ਪੜਚੋਲ ਕਰੋ

34ਵੇਂ ਓਵਰ 'ਚ ਹੈਰਾਨ ਰਹਿ ਗਈ ਟੀਮ ਇੰਡੀਆ !

1/10
ਦਿਨ ਦਾ ਖੇਡ ਮੀਂਹ ਨਾਲ ਪ੍ਰਭਾਵਿਤ ਹੋਣ ਕਾਰਨ ਜਲਦੀ ਖਤਮ ਹੋ ਗਿਆ। ਦਿਨ ਦਾ ਖੇਡ ਖਤਮ ਹੋਣ ਤਕ ਕਪਤਾਨ ਵਿਲੀਅਮਸਨ 65 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ।

2/10
ਟੀਮ ਇੰਡੀਆ ਲਈ ਇਹ ਬਰਦਾਸ਼ਤ ਕਰਨਾ ਕਾਫੀ ਮੁਸ਼ਕਿਲ ਸੀ ਕਿਉਂਕਿ ਇਸਤੋਂ ਬਾਅਦ ਦਿਨ ਦਾ ਖੇਡ ਖਤਮ ਹੋਣ ਤਕ ਨਿਊਜ਼ੀਲੈਂਡ ਨੇ ਕੋਈ ਹੋਰ ਵਿਕਟ ਨਹੀਂ ਗਵਾਇਆ।

3/10
ਦਰਅਸਲ ਅਸ਼ਵਿਨ ਦੀ ਇੱਕ ਗੇਂਦ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਚਕਮਾ ਦੇਕੇ ਸਟੰਪ 'ਤੇ ਜਾ ਲੱਗੀ ਪਰ ਫਿਰ ਵੀ ਵਿਲੀਅਮਸਨ ਆਊਟ ਹੋਣੋ ਬਚ ਗਏ। ਵਜ੍ਹਾ ਇਹ ਸੀ ਕਿ ਸਟੰਪ 'ਤੇ ਗੇਂਦ ਲੱਗਣ ਦੇ ਬਾਵਜੂਦ ਬੇਲ ਨਹੀਂ ਡਿੱਗੀ।

4/10
ਇਹ ਕਾਰਨਾਮਾ ਮੈਚ ਦੇ 34ਵੇਂ ਓਵਰ 'ਚ ਹੋਇਆ। 34ਵੇਂ ਓਵਰ ਦੀ ਚੌਥੀ ਗੇਂਦ 'ਤੇ ਅਸ਼ਵਿਨ ਨੇ ਇੱਕ ਫਲਾਈਟ ਕਰਵਾਈ ਹੋਈ ਗੇਂਦ ਸੁੱਟੀ। ਵਿਲੀਅਮਸਨ ਗੇਂਦ ਖੇਡ ਨਹੀਂ ਸਕੇ ਅਤੇ ਗੇਂਦ ਉਨ੍ਹਾਂ ਦੀ ਹੈਲਮੈਟ 'ਤੇ ਜਾ ਲੱਗੀ।

5/10
ਇਸਤੋਂ ਬਾਅਦ ਗੇਂਦ ਪਿੱਛੇ ਜਾਕੇ ਵਿਕਟ ਨਾਲ ਟਕਰਾਈ ਪਰ ਇਸਦੇ ਬਾਵਜੂਦ ਬੇਲ ਨਹੀਂ ਡਿੱਗੀ ਅਤੇ ਵਿਲੀਅਮਸਨ ਆਊਟ ਹੋਣੋ ਬਚ ਗਏ। ਕੁਝ ਲੋਕ ਇਸਨੂੰ ਅਸ਼ਵਿਨ ਦੀ ਅਤੇ ਟੀਮ ਇੰਡੀਆ ਦੀ ਬਦਕਿਸਮਤੀ ਦਸ ਰਹੇ ਹਨ ਪਰ ਅਜਿਹਾ ਪਹਿਲਾਂ ਵੀ ਵੇਖਣ ਨੂੰ ਮਿਲਿਆ ਹੈ। ਹਾਲਾਂਕਿ ਅਜਿਹਾ ਬਹੁਤ ਘਟ ਵਾਰ ਹੁੰਦਾ ਹੈ।

6/10
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਕਾਨਪੁਰ ਟੈਸਟ ਦੇ ਦੂਜੇ ਦਿਨ ਕੇਨ ਵਿਲੀਅਮਸਨ ਦੀ ਕਿਸਮਤ ਨੇ ਟੀਮ ਇੰਡੀਆ ਨੂੰ ਦੂਜਾ ਵਿਕਟ ਮਿਲਣ ਤੋਂ ਬਚਾ ਲਿਆ। ਮੈਚ ਦੌਰਾਨ ਕੁਝ ਅਜਿਹਾ ਹੋਇਆ ਜੋ ਕ੍ਰਿਕਟ ਦੀ ਖੇਡ 'ਚ ਬਹੁਤ ਘਟ ਵਾਰ ਵੇਖਣ ਨੂੰ ਮਿਲਿਆ ਹੈ।

7/10
ਜਦ ਇਹ ਪੂਰਾ ਕਾਰਨਾਮਾ ਹੋਇਆ ਤਾਂ ਉਸ ਵੇਲੇ ਵਿਲੀਅਮਸਨ 39 ਰਨ ਬਣਾ ਕੇ ਖੇਡ ਰਹੇ ਸਨ।

8/10
9/10
10/10
Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget