ਪੜਚੋਲ ਕਰੋ
ਇੰਡੀਆ ਟੀਮ ਨੇ ਪਹਿਲਾਂ ਟੌਸ ਜਿੱਤ ਚੁਣੀ ਬੱਲੇਬਾਜ਼ੀ
ਆਈਸੀਸੀ ਕ੍ਰਿਕਟ ਵਰਲਡ ਕੱਪ 2019 ‘ਚ ਭਾਰਤੀ ਟੀਮ ਅੱਜ ਆਪਣੇ ਅਗਲੇ ਮੁਕਾਬਲੇ ਲਈ ਮੈਦਾਨ ‘ਚ ਉੱਤਰ ਚੁੱਕੀ ਹੈ। ਇਸ ‘ਚ ਉਸ ਦਾ ਮੁਕਾਬਲਾ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਟੀਮ ਵੈਸਟ ਇੰਡੀਜ਼ ਨਾਲ ਹੈ। ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਨਵੀਂ ਦਿੱਲੀ: ਆਈਸੀਸੀ ਕ੍ਰਿਕਟ ਵਰਲਡ ਕੱਪ 2019 ‘ਚ ਭਾਰਤੀ ਟੀਮ ਅੱਜ ਆਪਣੇ ਅਗਲੇ ਮੁਕਾਬਲੇ ਲਈ ਮੈਦਾਨ ‘ਚ ਉੱਤਰ ਚੁੱਕੀ ਹੈ। ਇਸ ‘ਚ ਉਸ ਦਾ ਮੁਕਾਬਲਾ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਟੀਮ ਵੈਸਟ ਇੰਡੀਜ਼ ਨਾਲ ਹੈ। ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਅੱਜ ਭਾਰਤੀ ਟੀਮ ‘ਚ ਕੋਈ ਬਦਲਾਅ ਨਹੀਂ ਹੋਇਆ। ਜਦਕਿ ਵੈਸਟ ਇੰਡੀਜ਼ ਨੇ ਆਪਣੀ ਟੀਮ ‘ਚ ਦੋ ਅਹਿਮ ਬਦਲਾਅ ਕੀਤੇ ਹਨ। ਟੀਮ ਨੇ ਅੱਜ ਮੈਚ ‘ਚ ਈਵਾਨ ਲੁਇਸ ਤੇ ਏਅਲੇ ਨਰਸ ਨੂੰ ਬਾਹਰ ਕਰ ਉਨ੍ਹਾਂ ਦੀ ਥਾਂ ਸੁਨੀਲ ਐਂਬ੍ਰਿਸ ਤੇ ਫੇਬੀਅਨ ਏਲਿਨ ਨੂੰ ਮੌਕਾ ਦਿੱਤਾ ਹੈ।
ਦੋਵਾਂ ਟੀਮਾਂ ‘ਚ ਇਹ ਮੁਕਾਬਲਾ ਮੈਨਚੈਸਟਰ ਦੇ ਓਲਡ ਟ੍ਰੇਫਰਡ ‘ਚ ਹੋ ਰਿਹਾ ਹੈ। ਇਸ ਟੂਰਨਾਮੈਂਟ ‘ਚ ਭਾਰਤੀ ਟੀਮ ਅਜੇ ਤਕ ਕੋਈ ਮੈਚ ਨਹੀ ਹਾਰੀ ਤੇ ਟੀਮ ਇਸੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ।India win the toss and bat in sunny Manchester! Follow @cricketworldcup for updates! #CWC19 | #WIvIND | #MenInMaroon | #TeamIndia pic.twitter.com/QJVVOtG2uZ
— ICC (@ICC) 27 June 2019
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement