ਪੜਚੋਲ ਕਰੋ

ਸ਼ੋਏਬ ਨਾਲ ਤਲਾਕ ਤੋਂ ਬਾਅਦ ਕਿਸ ਨਾਲ ਰਹਿ ਰਹੀ ਹੈ Sania Mirza? ਖੁਦ ਤਸਵੀਰਾਂ ਕੀਤੀਆਂ ਸ਼ੇਅਰ ਤੇ ਲਿਖਿਆ- ਬਹੁਤ ਸਾਰਾ ਪਿਆਰ..

ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦਾ ਵਿਆਹ 2010 ਵਿੱਚ ਹੈਦਰਾਬਾਦ ਵਿੱਚ ਹੋਇਆ ਸੀ। ਦੋਵੇਂ ਆਪਣੇ ਪਿਆਰ ਨੂੰ ਵਿਆਹ ਤੱਕ ਪਹੁੰਚਾਉਣ ਲਈ ਆਪਣੇ-ਆਪਣੇ ਦੇਸ਼ਾਂ ਦੇ ਖਿਲਾਫ ਚਲੇ ਗਏ ਪਰ ਫਿਰ ਕਰੀਬ 13 ਸਾਲ ਬਾਅਦ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ।

Sania Mirza: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਆਪਣੇ ਪਾਕਿਸਤਾਨੀ ਕ੍ਰਿਕਟਰ ਪਤੀ ਸ਼ੋਏਬ ਮਲਿਕ ਨੂੰ ਤਲਾਕ ਦੇ ਦਿੱਤਾ ਸੀ। ਫਿਰ ਇਸ ਸਾਲ 20 ਜਨਵਰੀ ਨੂੰ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨੇ ਪਾਕਿਸਤਾਨੀ ਡਰਾਮਾ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।

ਹੁਣ ਸਾਨੀਆ ਨੇ ਵੀ ਹੌਲੀ-ਹੌਲੀ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ।

ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦਾ ਵਿਆਹ 2010 ਵਿੱਚ ਹੈਦਰਾਬਾਦ ਵਿੱਚ ਹੋਇਆ ਸੀ। ਦੋਵੇਂ ਆਪਣੇ ਪਿਆਰ ਨੂੰ ਵਿਆਹ ਤੱਕ ਪਹੁੰਚਾਉਣ ਲਈ ਆਪਣੇ-ਆਪਣੇ ਦੇਸ਼ਾਂ ਦੇ ਖਿਲਾਫ ਚਲੇ ਗਏ ਪਰ ਫਿਰ ਕਰੀਬ 13 ਸਾਲ ਬਾਅਦ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ।

ਸ਼ੋਏਬ ਮਲਿਕ ਤੋਂ ਤਲਾਕ ਤੋਂ ਬਾਅਦ ਸਾਨੀਆ ਮਿਰਜ਼ਾ ਦੀ ਦੇਖਭਾਲ ਕੌਣ ਕਰ ਰਿਹਾ ਹੈ?

ਸਾਬਕਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਤਲਾਕ ਤੋਂ ਬਾਅਦ ਆਪਣੀ ਜ਼ਿੰਦਗੀ 'ਚ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਆਪਣਾ ਪੂਰਾ ਧਿਆਨ ਆਪਣੇ ਪਰਿਵਾਰ ਅਤੇ ਆਪਣੀ ਟੈਨਿਸ ਅਕੈਡਮੀ 'ਤੇ ਕੇਂਦਰਿਤ ਕਰ ਰਹੀ ਹੈ। ਇਸ ਦੌਰਾਨ ਉਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਉਹ ਆਪਣੇ ਬੇਟੇ ਇਜ਼ਹਾਨ ਮਿਰਜ਼ਾ ਮਲਿਕ ਅਤੇ ਹੋਰ ਦੋਸਤਾਂ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਹੈ।

ਕਦੇ ਸਾਨੀਆ ਲਾਲੀਪਾਪ ਖਾਂਦੇ ਨਜ਼ਰ ਆਉਂਦੀ ਹੈ ਤਾਂ ਕਦੇ ਗੋਲਗੱਪੇ ਦਾ ਆਨੰਦ ਲੈਂਦੀ ਹੈ। ਕਦੇ ਮਿਰਜ਼ਾ ਪਰਿਵਾਰ ਲੂਡੋ ਖੇਡਦਾ ਹੈ ਅਤੇ ਕਦੇ ਸਾਨੀਆ ਆਪਣੇ ਲਾਡਲੇ ਬੇਟੇ ਇਜ਼ਹਾਨ ਨਾਲ ਗਲੇ ਲਗਦੀ ਦਿਖਾਈ ਦਿੰਦੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਾਨੀਆ ਮਿਰਜ਼ਾ ਨੇ ਕੈਪਸ਼ਨ 'ਚ ਲਿਖਿਆ- ਫਲਾਈਟ, ਲਾਲੀਪੌਪ, ਸ਼ੂਟਿੰਗ, ਇਵੈਂਟ, ਪਾਣੀਪੁਰੀ, ਲੂਡੋ, ਪਰਿਵਾਰ, ਦੋਸਤ ਅਤੇ ਇਨ੍ਹੀਂ ਦਿਨੀਂ ਬਹੁਤ ਸਾਰੀਆਂ ਗਲਵੱਕੜੀਆਂ।

ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦਾ ਤਲਾਕ

ਤੁਹਾਨੂੰ ਦੱਸ ਦੇਈਏ ਕਿ ਸਾਨੀਆ ਮਿਰਜ਼ਾ ਨੇ ਸ਼ੋਏਬ ਮਲਿਕ 'ਤੇ ਖੁਲ੍ਹਾਸਾ ਕੀਤਾ ਹੈ। ਖਬਰਾਂ ਦੀ ਮੰਨੀਏ ਤਾਂ ਉਹ ਆਪਣੇ ਪਤੀ ਦੇ ਐਕਸਟਰ ਮੈਰਿਟਲ ਅਫੇਅਰ ਤੋਂ ਤੰਗ ਆ ਗਈ ਸੀ, ਜਿਸ ਤੋਂ ਬਾਅਦ ਉਸ ਨੇ ਰਿਸ਼ਤਾ ਖਤਮ ਕਰਨ ਦਾ ਵੱਡਾ ਕਦਮ ਚੁੱਕਿਆ। ਉਸਦਾ ਪੁੱਤਰ ਆਪਣੀ ਮਾਂ ਨਾਲ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget