ਪੜਚੋਲ ਕਰੋ

Virat Kohli: ਜਦੋਂ ਬੰਗਲਾਦੇਸ਼ 'ਚ ਮੈਚ ਖੇਡਦੇ ਹੋਏ ਉੱਤਰ ਗਈ ਸੀ ਵਿਰਾਟ ਕੋਹਲੀ ਦੀ ਪੈਂਟ, ਖੂਬ ਹੱਸੇ ਦੀ ਯੁਵਰਾਜ ਸਿੰਘ

Virat Kohli Video: ਵਿਰਾਟ ਨੇ ਖੁਦ ਇਸ ਘਟਨਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ, 'ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਸ਼ਰਮਨਾਕ ਪਲ ਸੀ। ਜਦੋਂ ਉਨ੍ਹਾਂ ਦੀ ਪੈਂਟ ਖਿਸਕ ਗਈ ਸੀ।

Virat Kohli Video: ਭਾਰਤੀ ਕ੍ਰਿਕੇਟਰ ਤੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਇੱਕ ਵਾਰ ਫਿਰ ਤੋਂ ਫਾਰਮ 'ਚ ਵਾਪਸ ਆ ਗਏ ਹਨ। ਉਹ ਇੱਕ ਤੋਂ ਬਾਅਦ ਇੱਕ ਲਗਾਤਾਰ ਹਰ ਮੈਚ ;ਚ ਬੇਹਤਰੀਨ ਪ੍ਰਦਰਸ਼ਨ ਕਰ ਰਹੇ ਹਨ। ਇਹੀ ਨਹੀਂ ਵਿਰਾਟ ਕੋਹਲੀ ਦਾ ਆਈਪੀਐਲ ਵੀ ਬੱਲਾ ਬੜਾ ਜ਼ਬਰਦਸਤ ਚੱਲ ਰਿਹਾ ਹੈ।  

ਇਹ ਵੀ ਪੜ੍ਹੋ: ਪ੍ਰਿਥਵੀ ਸ਼ਾਅ ਨੂੰ ਇੱਕ ਹੋਰ ਝਟਕਾ, ਹੁਣ ਬਾਂਬੇ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਇਸ ਦੇ ਨਾਲ ਹੀ ਇੰਨੀਂ ਵਿਰਾਟ ਕੋਹਲੀ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਵਿਰਾਟ ਕੋਹਲੀ ਦੀ ਪੈਂਟ ਉੱਤਰ ਗਈ ਸੀ, ਜਦੋਂ ਉਹ ਬੰਗਲਾਦੇਸ਼ 'ਚ ਮੈਚ ਖੇਡ ਰਹੇ ਸੀ। ਇਸ ਦੌਰਾਨ ਯੁਵਰਾਜ ਸਿੰਘ ਵੀ ਉਨ੍ਹਾਂ ;ਤੇ ਖੂਬ ਹੱਸੇ ਸੀ।

ਵਿਰਾਟ ਨੇ ਖੁਦ ਇਸ ਘਟਨਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ, 'ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਸ਼ਰਮਨਾਕ ਪਲ ਸੀ। ਜਦੋਂ ਉਨ੍ਹਾਂ ਦੀ ਪੈਂਟ ਖਿਸਕ ਗਈ ਸੀ। ਇਹੀ ਨਹੀਂ ਜਿਸ ਨੂੰ ਉਹ ਆਪਣਾ ਵੱਡਾ ਭਰਾ ਮੰਨਦੇ ਹਨ, ਉਹ ਵੀ ਖੂਬ ਹੱਸੇ ਸੀ।' ਦੇਖੋ ਵੀਡੀਓ 'ਚ ਵਿਰਾਟ ਕੀ ਬੋਲੇ:

View this post on Instagram
 
A post shared by Rampage 11 (@rampage_xi)

ਦੇਖੋ ਵਿਰਾਟ ਕੋਹਲੀ ਦੀ ਇਹ ਪੂਰੀ ਵੀਡੀਓ:

ਕਾਬਿਲੇਗ਼ੌਰ ਹੈ ਕਿ ਵਿਰਾਟ ਕੋਹਲੀ ਇੰਨੀਂ ਦਿਨੀਂ ਆਈਪੀਐਲ ;ਚ ਛਾਏ ਹੋਏ ਹਨ। ਉਹ ਆਰਸੀਬੀ ਯਾਨਿ ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਟੀਮ ਵੱਲੋਂ ਖੇਡ ਰਹੇ ਹਨ। ਇਸ ਦਰਮਿਆਨ ਉਨ੍ਹਾਂ ਨੇ ਕਈ ਜ਼ਬਰਦਸਤ ਪਾਰੀਆਂ ਖੇਡੀਆਂ ਹਨ। ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਵਾਰ ਕੋਹਲੀ ਦੀ ਫਾਰਮ 'ਚ ਵੀ ਸੁਧਾਰ ਹੋਇਆ ਹੈ, ਜਿਸ 'ਚ ਆਸਟਰੇਲੀਆ ਖਿਲਾਫ ਹਾਲ ਹੀ 'ਚ ਖਤਮ ਹੋਈ ਸੀਮਤ ਓਵਰਾਂ ਦੀ ਸੀਰੀਜ਼ 'ਚ ਬੱਲੇ ਨਾਲ ਕੋਹਲੀ ਦਾ ਪ੍ਰਦਰਸ਼ਨ ਬਿਹਤਰ ਦੇਖਣ ਨੂੰ ਮਿਲਿਆ। 

ਇਹ ਵੀ ਪੜ੍ਹੋ: ਜਦੋਂ ਰੈਸਲਿੰਗ ਦੇ ਬਾਦਸ਼ਾਹ ਟ੍ਰਿਪਲ H ਨੇ 7 ਸਾਲ ਦੇ ਬੱਚੇ ਤੋਂ ਖਾਧੀ ਮਾਰ, ਕੈਂਸਰ ਪੀੜਤ ਬੱਚੇ ਦੀ ਇੰਜ ਕੀਤੀ ਆਖਰੀ ਇੱਛਾ ਪੂਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget