ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

World Athletics Championships: ਨੀਰਜ ਚੋਪੜਾ ਨੇ ਫਿਰ ਰਚਿਆ ਇਤਿਹਾਸ, 88.13 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਦੇਸ਼ ਦੀ ਝੋਲੀ ਪਾਇਆ ਸਿਲਵਰ ਮੈਡਲ

World Athletics Championships: ਅਮਰੀਕਾ ਦੇ ਯੂਜੀਨ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਈਵੈਂਟ ਦਾ ਫਾਈਨਲ ਸ਼ੁਰੂ ਹੋ ਗਿਆ ਹੈ।

World Athletics Championships: ਗੋਲਡਨ ਬੌਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। 88.13 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਨੀਰਜ ਚੋਪੜਾ ਨੇ ਦੇਸ਼ ਦੀ ਝੋਲੀ ਸਿਲਵਰ ਮੈਡਲ ਪਾ ਦਿੱਤਾ ਹੈ। ਹਾਲਾਂਕਿ ਗੋਲਡ ਤੋਂ ਨੀਰਜ ਖੁੰਝ ਗਏ।ਪਰ ਵਿਸ਼ਵ ਚੈਂਪੀਅਨਸ਼ਿਪ  'ਚ ਸਿਲਵਰ ਮੈਡਲ ਜਿੱਤਣ ਵਾਲੇ ਨੀਰਜ ਪਹਿਲੇ ਅਥਲੀਟ ਬਣ ਗਏ ਹਨ।  ਅਮਰੀਕਾ ਦੇ ਯੂਜੀਨ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਚੱਲ ਰਹੇ ਹਨ। ਜਿਸ  'ਚ ਨੀਰਜ ਨੇ ਫਾਊਲ ਥਰੋਅ ਨਾਲ ਸ਼ੁਰੂਆਤ ਕੀਤੀ ਅਤੇ ਦੂਜੀ ਕੋਸ਼ਿਸ਼ ਵਿੱਚ 82.39 ਮੀਟਰ ਦਾ ਸਕੋਰ ਬਣਾਇਆ। ਇਸ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 86.37 ਮੀਟਰ ਅਤੇ ਚੌਥੀ ਕੋਸ਼ਿਸ਼ ਵਿੱਚ 88.13 ਮੀਟਰ ਥਰੋਅ ਕੀਤੀ ਅਤੇ ਪੰਜਵੀਂ ਕੋਸ਼ਿਸ਼  'ਚ ਵੀ ਫਾਊਲ ਹੋ ਗਿਆ । ਇਸ ਦੇ ਨਾਲ ਹੀ ਰੋਹਿਤ ਯਾਦਵ ਤਿੰਨ ਕੋਸ਼ਿਸ਼ਾਂ ਤੋਂ ਬਾਅਦ 10ਵੇਂ ਨੰਬਰ 'ਤੇ ਰਹਿ ਕੇ ਬਾਹਰ ਹੋ ਗਏ।

ਐਂਡਰਸਨ ਪੀਟਰਸ ਨੇ ਇੱਥੇ ਆਪਣੀ ਪਹਿਲੀ ਕੋਸ਼ਿਸ਼ 'ਚ 90 ਮੀਟਰ ਤੋਂ ਜ਼ਿਆਦਾ ਜੈਵਲਿਨ ਸੁੱਟਿਆ ਅਤੇ ਗੋਲਡ ਹਾਸਲ ਕੀਤਾ। 

ਐਂਡਰਸਨ ਪੀਟਰਸ ਪਹਿਲੇ ਨੰਬਰ 'ਤੇ ਸਨ। ਪੀਟਰਸ ਨੇ ਛੇ ਵਿੱਚੋਂ ਤਿੰਨ ਕੋਸ਼ਿਸ਼ਾਂ ਵਿੱਚ ਜੈਵਲਿਨ ਨੂੰ 90 ਮੀਟਰ ਦੇ ਪਾਰ ਸੁੱਟਿਆ। ਹਾਲਾਂਕਿ ਇਸ ਦੇ ਬਾਵਜੂਦ ਨੀਰਜ ਇੱਥੇ ਇਤਿਹਾਸ ਰਚਣ 'ਚ ਕਾਮਯਾਬ ਰਹੇ। ਉਹ ਭਾਰਤ ਦਾ ਪਹਿਲਾ ਪੁਰਸ਼ ਖਿਡਾਰੀ ਹੈ ਜਿਸ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ ਹੈ। ਕੁੱਲ ਮਿਲਾ ਕੇ ਉਹ ਇਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣ ਵਾਲੇ ਦੂਜੇ ਭਾਰਤੀ ਖਿਡਾਰੀ ਹਨ। 

ਉਹਨਾਂ ਤੋਂ ਪਹਿਲਾਂ ਭਾਰਤੀ ਮਹਿਲਾ ਅਥਲੀਟ ਅੰਜੂ ਬੇਬੀ ਜਾਰਜ ਨੇ ਲੰਬੀ ਛਾਲ ਵਿੱਚ ਇੱਥੇ ਤਮਗਾ ਜਿੱਤਿਆ। ਐਂਡਰਸਨ ਪੀਟਰਸ ਨੇ ਪਹਿਲੇ ਗੇੜ ਵਿੱਚ 90.21 ਮੀਟਰ, ਦੂਜੇ ਦੌਰ ਵਿੱਚ 90.46 ਮੀਟਰ, ਤੀਜੇ ਦੌਰ ਵਿੱਚ 87.21 ਮੀਟਰ ਅਤੇ ਚੌਥੇ ਦੌਰ ਵਿੱਚ 88.12 ਮੀਟਰ ਜੈਵਲਿਨ ਸੁੱਟਿਆ। ਆਪਣੇ ਆਖ਼ਰੀ ਰਾਊਂਡ ਵਿੱਚ ਉਸ ਨੇ 90.54 ਮੀਟਰ ਦੂਰ ਜੈਵਲਿਨ ਸੁੱਟ ਕੇ ਸਾਬਤ ਕਰ ਦਿੱਤਾ ਕਿ ਉਹ ਇਸ ਵੇਲੇ ਜੈਵਲਿਨ ਥਰੋਅ ਵਿੱਚ ਦੁਨੀਆ ਦੇ ਨੰਬਰ-1 ਖਿਡਾਰੀ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget