ਪੜਚੋਲ ਕਰੋ

ਸ਼ੇਫਾਲੀ ਤੋਂ ਖੁਸਿਆ ਨੰਬਰ ਇੱਕ ਦਾ ਤਾਜ਼, ਭਾਰਤੀ ਟੀਮ ਚੌਥੇ ਨੰਬਰ 'ਤੇ

ਇੱਕ ਵੀ ਮੈਚ ਨਾ ਹਾਰ ਕੇ ਫਾਈਨਲ 'ਚ ਪਹੁੰਚਣ ਵਾਲੀ ਟੀਮ ਇੰਡੀਆ ਆਸਟ੍ਰੇਲੀਆ ਅੱਗੇ ਢਹਿ ਗਈ। ਹੁਣ ਆਈਸੀਸੀ ਦੀ ਤਾਜਾ ਰੈਂਕਿੰਗ 'ਚ ਸ਼ੇਫਾਲੀ ਤੋਂ ਨੰਬਰ 1 ਦਾ ਤਾਜ਼ ਖੁਸ ਗਿਆ ਹੈ। ਇਸ ਦੇ ਨਾਲ ਹੀ ਹੁਣ ਭਾਰਤੀ ਟੀਮ ਰੈਂਕਿੰਗ 'ਚ ਚੌਥੇ ਨੰਬਰ 'ਤੇ ਹੈ।

ਨਵੀ ਦਿੱਲੀ: ਭਾਰਤੀ ਮਹਿਲਾ ਮਾਰਕੀਟ ਟੀਮ ਦਾ ਪ੍ਰਦਰਸ਼ਨ ਪੂਰੀ ਵਿਸ਼ਵ ਕੱਪ ਵਿੱਚ ਬਹੁਤ ਸਾਰੇ ਰਹਿ ਰਹੇ ਹਨ। ਇੱਕ ਵੀ ਮੈਚ ਨਾ ਹਾਰਕੇ ਫਾਈਨਲ 'ਚ ਪਹੁੰਚਣ ਵਾਲੀ ਟੀਮ ਇੰਡੀਆ ਆਸਟ੍ਰੇਲੀਆ ਅੱਗੇ ਫਿਕਡੀ ਸਾਬਤ ਹੋਈ ਸੀ। ਹੁਣ ਆਈਸੀਸੀ ਦੀ ਤਾਜਾ ਰੈਂਕਿੰਗ 'ਚ ਸ਼ੇਫਾਲੀ ਕੋਲ ਨੰਬਰ 1 ਦਾ ਤਾਜ਼ ਨਹੀਂ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਹੁਣ ਇਸ ਰੈਂਕਿੰਗ 'ਚ ਚੌਥੇ ਨੰਬਰ 'ਤੇ ਹੈ। ਦੱਸ ਦਈਏ ਕਿ ਟੀ-20 ਵਿਸ਼ਵ ਕੱਪ ਦੇ ਬਾਅਦ ਤਾਜ਼ਾ ਰੈਂਕਿੰਗ ਜਾਰੀ ਕੀਤੀ ਗਈ ਹੈ। ਭਾਰਤ ਦੀ ਸਟਾਰ ਬੱਲਬੇਬਾਜ਼ ਸ਼ੇਫਾਲੀ ਟੀ-20 ਦੀ ਰੈਂਕਿੰਗ 'ਚ ਪਹਿਲਾਂ ਨੰਬਰ-1 'ਤੇ ਕਾਬਜ਼ ਸੀ ਪਰ ਉਹ ਹੁਣ ਦੋ ਨੰਬਰ ਹੇਠਾਂ ਖਿਸਕ ਗਈ ਹੈ। ਦੱਸ ਦਈਏ ਕਿ ਸਾਰੇ ਵਿਸ਼ਵ ਕੱਪ ਵਿੱਚ ਪ੍ਰਦਰਸ਼ਨ ਕਰਨ ਵਾਲੀ ਸ਼ੈਫਾਲੀ ਫਾਈਨਲ ਮੁਕਾਬਲੇ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ। ਉਹ ਫਾਈਨਲ 'ਚ ਦੋ ਦੌੜਾਂ ਬਣਾ ਕੇ ਆਊਟ ਹੋ ਗਈ ਸੀ। ਦੀਪਤੀ ਸ਼ਰਮਾ ਦੀ ਰੈਂਕਿੰਗ 'ਚ ਉਛਾਲ ਨਜ਼ਰ ਆਇਆ। ਦੱਸ ਦਈਏ ਕਿ ਦਿਪਤੀ ਸ਼ਰਮਾ ਆਲਰਾਉਂਡਰ ਦੀ ਲਿਸਟ '5ਵੇਂ ਨੰਬਰ 'ਤੇ ਹੈ। ਦੱਸ ਦੇਈਏ ਕਿ ਬੈਟਿੰਗ ਦੇ ਟੋਪ-10 'ਚ ਸ਼ੈਫਲੀ ਤੋਂ ਇਲਾਵਾ ਸਮ੍ਰਿਤੀ ਮੰਧਾਨਾ 7ਵੇਂ ਤੇ ਜੇਮੀਆ 9ਵੇਂ ਨੰਬਰ 'ਤੇ ਹੈ। ਉਧਰ ਗੇਂਦਬਾਜ਼ੀ ਰੈਂਕਿੰਗ 'ਚ ਦਿਪਤੀ ਸ਼ਰਮਾ, ਰਾਧਾ ਯਾਦਵ ਤੇ ਪੁਣਮ ਯਾਦਵ 6, 7 ਤੇ 8 ਵੇਂ ਨੰਬਰ 'ਤੇ ਹਨ। ਟੀਮ ਰੈਂਕਿੰਗ ਦੀ ਗੱਲ ਕਰੀਏ ਤਾਂ ਇੰਡੀਅਨ ਟੀਮ ਫਿਲਹਾਲ ਚੌਥਾ ਨੰਬਰ 'ਤੇ ਹੈ। ਭਾਰਤੀ ਟੀਮ ਤੋਂ ਪਹਿਲਾਂ ਤੀਜੇ ਨੰਬਰ 'ਤੇ ਨਿਊਜ਼ੀਲੈਂਡ, ਦੂਸਰੇ ਨੰਬਰ 'ਤੇ ਇੰਗਲੈਂਡ ਤੇ ਪਹਿਲੇ ਨੰਬਰ 'ਤੇ ਆਸਟਰੇਲੀਆ ਹੈ। ਦੱਸ ਦਈਏ ਕਿ ਇਸ ਰੈਂਕਿੰਗ 'ਚ ਭਾਰਤ ਦੀ ਰੇਟਿੰਗ 265 ਹੈ ਤਾਂ ਆਸਟਰੇਲੀਆ ਦੀ ਰੇਟਿੰਗ 291 ਹੈ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget