ਪੜਚੋਲ ਕਰੋ

ਵਰਲਡ ਕੱਪ 'ਚ ਕੌਣ ਕਿਸ ਨਾਲ ਭਿੜੇਗਾ? ਇੱਥੇ ਜਾਣੋ ਸਾਰਾ ਹਾਲ

ਵਰਲਡ ਕੱਪ 2019 ਟੂਰਨਾਮੈਂਟ ਹੁਣ ਖ਼ਤਮ ਹੋਣ ਵਾਲਾ ਹੈ। ਹੁਣ ਤਕ ਤਿੰਨ ਟੀਮਾਂ ਭਾਰਤ, ਆਸਟ੍ਰੇਲੀਆ ਤੇ ਇੰਗਲੈਂਡ ਇਸ ਦੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਚੁੱਕੀਆਂ ਹਨ। ਹੁਣ ਬੱਸ ਬਾਕੀ ਹੈ ਤਾਂ ਇੱਕ ਹੋਰ ਟੀਮ ਦਾ ਇਸ ‘ਚ ਪ੍ਰਵੇਸ਼ ਕਰਨਾ।

ਨਵੀਂ ਦਿੱਲੀ: ਵਰਲਡ ਕੱਪ 2019 ਟੂਰਨਾਮੈਂਟ ਹੁਣ ਖ਼ਤਮ ਹੋਣ ਵਾਲਾ ਹੈ। ਹੁਣ ਤਕ ਤਿੰਨ ਟੀਮਾਂ ਭਾਰਤ, ਆਸਟ੍ਰੇਲੀਆ ਤੇ ਇੰਗਲੈਂਡ ਇਸ ਦੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਚੁੱਕੀਆਂ ਹਨ। ਹੁਣ ਬੱਸ ਬਾਕੀ ਹੈ ਤਾਂ ਇੱਕ ਹੋਰ ਟੀਮ ਦਾ ਇਸ ‘ਚ ਪ੍ਰਵੇਸ਼ ਕਰਨਾ। ਇਸ ਦੇ ਨਾਲ ਹੀ ਚੌਥੇ ਨੰਬਰ ‘ਤੇ ਨਿਊਜ਼ੀਲੈਂਡ ਸੈਮੀਫਾਈਨਲ ਦੀ ਰੇਸ ਤੋਂ ਮਹਿਜ਼ ਇੱਕ ਕਦਮ ਦੀ ਦੂਰੀ ‘ਤੇ ਹੈ। ਜਦਕਿ ਚੌਥੀ ਟੀਮ ਲਈ ਪੁਆਇੰਟਸ ਟੇਬਲ ਦਾ ਗਣਿਤ ਕੁਝ ਉਲਝਿਆ ਹੋਇਆ ਹੈ। ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਬੰਗਲਾਦੇਸ਼ ਜੇਕਰ ਬੱਲੇਬਾਜ਼ੀ ਕਰਦੇ ਹੋਏ 311 ਦੌੜਾਂ ਨਾਲ ਹਰਾਉਂਦੀ ਹੈ ਤਾਂ ਉਹ ਸੈਮੀਫਾਈਨਲ ‘ਚ ਪਹੁੰਚਣ ਵਾਲੀ ਚੌਥੀ ਟੀਮ ਬਣ ਜਾਵੇਗੀ ਨਹੀਂ ਤਾਂ ਨਿਊਜ਼ੀਲੈਂਡ ਕੁਆਲੀਫਾਈ ਕਰ ਸਕਦੀ ਹੈ। 311 ਦੌੜਾਂ ਨਾਲ ਜਿੱਤ ਦਰਜ ਕਰਨਾ ਮੁਸ਼ਕਲ ਹੈ। ਇਸ ਲਈ ਪਾਕਿਸਤਾਨ ਦਾ ਸੈਮੀਫਾਈਨਲ ‘ਚ ਪਹੁੰਚਣਾ ਮੁਸ਼ਕਲ ਹੈ। ਜੇਕਰ ਨਿਊਜ਼ੀਲੈਂਡ ਸੈਮੀਫਾਈਨਲ ‘ਚ ਐਂਟਰ ਕਰਦਾ ਹੈ ਤਾਂ ਕਿਹੜੀ ਟੀਮ ਦਾ ਮੁਕਾਬਲਾ ਕਿਸ ਨਾਲ ਹੋਵੇਗਾ ਇਹ ਸਾਫ਼ ਹੋ ਜਾਵੇਗਾ। ਸੈਮੀਫਾਈਨਲ ‘ਚ ਪਹੁੰਚਣ ਵਾਲੀਆਂ ਪਹਿਲੀਆਂ ਤਿੰਨ ਟੀਮਾਂ ਆਸਟ੍ਰੇਲੀਆ ਤੇ ਭਾਰਤ ਨੇ ਅਜੇ ਇੱਕ-ਇੱਕ ਮੈਚ ਖੇਡਣਾ ਹੈ। ਆਸਟੇਲੀਆ ਦੀ ਟੀਮ ਸਾਉਥ ਅਫਰੀਕਾ ਨਾਲ ਤੇ ਭਾਰਤ ਦਾ ਸ੍ਰੀਲੰਕਾ ਨਾਲ ਮੁਕਾਬਲਾ ਬਾਕੀ ਹੈ। ਆਸਟ੍ਰੇਲੀਆ ਦੀ ਟੀਮ 14 ਅੰਕਾਂ ਨਾਲ ਪਹਿਲੇ ਨੰਬਰ ‘ਤੇ ਹੈ ਜਦਕਿ ਭਾਰਤ 13 ਅੰਕਾਂ ਦੂਜੇ ਨੰਬਰ ‘ਤੇ ਹੈ। ਜੇਕਰ ਹੁਣ ਭਾਰਤ-ਸ੍ਰੀਲੰਕਾ ਨੂੰ ਹਰਾ ਦਿੰਦਾ ਹੈ ਤੇ ਸਾਉਥ ਅਫਰੀਕਾ ਤੋਂ ਆਸਟ੍ਰੇਲੀਆ ਹਾਰ ਜਾਂਦਾ ਹੈ ਤਾਂ ਇੰਡੀਆ ਪੁਆਇੰਟ ਟੇਬਲ ‘ਚ ਪਹਿਲੇ ਨੰਬਰ ‘ਤੇ ਆ ਜਾਵੇਗੀ। ਇਸ ਸਥਿਤੀ ‘ਚ ਉਸ ਦਾ ਮੁਕਾਬਲਾ ਚੌਥੇ ਨੰਬਰ ਦੀ ਟੀਮ ਨਿਊਜ਼ੀਲੈਂਡ ਨਾਲ ਹੋਵੇਗਾ ਤੇ ਆਸਟ੍ਰੇਲੀਆ ਦਾ ਮੁਕਾਬਲਾ ਇੰਗਲੈਂਡ ਨਾਲ ਹੋਵੇਗਾ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਭਾਰਤ ਦਾ ਇੰਗਲੈਂਡ ਨਾਲ ਤੇ ਆਸਟ੍ਰੇਲੀਆ ਦਾ ਮੁਕਾਬਲਾ ਚੌਥੇ ਨੰਬਰ ਦੀ ਟੀਮ ਨਾਲ ਹੋਵੇਗਾ।

ਟਾਪ ਹੈਡਲਾਈਨ

IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Team India: ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget