ਪੜਚੋਲ ਕਰੋ

1983 ਵਿਸ਼ਵ ਕੱਪ ਫਾਈਨਲ 'ਚ ਕਿੰਝ ਵੈਸਟ ਇੰਡੀਜ਼ ਨੂੰ 183 ਦੌੜਾਂ ਬਣਾਉਣ ਤੋਂ ਰੋਕਿਆ, ਸ਼੍ਰੀਕਾਂਤ ਨੇ ਕੀਤਾ ਖੁਲਾਸਾ

ਕਪਿਲ ਦੇਵ ਦੀ ਅਗਵਾਈ ਵਾਲੀ ਟੀਮ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਠੁਕਰਾ ਦਿੱਤਾ ਅਤੇ ਦੇਸ਼ ਨੂੰ ਪਹਿਲਾ ਵਿਸ਼ਵ ਕੱਪ ਦਿੱਤਾ।

ਨਵੀਂ ਦਿੱਲੀ: ਭਾਰਤ ਦੇ ਸਾਬਕਾ ਬੱਲੇਬਾਜ਼ ਕ੍ਰਿਸ ਸ਼੍ਰੀਕਾਂਤ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਉਸ ਦੇ ਸਾਬਕਾ ਕਪਤਾਨ ਅਤੇ ਸਾਥੀ ਕਪਿਲ ਦੇਵ ਨੇ 1983 ਦੇ ਵਰਲਡ ਕੱਪ ਦੇ ਫਾਈਨਲ ਮੁਕਾਬਲੇ ਦੌਰਾਨ ਟੀਮ ਨੂੰ ਪ੍ਰੇਰਿਤ ਕੀਤਾ ਸੀ। ਬਹੁਤ ਸਾਰੇ ਲੋਕਾਂ ਨੇ ਭਾਰਤ ਨੂੰ ਮੁਕਾਬਲੇ ਤੋਂ ਬਾਹਰ ਹੀ ਕਰ ਦਿੱਤਾ ਸੀ ਅਤੇ ਮੰਨਿਆ ਜਾ ਰਿਹਾ ਸੀ ਕਿ ਵੈਸਟਇੰਡੀਜ਼ ਦੀ ਟੀਮ ਇਹ ਮੈਚ ਜਿੱਤੇਗੀ। ਹਾਲਾਂਕਿ, ਕਪਿਲ ਦੇਵ ਦੀ ਅਗਵਾਈ ਵਾਲੀ ਟੀਮ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਠੁਕਰਾ ਦਿੱਤਾ ਅਤੇ ਦੇਸ਼ ਨੂੰ ਪਹਿਲਾ ਵਿਸ਼ਵ ਕੱਪ ਦਿੱਤਾ। ਫਾਈਨਲ ਵਿੱਚ, ਭਾਰਤ ਸ਼ਕਤੀਸ਼ਾਲੀ ਵੈਸਟ ਇੰਡੀਜ਼ ਦੇ ਵਿਰੁੱਧ ਸੀ, ਜੋ ਆਪਣੇ ਤੀਜੇ ਵਿਸ਼ਵ ਕੱਪ ਵੱਲ ਵੱਧ ਰਹੇ ਸਨ। ਅਜਿਹੀ ਸਥਿਤੀ 'ਚ ਵਿੰਡੀਜ਼ ਨੇ ਭਾਰਤ ਨੂੰ ਸਿਰਫ 183 ਦੌੜਾਂ' ਤੇ ਹੀ ਆਊਟ ਕਰ ਦਿੱਤਾ ਸੀ। ਜਿਸ ਤੋਂ ਬਾਅਦ ਇਹ ਮਹਿਸੂਸ ਕੀਤਾ ਜਾ ਰਿਹਾ ਸੀ ਕਿ ਵਿੰਡੀਜ਼ ਲਈ ਇਹ ਆਸਾਨ ਜਿੱਤ ਹੋਵੇਗੀ। ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਭਾਰਤ ਨੇ ਇਤਿਹਾਸ ਸਿਰਜਣ ਲਈ ਆਪਣੇ ਵਿਰੋਧੀਆਂ ਨੂੰ ਸਿਰਫ 140 ਦੌੜਾਂ ਹੀ ਬਣਾਉਣ ਦਿੱਤੀਆਂ। ਇੱਕ ਤਾਜ਼ਾ ਇੰਟਰਵਿਊ ਵਿੱਚ ਸ਼੍ਰੀਕਾਂਤ ਨੇ ਇਤਿਹਾਸਕ ਜਿੱਤ ਨੂੰ ਯਾਦ ਕਰਦਿਆਂ ਕਿਹਾ ਕਿ ਕਪਤਾਨ ਕਪਿਲ ਦੇਵ ਨੇ ਟੀਮ ਦੇ ਮਨੋਬਲ ਨੂੰ ਹੁਲਾਰਾ ਦਿੱਤਾ ਸੀ। ਸ੍ਰੀਕਾਂਤ ਨੇ ਕਿਹਾ ਕਿ
" ਜਿਸ ਤਰ੍ਹਾਂ ਵੈਸਟਇੰਡੀਜ਼ ਦੀ ਬੱਲੇਬਾਜ਼ੀ ਲਾਈਨਅਪ ਸੀ, ਅਸੀਂ ਮਹਿਸੂਸ ਕੀਤਾ ਕਿ ਟੀਮ ਆਸਾਨੀ ਨਾਲ 183 ਦੌੜਾਂ ਦਾ ਪਿੱਛਾ ਕਰੇਗੀ। ਪਰ ਕਪਿਲ ਦੇਵ ਨੇ ਇੱਕ ਗੱਲ ਕਹੀ ਅਤੇ ਉਸਨੇ ਇਹ ਨਹੀਂ ਕਿਹਾ ਕਿ ਅਸੀਂ ਜਿੱਤ ਸਕਦੇ ਹਾਂ, ਪਰ ਉਸ ਨੇ ਕਿਹਾ, ਦੇਖੋ, ਅਸੀਂ 183 'ਤੇ ਆਊਟ ਹੋ ਗਏ ਹਾਂ ਪਰ ਸਾਨੂੰ ਇਸ ਟੀਚੇ ਦਾ ਆਸਾਨੀ ਨਾਲ ਪਿੱਛਾ ਨਹੀਂ ਕਰਨ ਦੇਣਾ ਚਾਹੀਦਾ। "
-
ਸ੍ਰੀਕਾਂਤ ਨੇ ਅੱਗੇ ਕਿਹਾ,
" ਇਹ ਭਾਰਤੀ ਕ੍ਰਿਕਟ ਅਤੇ ਭਾਰਤੀਆਂ ਲਈ ਇੱਕ ਨਵਾਂ ਮੋੜ ਸੀ। ਅਜਿਹੇ ਸਮੇਂ ਵਿੱਚ ਜਦੋਂ ਵੈਸਟਇੰਡੀਜ਼, ਆਸਟਰੇਲੀਆ, ਨਿਊਜ਼ੀਲੈਂਡ ਅਤੇ ਹੋਰ ਟੀਮਾਂ ਕ੍ਰਿਕਟ 'ਤੇ ਹਾਵੀ ਰਹੀਆਂ ਸਨ। ਅਜਿਹੀ ਸਥਿਤੀ ਵਿੱਚ, ਭਾਰਤ ਇੱਕ ਅੰਡਰਡੌਗ ਟੀਮ ਸੀ,ਪਰ ਇਸਨੇ ਇਤਿਹਾਸ ਰਚਿਆ। "
-
ਸ਼੍ਰੀਕਾਂਤ ਨੇ ਕਿਹਾ, 
" ਅਸੀਂ ਇੰਨਾ ਦਬਾਅ ਮਹਿਸੂਸ ਨਹੀਂ ਕੀਤਾ, ਕਿਉਂਕਿ ਪਸੰਦੀਦਾ ਵੈਸਟ ਇੰਡੀਜ਼ ਸਨ, ਉਹ 1975 ਅਤੇ 1979 ਦੇ ਚੈਂਪੀਅਨ ਸਨ, ਜਿਨ੍ਹਾਂ ਨੇ ਵਿਸ਼ਵ ਕ੍ਰਿਕਟ 'ਤੇ ਦਬਦਬਾ ਬਣਾਇਆ, ਇਸ ਲਈ ਅਸੀਂ ਸੋਚਿਆ ਕਿ ਅਸੀਂ ਫਾਈਨਲ' ਚ ਪਹੁੰਚੇ, ਇਹ ਸਾਡੇ ਲਈ ਸਭ ਤੋਂ ਵੱਡੀ ਚੀਜ਼ ਹੈ। "
-
ਭਾਰਤ ਨੇ 28 ਸਾਲਾਂ ਦੇ ਲੰਬੇ ਅੰਤਰਾਲ ਤੋਂ ਬਾਅਦ 2011 ਵਿੱਚ ਆਪਣਾ ਦੂਜਾ ਵਿਸ਼ਵ ਕੱਪ ਜਿੱਤਿਆ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ
ਟੀਮ ਇੰਡੀਆ 'ਚ ਅਚਾਨਕ ਹੋਏ 8 ਬਦਲਾਅ, BCCI ਨੇ ਬਦਲੀ ਅੱਧੀ ਤੋਂ ਜ਼ਿਆਦਾ ਟੀਮ
 BCCI ਨੇ ਅਫਗਾਨਿਸਤਾਨ ਟੀ-20 ਸੀਰੀਜ਼ ਲਈ ਕੀਤਾ ਟੀਮ ਇੰਡੀਆ ਦਾ ਐਲਾਨ, ਬੁਮਰਾਹ ਦੀ ਵਾਪਸੀ
 BCCI ਨੇ ਅਫਗਾਨਿਸਤਾਨ ਟੀ-20 ਸੀਰੀਜ਼ ਲਈ ਕੀਤਾ ਟੀਮ ਇੰਡੀਆ ਦਾ ਐਲਾਨ, ਬੁਮਰਾਹ ਦੀ ਵਾਪਸੀ
Sports News: ਕ੍ਰਿਕਟ ਜਗਤ 'ਚ ਆਇਆ ਭੂਚਾਲ, 7 ਖਿਡਾਰੀਆਂ ਸਣੇ 2 ਕੋਚ 'ਤੇ ਡਿੱਗੀ ਗਾਜ਼, ਬੋਰਡ ਨੇ ਟੀਮ 'ਚੋਂ ਕੱਢਿਆ ਬਾਹਰ, ਜਾਣੋ ਵਜ੍ਹਾ...
ਕ੍ਰਿਕਟ ਜਗਤ 'ਚ ਆਇਆ ਭੂਚਾਲ, 7 ਖਿਡਾਰੀਆਂ ਸਣੇ 2 ਕੋਚ 'ਤੇ ਡਿੱਗੀ ਗਾਜ਼, ਬੋਰਡ ਨੇ ਟੀਮ 'ਚੋਂ ਕੱਢਿਆ ਬਾਹਰ, ਜਾਣੋ ਵਜ੍ਹਾ...
ਖੇਡ ਜਗਤ ਤੋਂ ਵੱਡੀ ਖ਼ਬਰ! ਲਿਓਨਲ ਮੇਸੀ ਨੇ ਇੰਟਰਨੈਸ਼ਨਲ ਫੁੱਟਬਾਲ ਤੋਂ ਲਿਆ ਸੰਨਿਆਸ; 2 ਦਹਾਕਿਆਂ ਦੇ ਸਫ਼ਰ ਦਾ ਅੰਤ
ਖੇਡ ਜਗਤ ਤੋਂ ਵੱਡੀ ਖ਼ਬਰ! ਲਿਓਨਲ ਮੇਸੀ ਨੇ ਇੰਟਰਨੈਸ਼ਨਲ ਫੁੱਟਬਾਲ ਤੋਂ ਲਿਆ ਸੰਨਿਆਸ; 2 ਦਹਾਕਿਆਂ ਦੇ ਸਫ਼ਰ ਦਾ ਅੰਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Embed widget