ਪੜਚੋਲ ਕਰੋ

Neeraj Chopra Gold Medal: ਨੀਰਜ ਚੋਪੜਾ ਨੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਖੁਸ਼ੀ ਕੀਤੀ ਜ਼ਾਹਿਰ, ਬੋਲੇ- ਭਾਰਤੀਆਂ ਦਾ ਧੰਨਵਾਦ...

Neeraj Chopra Gold Medal World Athletics Championships 2023: ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਤਿਹਾਸ ਰਚ ਦਿੱਤਾ ਹੈ।

Neeraj Chopra Gold Medal World Athletics Championships 2023: ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਸੋਨ ਤਗਮਾ ਜਿੱਤਿਆ। ਨੀਰਜ ਦਾ ਫਾਈਨਲ ਵਿੱਚ ਪਹਿਲਾ ਥਰੋਅ ਫਾਊਲ ਸੀ। ਪਰ ਦੂਜੇ ਥ੍ਰੋਅ ਵਿੱਚ ਸਫਲ ਰਿਹਾ। ਨੀਰਜ ਨੇ ਇਤਿਹਾਸਕ ਮੌਕੇ 'ਤੇ ਭਾਰਤ ਵਾਸੀਆਂ ਦਾ ਧੰਨਵਾਦ ਕੀਤਾ। ਨੀਰਜ ਨੇ ਸੋਨ ਤਮਗਾ ਜਿੱਤਣ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ। ਉਸ ਨੇ ਜੈਵਲਿਨ ਥਰੋਅ ਬਾਰੇ ਵੀ ਗੱਲ ਕੀਤੀ।

ਨੀਰਜ ਨੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਕਿਹਾ, ''ਮੈਂ ਆਪਣੇ ਆਪ ਨੂੰ ਪੂਸ਼ ਕੀਤਾ। ਮੈਂ ਬਹੁਤ ਧਿਆਨ ਨਾਲ ਚੱਲ ਰਿਹਾ ਸੀ। ਮੈਂ 100 ਪ੍ਰਤੀਸ਼ਤ ਸਪੀਡ ਦੇ ਰਿਹਾ ਸੀ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਕਮੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ, ''ਮੈਂ ਭਾਰਤੀਆਂ ਦਾ ਧੰਨਵਾਦ ਕਰਨਾ ਚਾਹਾਂਗਾ ਕਿ ਤੁਸੀਂ ਸਾਰੀ ਰਾਤ ਜਾਗਦੇ ਰਹੇ ਅਤੇ ਸਹਿਯੋਗ ਦਿੱਤਾ। ਇਹ ਮੈਡਲ ਪੂਰੇ ਭਾਰਤ ਲਈ ਹੈ। ਤੁਸੀਂ ਸਾਰੇ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਕਰਦੇ ਰਹੋ। ਸਾਰੀ ਦੁਨੀਆਂ ਵਿੱਚ ਨਾਮ ਕਮਾਉਣਾ ਹੈ।

ਜੈਵਲਿਨ ਥਰੋਅ ਦੇ ਫਾਈਨਲ ਵਿੱਚ ਭਾਰਤ ਦੇ ਨੀਰਜ ਦੇ ਨਾਲ-ਨਾਲ ਪਾਕਿਸਤਾਨ ਦੇ ਅਰਸ਼ਦ ਨਦੀਮ ਵੀ ਸਨ। ਨੀਰਜ ਪਹਿਲੀ ਕੋਸ਼ਿਸ਼ 'ਚ ਸਫਲ ਨਹੀਂ ਰਿਹਾ। ਇਹ ਇੱਕ ਗਲਤ ਫਾਓਲ ਥਰੋਅ ਸੀ। ਪਰ ਦੂਜੇ ਵਿੱਚ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੀਰਜ ਨੇ ਦੂਜੀ ਕੋਸ਼ਿਸ਼ ਵਿੱਚ 88.17 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਫਾਈਨਲ ਵਿੱਚ ਕੋਈ ਵੀ ਉਸ ਤੋਂ ਅੱਗੇ ਨਹੀਂ ਜਾ ਸਕਿਆ। ਇਸ ਲਈ ਉਸ ਨੇ ਗੋਲਡ ਮੈਡਲ ਹਾਸਲ ਕੀਤਾ। ਪਾਕਿਸਤਾਨ ਦੇ ਅਰਸ਼ਦ ਦੂਜੇ ਨੰਬਰ 'ਤੇ ਰਹੇ। ਅਰਸ਼ਦ ਨੇ 87.82 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਉਸ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਦੇ ਨਾਲ ਹੀ ਚੈੱਕ ਗਣਰਾਜ ਦੇ ਜੈਕੋਬ ਵਾਡਲੇਚ ਤੀਜੇ ਨੰਬਰ 'ਤੇ ਸਨ। ਉਸ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਵਾਡਲੇਚ ਨੇ 86.67 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ।

ਭਾਰਤ ਦੇ ਕਿਸ਼ੋਰ ਜੇਨਾ ਪੰਜਵੇਂ ਨੰਬਰ 'ਤੇ ਰਹੇ। ਜਦੋਂਕਿ ਡੀਪੀ ਮਨੂ ਨੇ ਛੇਵਾਂ ਸਥਾਨ ਹਾਸਲ ਕੀਤਾ। ਕਿਸ਼ੋਰ ਨੇ 84.77 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਜਦਕਿ ਮਨੂ ਨੇ 84.14 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਫਾਈਨਲ ਵਿੱਚ ਕੁੱਲ 12 ਖਿਡਾਰੀਆਂ ਨੇ ਭਾਗ ਲਿਆ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget