀ ਇਸ ਪਾਰੀ 'ਚ 26 ਚੌਕੇ ਅਤੇ 4 ਛੱਕੇ ਸ਼ਾਮਿਲ ਸਨ। ਯੁਵੀ ਨੇ ਮੌਜੂਦਾ ਸੀਜਨ 'ਚ 5 ਮੈਚਾਂ ਦੀਆਂ 8 ਪਾਰੀਆਂ 'ਚ 2 ਸੈਂਕੜੇ ਅਤੇ 2 ਅਰਧ-ਸੈਂਕੜੇ ਠੋਕੇ।

15/16
16/16
ਇਸ ਰਣਜੀ ਸੀਜ਼ਨ 'ਚ ਯੁਵਰਾਜ ਸਿੰਘ ਦਾ ਬੱਲਾ ਖੂਬ ਰਨ ਬਰਸਾ ਰਿਹਾ ਸੀ। ਯੁਵੀ ਦੇ ਫੈਨਸ ਇਹੀ ਉਮੀਦ ਕਰ ਰਹੇ ਹਨ ਕਿ ਯੁਵੀ ਦੀ ਇਹ ਫਾਰਮ ਹੁਣ ਟੀਮ ਇੰਡੀਆ ਲਈ ਵੀ ਜਾਰੀ ਰਹੇ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget