ਪੜਚੋਲ ਕਰੋ

ਵਿਲੀਅਮਸਨ ਦਾ ਕਰਾਰਾ ਸੈਂਕੜਾ

1/8
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਵਨਡੇ ਮੈਚ 'ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਸੈਂਕੜਾ ਜੜ ਦਿੱਤਾ ਹੈ।

2/8
3/8
ਵਿਲੀਅਮਸਨ ਨੇ ਭਾਰਤ ਖਿਲਾਫ 118 ਰਨ ਦੀ ਪਾਰੀ ਖੇਡੀ।

4/8
ਮੈਚ ਦੇ ਪਹਿਲੇ ਹੀ ਓਵਰ 'ਚ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ ਮਾਰਟਿਨ ਗਪਟਿਲ ਬਿਨਾ ਕੋਈ ਰਨ ਬਣਾਏ ਆਊਟ ਹੋ ਗਏ। ਗਪਟਿਲ ਦੇ ਆਊਟ ਹੋਣ 'ਤੇ ਵਿਲੀਅਮਸਨ ਮੈਦਾਨ 'ਤੇ ਪਹੁੰਚੇ ਅਤੇ ਵਿਲੀਅਮਸਨ ਨੇ ਆਉਂਦੇ ਹੀ ਚੌਕੇ-ਛੱਕੇ ਲਗਾਉਣਾ ਸ਼ੁਰੂ ਕਰ ਦਿੱਤਾ।

5/8
6/8
ਵਿਲੀਅਮਸਨ ਦੇ ਆਊਟ ਹੁੰਦੇ ਹੀ ਪੂਰੀ ਕੀਵੀ ਟੀਮ ਤਾਸ਼ ਦੇ ਪੱਤਿਆਂ ਦੀ ਢੇਰੀ ਵਾਂਗ ਵਿਖਰ ਗਈ।

7/8
ਵਿਲੀਅਮਸਨ 128 ਗੇਂਦਾਂ 'ਤੇ 118 ਰਨ ਬਣਾ ਕੇ ਆਊਟ ਹੋਏ। ਵਿਲੀਅਮਸਨ ਦੀ ਪਾਰੀ 'ਚ 14 ਚੌਕੇ ਅਤੇ 1 ਛੱਕਾ ਸ਼ਾਮਿਲ ਸੀ। ਵਿਲੀਅਮਸਨ ਦੇ ਆਸਰੇ ਕੀਵੀ ਟੀਮ 200 ਰਨ ਦਾ ਅੰਕੜਾ ਪਾਰ ਕਰਨ 'ਚ ਕਾਮਯਾਬ ਹੋਈ।

8/8
ਵਿਲੀਅਮਸਨ ਨੇ 56 ਗੇਂਦਾਂ 'ਤੇ 8 ਚੌਕੇ ਅਤੇ 1 ਛੱਕਾ ਲਗਾਉਂਦੇ ਹੋਏ 50 ਰਨ ਪੂਰੇ ਕੀਤੇ। ਵਿਲੀਅਮਸਨ ਨੇ ਆਪਣੀ ਪਾਰੀ ਨੂੰ ਅੱਗੇ ਵਧਾਉਂਦਿਆਂ ਆਪਣਾ ਸੈਂਕੜਾ 109 ਗੇਂਦਾਂ 'ਤੇ ਪੂਰਾ ਕੀਤਾ।

Sponsored Links by Taboola

ਟਾਪ ਹੈਡਲਾਈਨ

 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ...’

India Squad T20I Series: ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ ਮੱਚੀ ਤਰਥੱਲੀ...
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ

 BCCI ਨੇ ਅਫਗਾਨਿਸਤਾਨ ਟੀ-20 ਸੀਰੀਜ਼ ਲਈ ਕੀਤਾ ਟੀਮ ਇੰਡੀਆ ਦਾ ਐਲਾਨ, ਬੁਮਰਾਹ ਦੀ ਵਾਪਸੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ

Embed widget