ਪੜਚੋਲ ਕਰੋ

Live: ਭਾਰਤ ਅਤੇ ਵੈਸਟ ਇੰਡੀਜ਼ ਦਾ ਮੁਕਾਬਲਾ

ਆਈਸੀਸੀ ਕ੍ਰਿਕਟ ਵਰਲਡ ਕੱਪ 2019 ‘ਚ ਭਾਰਤੀ ਟੀਮ ਅੱਜ ਆਪਣੇ ਅਗਲੇ ਮੁਕਾਬਲੇ ਲਈ ਮੈਦਾਨ ‘ਚ ਉੱਤਰ ਚੁੱਕੀ ਹੈ। ਇਸ ‘ਚ ਉਸ ਦਾ ਮੁਕਾਬਲਾ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਟੀਮ ਵੈਸਟ ਇੰਡੀਜ਼ ਨਾਲ ਹੈ।

ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ 18 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਸਮੇਂ ਭਾਰਤ ਦਾ ਸਕੋਰ 29 ਹੋਇਆ ਹੈ। ਹੁਣ ਕਰੀਜ਼ 'ਤੇ ਵਿਰਾਟ ਕੋਹਲੀ ਤੇ ਕੇਐਲ ਰਾਹੁਲ ਹਨ। ਕੇਐਲ ਰਾਹੁਲ ਵੀ 63 ਗੇਂਦਾਂ 'ਚ 48 ਦੌੜਾਂ ਬਣਾ ਕੇ ਆਉਟ ਹੋ ਗਏ। ਇਸ ਦੇ ਨਾਲ ਹੀ ਭਾਰਤ 98 ਦੌੜਾਂ 'ਤੇ ਆਪਣੀਆਂ ਦੋ ਵਿਕਟਾਂ ਗੁਆ ਚੁੱਕਿਆ ਹੈ। ਹੁਣ ਮੈਦਾਨ 'ਚ ਵਿਰਾਟ ਦੇ ਨਾਲ ਵਿਜੈ ਸ਼ੰਕਰ ਹਨ। ਭਾਰਤ ਨੂੰ ਲੱਗਿਆ ਤੀਜਾ ਝਟਕਾ। ਵਿਜੈ ਸ਼ੰਕਰ 19 ਗੇਂਦਾਂ ‘ਤੇ 14 ਦੌੜਾਂ ਬਣਾ ਕੇ ਆਊਟ ਹੋਏ। ਖ਼ਬਰ ਲਿਖੇ ਜਾਣ ਤਕ ਭਾਰਤ ਦਾ ਸਕੌਰ 26.1 ਓਵਰ ‘ਚ 126 ਰਿਹਾ। ਵਿਰਾਟ ਕੋਹਲੀ ਨੇ 55 ਗੇਂਦਾਂ ‘ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਦੇ ਨਾਲ ਭਾਰਤ 133 ਦੌੜਾਂ ਬਣਾ ਚੁੱਕਿਆ ਹੈ। ਨਾਲ ਹੀ ਮੈਦਾਨ ‘ਚ ਵਿਰਾਟ ਕੋਹਲੀ ਤੇ ਕੇਦਾਰ ਜਾਧਵ ਡਟੇ ਹੋਏ ਹਨ। ਵਿਰਾਟ ਨੇ ਇਸ ਟੂਰਨਾਮੈਂਟ ‘ਚ ਆਪਣਾ ਚੌਥਾ ਅਰਧ ਸੈਂਕੜਾ ਜੜਿਆ ਹੈ। ਭਾਰਤ ਨੂੰ ਚੌਥਾ ਝਟਕਾ ਕੇਦਾਰ ਜਾਧਵ ਦੀ ਵਿਕਟ ਨਾਲ ਲੱਗਿਆ ਹੈ। ਜਾਧਵ ਨੇ 10 ਗੇਂਦਾਂ ਖੇਡਦੇ ਹੋਏ 7 ਦੌੜਾਂ ਬਣਾਈਆਂ, ਹੁਣ ਮੈਦਾਨ ‘ਤੇ ਐਮਐਸ ਧੋਨੀ ਆ ਰਹੇ ਹਨ। ਭਾਰਤ ਨੂੰ ਪੰਜਵਾਂ ਝਟਕਾ: ਵਿਰਾਟ ਕੋਹਲੀ 82 ਗੇਂਦਾਂ ‘ਤੇ 72 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੇ ਨਾਲ ਹੀ ਇਹ ਵੈਸਟ ਇੰਡੀਜ਼ ਲਈ ਕਾਫੀ ਵੱਡੀ ਕਾਮਯਾਬੀ ਹੈ। ਭਾਰਤ ਨੇ ਹੁਣ ਤਕ 180 ਦੌੜਾਂ ਹੀ ਬਣਾਈਆਂ ਹਨ। ਵਿਰਾਟ ਦੀ ਵਿਕਟ ਹੋਲਡਰ ਨੇ ਆਪਣੇ ਨਾਂ ਕੀਤੀ ਹੈ। ਹੁਣ ਮੈਦਾਨ 'ਚ ਪਾਂਡਿਆ ਅਤੇ ਧੋਨੀ ਹਨ। 42ਵੇ ਂ ਓਵਰ ਵਿੱਚ ਭਾਰਤ ਨੇ 200 ਦੌੜਾਂ ਪੂਰੀਆਂ ਕਰ ਲਈਆਂ। ਧੋਨੀ ਅੱਜ ਫਿਰ ਕਾਫੀ ਮੱਠੀ ਬੱਲੇਬਾਜ਼ੀ ਕਰ ਰਹੇ ਹਨ। ਧੋਨੀ ਨੇ 40 ਗੇਦਾਂ ਵਿੱਚ 20 ਦੌੜਾਂ ਬਣਾਈਆਂ ਹਨ। ਪਾਂਡਿਆ ਨੇ 14 ਗੇਂਦਾਂ ਵਿੱਚ 15 ਦੌੜਾਂ ਬਣਾਈਆਂ ਹਨ। ਭਾਰਤ ਦੀ ਪਾਰੀ ਦੇ 8 ਓਵਰ ਬਾਕੀ ਹਨ। 44ਵੇਂ ਓਵਰ ਤੋਂ 10 ਦੌੜਾਂ ਆਈਆਂ। 22 ਓਵਰਾਂ ਬਾਅਦ ਟੀਮ ਇੰਡੀਆ ਦਾ ਸਕੋਰ 5 ਵਿਕਟਾਂ ਦੇ ਨੁਕਸਾਨ 'ਤੇ 214 ਹੈ। ਧੋਨੀ 44 ਗੇਂਦਾਂ ਵਿੱਚ 25 ਦੌੜਾਂ ਬਣਾ ਕੇ ਖੇਡ ਰਹੇ ਹਨ ਜਦਕਿ ਪਾਂਡਿਆ ਨੇ 22 ਗੇਂਦਾਂ ਵਿੱਚ 24 ਦੌੜਾਂ ਬਣਾ ਲਈਆਂ ਹਨ। 47 ਓਵਰਾਂ ਦੇ ਬਾਅਦ ਟੀਮ ਇੰਡੀਆ ਦਾ ਸਕੋਰ 5 ਵਿਕਟਾਂ ਦੇ ਨੁਕਸਾਨ 'ਤੇ 238 ਹੋ ਗਿਆ ਹੈ। ਧੋਨੀ 51 ਗੇਂਦਾਂ ਵਿੱਚ 36 ਦੌੜਾਂ ਬਣਾ ਕੇ ਖੇਡ ਰਹੇ ਹਨ ਜਦਕਿ ਪਾਂਡਿਆ ਨੇ 33 ਗੇਂਦਾਂ ਵਿੱਚ 37 ਦੌੜਾਂ ਬਣਾ ਲਈਆਂ ਹਨ। ਆਖ਼ਰੀ ਓਵਰ ਤੋਂ 16 ਦੌੜਾਂ ਆਈਆਂ। 50 ਓਵਰ ਬਾਅਦ ਟੀਮ ਇੰਡੀਆ ਨੇ 7 ਵਿਕਟਾਂ ਦੇ ਨੁਕਸਾਨ 'ਤੇ 268 ਦੌੜਾਂ ਬਣਾ ਲਈਆਂ ਹਨ। ਵੈਸਟ ਇੰਡੀਜ਼ ਸਾਹਮਣੇ ਜਿੱਤ ਲਈ 269 ਦੌੜਾਂ ਦੀ ਚੁਣੌਤੀ ਹੈ। ਧੋਨੀ ਨੇ ਨਾਬਾਦ 56 ਦੌੜਾਂ ਦੀ ਪਾਰੀ ਖੇਡੀ।

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget