ਪੜਚੋਲ ਕਰੋ

ਹੁਣ ਬਦਲੇਗੀ ਸੋਚ

1/10
2/10
ਵਿਸ਼ਾਖਾਪਟਨਮ ਵਨਡੇ ਤੋਂ ਬਾਅਦ ਸਾਰੇ ਫੈਨਸ ਆਪਣੇ ਚਹੇਤੇ ਖਿਡਾਰੀਆਂ ਦੇ ਮਾਂ ਦੇ ਨਾਮ ਨਾਲ ਜਾਣੂ ਜਰੂਰ ਹੋ ਜਾਣਗੇ।
ਵਿਸ਼ਾਖਾਪਟਨਮ ਵਨਡੇ ਤੋਂ ਬਾਅਦ ਸਾਰੇ ਫੈਨਸ ਆਪਣੇ ਚਹੇਤੇ ਖਿਡਾਰੀਆਂ ਦੇ ਮਾਂ ਦੇ ਨਾਮ ਨਾਲ ਜਾਣੂ ਜਰੂਰ ਹੋ ਜਾਣਗੇ।
3/10
ਇਸਤੋਂ ਬਾਅਦ ਹੀ ਕਪਤਾਨ ਧੋਨੀ ਦੀ ਮਾਂ ਦਾ ਨਾਮ ਦੇਵਕੀ ਦੇਵੀ, ਵਿਰਾਟ ਕੋਹਲੀ ਦੀ ਮਾਂ ਦਾ ਨਾਮ ਸਰੋਜ ਕੋਹਲੀ ਅਤੇ ਅਜਿੰਕਿਆ ਰਹਾਣੇ ਦੀ ਮਾਂ ਦਾ ਨਾਮ ਸੁਜਾਤਾ ਫੈਨਸ ਦੀ ਜੁਬਾਨ 'ਤੇ ਚੜ੍ਹ ਗਿਆ ਸੀ।
ਇਸਤੋਂ ਬਾਅਦ ਹੀ ਕਪਤਾਨ ਧੋਨੀ ਦੀ ਮਾਂ ਦਾ ਨਾਮ ਦੇਵਕੀ ਦੇਵੀ, ਵਿਰਾਟ ਕੋਹਲੀ ਦੀ ਮਾਂ ਦਾ ਨਾਮ ਸਰੋਜ ਕੋਹਲੀ ਅਤੇ ਅਜਿੰਕਿਆ ਰਹਾਣੇ ਦੀ ਮਾਂ ਦਾ ਨਾਮ ਸੁਜਾਤਾ ਫੈਨਸ ਦੀ ਜੁਬਾਨ 'ਤੇ ਚੜ੍ਹ ਗਿਆ ਸੀ।
4/10
ਕਪਤਾਨ ਧੋਨੀ ਟਾਸ ਲਈ ਆਏ ਤਾਂ ਸਭ ਹੈਰਾਨ ਸਨ ਕਿ ਉਨ੍ਹਾਂ ਦੀ ਜਰਸੀ 'ਤੇ ਉਨ੍ਹਾਂ ਦਾ ਨਹੀਂ ਸਗੋਂ ਉਨ੍ਹਾਂ ਦੀ ਮਾਂ ਦੇਵਕੀ ਦਾ ਨਾਮ ਲਿਖਿਆ ਸੀ।
ਕਪਤਾਨ ਧੋਨੀ ਟਾਸ ਲਈ ਆਏ ਤਾਂ ਸਭ ਹੈਰਾਨ ਸਨ ਕਿ ਉਨ੍ਹਾਂ ਦੀ ਜਰਸੀ 'ਤੇ ਉਨ੍ਹਾਂ ਦਾ ਨਹੀਂ ਸਗੋਂ ਉਨ੍ਹਾਂ ਦੀ ਮਾਂ ਦੇਵਕੀ ਦਾ ਨਾਮ ਲਿਖਿਆ ਸੀ।
5/10
ਟੀਮ ਇੰਡੀਆ ਦੇ ਖਿਡਾਰੀ ਆਪਣੀਆਂ ਜਰਸੀਜ਼ 'ਤੇ ਆਪਣੇ ਨਹੀਂ ਸਗੋਂ ਆਪਣੀ ਮਾਂ ਦੇ ਨਾਮ ਲਿਖਵਾ ਕੇ ਉਤਰੇ।
ਟੀਮ ਇੰਡੀਆ ਦੇ ਖਿਡਾਰੀ ਆਪਣੀਆਂ ਜਰਸੀਜ਼ 'ਤੇ ਆਪਣੇ ਨਹੀਂ ਸਗੋਂ ਆਪਣੀ ਮਾਂ ਦੇ ਨਾਮ ਲਿਖਵਾ ਕੇ ਉਤਰੇ।
6/10
ਹੁਣ ਇਸਨੂੰ ਚਾਹੇ ਮਸ਼ਹੂਰੀ ਦਾ ਟੋਟਕਾ ਸਮਝਿਆ ਜਾਵੇ ਅਤੇ ਚਾਹੇ ਲਗਾਤਾਰ ਚੱਲੀ ਆ ਰਹੀ ਸੋਚ 'ਚ ਫਰਕ ਸਮਝਿਆ ਜਾਵੇ, ਪਰ ਇਹ ਕ੍ਰਿਕਟ ਫੈਨਸ ਨੂੰ ਬੇਹਦ ਪਸੰਦ ਆਇਆ।
ਹੁਣ ਇਸਨੂੰ ਚਾਹੇ ਮਸ਼ਹੂਰੀ ਦਾ ਟੋਟਕਾ ਸਮਝਿਆ ਜਾਵੇ ਅਤੇ ਚਾਹੇ ਲਗਾਤਾਰ ਚੱਲੀ ਆ ਰਹੀ ਸੋਚ 'ਚ ਫਰਕ ਸਮਝਿਆ ਜਾਵੇ, ਪਰ ਇਹ ਕ੍ਰਿਕਟ ਫੈਨਸ ਨੂੰ ਬੇਹਦ ਪਸੰਦ ਆਇਆ।
7/10
ਹਾਲ 'ਚ ਟੀਮ ਇੰਡੀਆ ਦੇ ਖਿਡਾਰੀ ਕਈ ਵਾਰ ਆਪਣੀ ਮਾਂ ਦੇ ਨਾਮ ਨੂੰ ਜਰਸੀ 'ਤੇ ਲਿਖਵਾਕੇ ਮਸ਼ਹੂਰੀ ਕਰਦੇ ਨਜਰ ਆਏ ਸਨ।
ਹਾਲ 'ਚ ਟੀਮ ਇੰਡੀਆ ਦੇ ਖਿਡਾਰੀ ਕਈ ਵਾਰ ਆਪਣੀ ਮਾਂ ਦੇ ਨਾਮ ਨੂੰ ਜਰਸੀ 'ਤੇ ਲਿਖਵਾਕੇ ਮਸ਼ਹੂਰੀ ਕਰਦੇ ਨਜਰ ਆਏ ਸਨ।
8/10
9/10
ਟੀਮ ਇੰਡੀਆ ਦੇ ਖਿਡਾਰੀ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ 5ਵੇਂ ਵਨਡੇ ਮੈਚ 'ਚ ਬਦਲੇ-ਬਦਲੇ ਨਜਰ ਆਏ।
ਟੀਮ ਇੰਡੀਆ ਦੇ ਖਿਡਾਰੀ ਵਿਸ਼ਾਖਾਪਟਨਮ 'ਚ ਖੇਡੇ ਜਾ ਰਹੇ 5ਵੇਂ ਵਨਡੇ ਮੈਚ 'ਚ ਬਦਲੇ-ਬਦਲੇ ਨਜਰ ਆਏ।
10/10
ਦਰਅਸਲ ਇਹ ਬਦਲਾਅ ਟੀਮ ਇੰਡੀਆ ਦੇ ਖਿਡਾਰੀਆਂ 'ਚ ਨਹੀਂ ਸਗੋਂ ਉਨ੍ਹਾਂ ਦੀ ਜਰਸੀ 'ਚ ਨਜਰ ਆਇਆ।
ਦਰਅਸਲ ਇਹ ਬਦਲਾਅ ਟੀਮ ਇੰਡੀਆ ਦੇ ਖਿਡਾਰੀਆਂ 'ਚ ਨਹੀਂ ਸਗੋਂ ਉਨ੍ਹਾਂ ਦੀ ਜਰਸੀ 'ਚ ਨਜਰ ਆਇਆ।
Sponsored Links by Taboola

ਟਾਪ ਹੈਡਲਾਈਨ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ
Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ
Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget