ਪੜਚੋਲ ਕਰੋ

ਵਿਸ਼ਵ ਕੱਪ ਸੈਮੀ: ਆਖਰੀ ਓਵਰਾਂ 'ਚ ਵਿਗੜਿਆ ਭਾਰਤ ਦਾ ਖੇਡ

ਨਾਰਥ ਸਾਊਂਡ: ਭਾਰਤ ਤੇ ਇੰਗਲੈਂਡ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਾਲੇ ਖੇਡੇ ਜਾ ਰਹੇ ਵਿਸ਼ਵ ਕੱਪ ਟੀ-20 ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 113 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਚੰਗੀ ਸ਼ੁਰੂਆਤ ਨੂੰ ਖਰਾਬ ਅੰਤ ਵਿੱਚ ਤਬਦੀਲ ਕਰ ਦਿੱਤਾ। ਪੂਰੇ ਟੂਰਨਾਮੈਂਟ ਦੌਰਾਨ ਧਮਾਕੇਦਾਰ ਖੇਡ ਦਾ ਮੁਜ਼ਾਹਰਾ ਕਰਨ ਵਾਲੀ ਟੀਮ ਇੰਡੀਆ ਨੇ ਸੈਮੀਫਾਈਨਲ ਮੁਕਾਬਲੇ ਦੀ ਆਪਣੀ ਪਾਰੀ ਦੇ ਆਖਰੀ 5 ਓਵਰਾਂ ਦੌਰਾਨ ਬੇਹੱਦ ਨਿਰਾਸ਼ਾਜਨਕ ਖੇਡ ਵਿਖਾਈ। ਟੀਮ ਨੇ ਆਖਰੀ 4.3 ਓਵਰਾਂ ਦੌਰਾਨ 19 ਦੌੜਾਂ ਬਣਾਈਆਂ ਤੇ ਇਸ ਦੌਰਾਨ ਟੀਮ ਨੇ 7 ਵਿਕਟ ਗਵਾ ਦਿੱਤੇ। ਪਹਿਲੇ 15 ਓਵਰ ਟੀਮ ਇੰਡੀਆ ਦੇ ਨਾਮ ਮੁਕਾਬਲੇ ਵਿੱਚ ਭਾਰਤ ਨੇ ਚੰਗੀ ਸ਼ੁਰੂਆਤ ਕੀਤੀ ਤੇ ਸਮ੍ਰਿਤੀ ਮੰਦਾਨਾ ਤੇ ਤਾਨੀਆ ਭਾਟਿਆ ਨੇ ਮਿਲ ਕੇ ਪਹਿਲੇ ਵਿਕਟ ਲਈ 6 ਓਵਰਾਂ ਵਿੱਚ 43 ਰਨ ਜੋੜੇ। ਸਮ੍ਰਿਤੀ ਮੰਦਾਨਾ 23 ਗੇਂਦਾਂ 'ਤੇ 5 ਚੌਕੇ ਤੇ ਇੱਕ ਛੱਕੇ ਦੀ ਮਦਦ ਨਾਲ 34 ਰਨ ਬਣਾ ਕੇ ਆਊਟ ਹੋਈ। ਇਸ ਤੋਂ ਬਾਅਦ ਭਾਰਤ ਨੂੰ ਦੂਜਾ ਝਟਕਾ 53 ਰਨ ਦੇ ਸਕੋਰ 'ਤੇ ਲੱਗਿਆ ਜਦ ਤਾਨੀਆ ਭਾਟਿਆ 11 ਰਨ ਦਾ ਯੋਗਦਾਨ ਪਾ ਕੇ ਪੈਵੇਲੀਅਨ ਪਰਤ ਗਈ। ਫੇਰ ਜੇਮਿਮਾ ਰੋਡਰਿਗਸ (26 ਰਨ) ਨੇ ਭਾਰਤੀ ਸਕੋਰ ਨੂੰ ਅੱਗੇ ਵਧਾਉਣ ਵਿੱਚ ਮਦਦ ਕੀਤੀ। ਉਨ੍ਹਾਂ ਨਾਲ ਮੈਦਾਨ 'ਤੇ ਕਪਤਾਨ ਹਰਮਨਪ੍ਰੀਤ ਕੌਰ ਟਿਕੀ ਹੋਈ ਸੀ। 15 ਓਵਰਾਂ ਤੋਂ ਬਾਅਦ ਭਾਰਤੀ ਟੀਮ ਨੇ 3 ਵਿਕਟ ਗਵਾ ਕੇ 93 ਰਨ ਬਣਾ ਲਏ ਸਨ। ਟੀਮ ਇੰਡੀਆ ਨੂੰ ਮਜਬੂਤ ਬੁਨਿਆਦ ਮਿਲ ਗਈ ਤੇ ਹੁਣ ਲੋੜ ਸੀ ਧਮਾਕੇਦਾਰ ਅੰਤ ਦੀ। ਆਖਰੀ 5 ਓਵਰਾਂ 'ਚ ਵਿਗੜਿਆ ਖੇਡ ਭਾਰਤੀ ਟੀਮ ਆਖਰੀ ਓਵਰਾਂ ਦੌਰਾਨ ਤੇਜੀ ਨਾਲ ਰਨ ਬਣਾਉਣ ਦੀ ਕੋਸ਼ਿਸ਼ ਵਿਚ ਸੀ, ਪਰ ਇੰਗਲੈਂਡ ਦੀਆਂ ਖਿਡਾਰਨਾਂ ਦੇ ਮਨਸੂਬੇ ਕੁਝ ਹੋਰ ਹੀ ਸੀ। ਇੰਗਲੈਂਡ ਦੀਆਂ ਗੇਂਦਬਾਜ ਭਾਰਤੀ ਖਿਡਾਰਨਾਂ ਦੇ ਵਿਕਟ ਹਾਸਿਲ ਕਰਨ ਦੇ ਮੂਡ ਵਿੱਚ ਸਨ। ਇਸ ਵਿੱਚ ਭਾਰਤੀ ਖਿਡਾਰਨਾਂ ਨੇ ਵੀ ਇੰਗਲੈਂਡ ਦਾ ਪੂਰਾ ਸਾਥ ਦਿੱਤਾ, ਤੇ ਟੀਮ ਦੀਆਂ ਤਿੰਨ ਖਿਡਾਰਨਾਂ ਨੇ ਰਨ ਆਊਟ ਹੋ ਕੇ ਆਪਣੇ ਵਿਕਟ ਗਵਾਏ। ਨਤੀਜਨ ਭਾਰਤੀ ਟੀਮ 19.3 ਓਵਰਾਂ ਵਿੱਚ 112 ਰਨ ਤੇ ਆਲ ਆਊਟ ਹੋ ਗਈ। ਆਖਰੀ 4.3 ਓਵਰਾਂ ਦੌਰਾਨ ਭਾਰਤੀ ਟੀਮ ਨੇ 19 ਰਨ ਬਣਾਏ ਤੇ 7 ਵਿਕਟ ਗਵਾ ਦਿੱਤੇ।

ਟਾਪ ਹੈਡਲਾਈਨ

ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ।
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget