ਪੜਚੋਲ ਕਰੋ

ਮਾਂ ਦੇ ਨਾਮ ਦੀ ਜਰਸੀ ਪਾ ਖੇਡੀ ਟੀਮ ਇੰਡੀਆ

ਵਿਸ਼ਾਖਾਪਟਨਮ - ਟੀਮ ਇੰਡੀਆ ਦੇ ਖਿਡਾਰੀ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ 5ਵੇਂ ਵਨਡੇ ਮੈਚ 'ਚ ਬਦਲੇ-ਬਦਲੇ ਨਜਰ ਆਏ। ਦਰਅਸਲ ਇਹ ਬਦਲਾਅ ਟੀਮ ਇੰਡੀਆ ਦੇ ਖਿਡਾਰੀਆਂ 'ਚ ਨਹੀਂ ਸਗੋਂ ਉਨ੍ਹਾਂ ਦੀ ਜਰਸੀ 'ਚ ਨਜਰ ਆਇਆ। ਟੀਮ ਇੰਡੀਆ ਦੇ ਖਿਡਾਰੀ ਆਪਣੀਆਂ ਜਰਸੀਜ਼ 'ਤੇ ਆਪਣੇ ਨਹੀਂ ਸਗੋਂ ਆਪਣੀ ਮਾਂ ਦੇ ਨਾਮ ਲਿਖਵਾ ਕੇ ਉਤਰੇ। 
29india-moms  54889818
 
ਕਪਤਾਨ ਧੋਨੀ ਟਾਸ ਲਈ ਆਏ ਤਾਂ ਸਭ ਹੈਰਾਨ ਸਨ ਕਿ ਉਨ੍ਹਾਂ ਦੀ ਜਰਸੀ 'ਤੇ ਉਨ੍ਹਾਂ ਦਾ ਨਹੀਂ ਸਗੋਂ ਉਨ੍ਹਾਂ ਦੀ ਮਾਂ ਦੇਵਕੀ ਦਾ ਨਾਮ ਲਿਖਿਆ ਸੀ। ਹੁਣ ਇਸਨੂੰ ਚਾਹੇ ਮਸ਼ਹੂਰੀ ਦਾ ਟੋਟਕਾ ਸਮਝਿਆ ਜਾਵੇ ਅਤੇ ਚਾਹੇ ਲਗਾਤਾਰ ਚੱਲੀ ਆ ਰਹੀ ਸੋਚ 'ਚ ਫਰਕ ਸਮਝਿਆ ਜਾਵੇ, ਪਰ ਇਹ ਕ੍ਰਿਕਟ ਫੈਨਸ ਨੂੰ ਬੇਹਦ ਪਸੰਦ ਆਇਆ। 
MS_Dhoni_1477733968089  Y3uYCG38WR-Wt58T
 
ਹਾਲ 'ਚ ਟੀਮ ਇੰਡੀਆ ਦੇ ਖਿਡਾਰੀ ਕਈ ਵਾਰ ਆਪਣੀ ਮਾਂ ਦੇ ਨਾਮ ਨੂੰ ਜਰਸੀ 'ਤੇ ਲਿਖਵਾਕੇ ਮਸ਼ਹੂਰੀ ਕਰਦੇ ਨਜਰ ਆਏ ਸਨ। ਇਸਤੋਂ ਬਾਅਦ ਹੀ ਕਪਤਾਨ ਧੋਨੀ ਦੀ ਮਾਂ ਦਾ ਨਾਮ ਦੇਵਕੀ ਦੇਵੀ, ਵਿਰਾਟ ਕੋਹਲੀ ਦੀ ਮਾਂ ਦਾ ਨਾਮ ਸਰੋਜ ਕੋਹਲੀ ਅਤੇ ਅਜਿੰਕਿਆ ਰਹਾਣੇ ਦੀ ਮਾਂ ਦਾ ਨਾਮ ਸੁਜਾਤਾ ਫੈਨਸ ਦੀ ਜੁਬਾਨ 'ਤੇ ਚੜ੍ਹ ਗਿਆ ਸੀ। ਵਿਸ਼ਾਖਾਪਟਨਮ ਵਨਡੇ ਤੋਂ ਬਾਅਦ ਸਾਰੇ ਫੈਨਸ ਆਪਣੇ ਚਹੇਤੇ ਖਿਡਾਰੀਆਂ ਦੇ ਮਾਂ ਦੇ ਨਾਮ ਨਾਲ ਜਾਣੂ ਜਰੂਰ ਹੋ ਜਾਣਗੇ। 

ਟਾਪ ਹੈਡਲਾਈਨ

Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?
ਪੰਤ ਦੀ ਵਾਪਸੀ, ਰੋਹਿਤ OUT! ਵੈਸਟਇੰਡੀਜ਼ ਦੇ ਖਿਲਾਫ ODI ਸੀਰੀਜ਼ 'ਚ ਇਦਾਂ ਦਿਖ ਸਕਦੀ ਟੀਮ ਇੰਡੀਆ
ਪੰਤ ਦੀ ਵਾਪਸੀ, ਰੋਹਿਤ OUT! ਵੈਸਟਇੰਡੀਜ਼ ਦੇ ਖਿਲਾਫ ODI ਸੀਰੀਜ਼ 'ਚ ਇਦਾਂ ਦਿਖ ਸਕਦੀ ਟੀਮ ਇੰਡੀਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Embed widget