ਪੜਚੋਲ ਕਰੋ

ਸੌਰਵ ਗਾਂਗੁਲੀ 24 ਅਕਤੂਬਰ ਨੂੰ ਕਰਨਗੇ ਧੋਨੀ ਨਾਲ ਮੁਲਾਕਾਤ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨਾਲ 24 ਅਕਤੂਬਰ ਨੂੰ ਮੁਲਾਕਾਤ ਕਰਨਗੇ। ਗਾਂਗੁਲੀ ਨੇ ਬੀਸੀਸੀਆਈ ਦਾ ਪ੍ਰਧਾਨ ਬਣਨ ਦੇ ਦੋ ਦਿਨ ਬਾਅਦ 24 ਅਕਤੂਬਰ ਨੂੰ ਭਾਰਤ ਤੇ ਬੰਗਲਾਦੇਸ਼ ‘ਚ ਹੋਣ ਵਾਲੀ ਟੀ-20 ਸੀਰੀਜ਼ ਲਈ ਟੀਮ ਦੀ ਚੋਣ ਕਰਨੀ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨਾਲ 24 ਅਕਤੂਬਰ ਨੂੰ ਮੁਲਾਕਾਤ ਕਰਨਗੇ। ਗਾਂਗੁਲੀ ਨੇ ਬੀਸੀਸੀਆਈ ਦਾ ਪ੍ਰਧਾਨ ਬਣਨ ਦੇ ਦੋ ਦਿਨ ਬਾਅਦ 24 ਅਕਤੂਬਰ ਨੂੰ ਭਾਰਤ ਤੇ ਬੰਗਲਾਦੇਸ਼ ‘ਚ ਹੋਣ ਵਾਲੀ ਟੀ-20 ਸੀਰੀਜ਼ ਲਈ ਟੀਮ ਦੀ ਚੋਣ ਕਰਨੀ ਹੈ। ਇਸ ਤੋਂ ਪਹਿਲਾਂ ਇਹ ਚੋਣ 21 ਅਕਤੂਬਰ ਨੂੰ ਹੋਣੀ ਸੀ। ਭਾਰਤੀ ਟੀਮ ਆਪਣੇ ਘਰ ‘ਚ ਬੰਗਲਾਦੇਸ਼ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ ਜੋ ਤਿੰਨ ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਦੋਵਾਂ ਟੀਮਾਂ ਦੋ ਮੈਚ ਖੇਡੇਗੀ। ਉਧਰ, ਵਰਲਡ ਕੱਪ ਤੋਂ ਬਾਅਦ ਤੋਂ ਹੀ ਧੋਨੀ ਟੀਮ ਨਾਲ ਨਹੀਂ ਹਨ। ਗਾਂਗੁਲੀ ਨੇ ਬੰਗਾਲ ਕ੍ਰਿਕਟ ਸੰਘ ਦੇ ਮੁੱਖ ਦਫਤਰ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, “ਮੈਂ ਜਦੋਂ ਕਮੇਟੀ ਨੂੰ 24 ਅਕਤੂਬਰ ਨੂੰ ਮਿਲਾਂਗਾ ਤਾਂ ਮੈਂ ਇਸ ਬਾਰੇ ਗੱਲ ਕਰਾਂਗਾ ਕਿ ਉਹ ਲੋਕ ਕੀ ਸੋਚਦੇ ਹਨ। ਇਸ ਤੋਂ ਬਾਅਦ ਮੈਂ ਆਪਣੇ ਵਿਚਾਰ ਰੱਖਾਂਗਾ।” ਗਾਂਗੁਲੀ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਕ੍ਰਿਕਟਰ ਇੰਨਾ ਲੰਬਾ ਬ੍ਰੇਕ ਲੈ ਸਕਦੇ ਹਨ ਤਾਂ ਉਹ ਕਿਹਾ ਕਿ ਜਦੋਂ ਅਜਿਹਾ ਹੋਇਆ ਤਾਂ ਮੈਂ ਭੂਮਿਕਾ ‘ਚ ਨਹੀਂ ਸੀ। ਚੋਣਕਰਤਾਵਾਂ ਨਾਲ ਮੇਰੀ ਪਹਿਲੀ ਬੈਠਕ 24 ਨੂੰ ਹੋਣੀ ਹੈ”। ਸੰਨਿਆਸ ਦੇ ਸਵਾਲ ‘ਤੇ ਗਾਂਗੁਲੀ ਨੇ ਕਿਹਾ ਕਿ ਉਹ ਧੋਨੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਧੋਨੀ ਕੀ ਚਾਹੁੰਦੇ ਹਨ। ਇਸ ਦੇ ਨਾਲ ਹੀ ਗਾਂਗੁਲੀ 24 ਅਕਤੂਬਰ ਨੂੰ ਹੀ ਕਪਤਾਨ ਵਿਰਾਟ ਕੋਹਲੀ ਨਾਲ ਵੀ ਮੁਲਾਕਾਤ ਕਰਨਗੇ।

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget