ਪੜਚੋਲ ਕਰੋ

ਪਾਕਿ ਕਪਤਾਨ ਨੂੰ ਚਮਤਕਾਰ ਦੀ ਉਮੀਦ, 500 ਤੋਂ ਵੱਧ ਦੌੜਾਂ ਬਣਾਉਣ ਤੇ ਬੰਗਲਾਦੇਸ਼ ਨੂੰ 50 'ਤੇ ਆਲ ਆਊਟ ਕਰਨ ਦਾ ਦਾਅਵਾ

ਸਰਫਰਾਜ਼ ਨੇ ਕਿਹਾ ਕਿ ਸੈਮੀਫਾਈਨਲ ਲਈ ਜੋ ਲੋੜ ਹੈ ਉਹ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ ਪਰ ਉਨ੍ਹਾਂ ਨੂੰ ਅਸਲੀਅਤ ਨਾਲ ਰਹਿਣਾ ਪਵੇਗਾ। ਜੇ ਅੱਲਾਹ ਨੇ ਚਾਹਿਆ ਤਾਂ ਚਮਤਕਾਰ ਹੋ ਸਕਦਾ ਹੈ। ਉਹ ਬੰਗਲਾਦੇਸ਼ ਦੇ ਖਿਲਾਫ 500 ਤੋਂ ਵੱਧ ਦੌੜਾਂ ਬਣਾਉਣ ਦੀ ਕੋਸ਼ਿਸ਼ ਕਰਨਗੇ ਤੇ ਬੰਗਲਾਦੇਸ਼ ਨੂੰ 50 ਦੌੜਾਂ ਦੇ ਅੰਦਰ ਹੀ ਆਊਟ ਕਰਨ ਦੀ ਕੋਸ਼ਿਸ਼ ਕਰਨਗੇ।

World Cup 2019 Pakistan Vs Bangladesh: ਇੱਕ ਪਾਸੇ ਪਾਕਿਸਤਾਨ ਕ੍ਰਿਕੇਟ ਟੀਮ ਲਈ ਵਿਸ਼ਵ ਕੱਪ 2019 ਸੈਮੀ ਫਾਈਨਲ ਵਿੱਚ ਪਹੁੰਚਣ ਦੇ ਸਾਰੇ ਸਮੀਕਰਨ ਫੇਲ੍ਹ ਹੁੰਦੇ ਜਾਪ ਰਹੇ ਹਨ ਤੇ ਟੀਮ ਦੇ ਕਪਤਾਨ ਸਰਫਰਾਜ਼ ਨੂੰ ਅਜੇ ਵੀ ਕਿਸੇ ਚਮਤਕਾਰ ਹੋਣ ਦੀ ਉਮੀਦ ਹੈ। ਉਸ ਨੇ ਕਿਹਾ ਹੈ ਕਿ ਆਖਰੀ ਮੈਚ ਵਿੱਚ ਪਾਕਿਸਤਾਨ ਬੰਗਲਾਦੇਸ਼ ਦੇ ਖਿਲਾਫ 500 ਤੋਂ ਵੱਧ ਦੌੜਾਂ ਬਣਾਏਗੀ। ਸਰਫਰਾਜ਼ ਨੇ ਕਿਹਾ ਕਿ ਸੈਮੀਫਾਈਨਲ ਲਈ ਜੋ ਲੋੜ ਹੈ ਉਹ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ ਪਰ ਉਨ੍ਹਾਂ ਨੂੰ ਅਸਲੀਅਤ ਨਾਲ ਰਹਿਣਾ ਪਵੇਗਾ। ਜੇ ਅੱਲਾਹ ਨੇ ਚਾਹਿਆ ਤਾਂ ਚਮਤਕਾਰ ਹੋ ਸਕਦਾ ਹੈ। ਉਹ ਬੰਗਲਾਦੇਸ਼ ਦੇ ਖਿਲਾਫ 500 ਤੋਂ ਵੱਧ ਦੌੜਾਂ ਬਣਾਉਣ ਦੀ ਕੋਸ਼ਿਸ਼ ਕਰਨਗੇ ਤੇ ਬੰਗਲਾਦੇਸ਼ ਨੂੰ 50 ਦੌੜਾਂ ਦੇ ਅੰਦਰ ਹੀ ਆਊਟ ਕਰਨ ਦੀ ਕੋਸ਼ਿਸ਼ ਕਰਨਗੇ। ਫਿਲਹਾਲ ਇਹ ਤਾਂ ਸਪੱਸ਼ਟ ਹੈ ਕਿ ਪਾਕਿਸਤਾਨ ਨੂੰ ਬੰਗਲਾਦੇਸ਼ 'ਤੇ 316 ਦੌੜਾਂ ਦੀ ਜਿੱਤ ਲਾਜ਼ਮੀ ਹੈ। ਸਿਰਫ ਉਦੋਂ ਹੀ ਉਹ ਸੈਮੀ ਫਾਈਨਲ ਵਿੱਚ ਕੁਆਲੀਫਾਈ ਕਰ ਸਕਦਾ ਹੈ। ਸਰਫਰਾਜ਼ ਨੇ ਕਿਹਾ ਕਿ ਉਹ ਮੈਚ ਜਿੱਤਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਦਰਅਸਲ ਨਿਊਜ਼ੀਲੈਂਡ ਦੀ ਟੀਮ 11 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ 'ਤੇ ਹੈ। ਉੱਧਰ ਪਾਕਿਸਤਾਨ 9 ਅੰਕਾਂ ਨਾਲ ਪੰਜਵੇਂ ਸਥਾਨ 'ਤੇ ਹੈ। ਜੇ ਪਾਕਿਸਤਾਨ ਅੱਜ ਜਿੱਤ ਜਾਂਦਾ ਹੈ ਤਾਂ ਉਸ ਦੇ ਵੀ 11 ਅੰਕ ਹੋ ਜਾਣਗੇ, ਪਰ ਉਸ ਦਾ ਰਨ ਰੇਟ ਨਿਊਜ਼ੀਲੈਂਡ ਤੋਂ ਬਹੁਤ ਘੱਟ ਹੈ। ਇੱਕ ਪਾਸੇ ਨਿਊਜ਼ੀਲੈਂਡ ਦਾ ਰਨ ਰੇਟ +0.175 ਹੈ ਤਾਂ ਦੂਜੇ ਪਾਸੇ ਪਾਕਿਸਤਾਨ ਦਾ ਰਨ ਰੇਟ -0.792 ਹੈ। ਜੇ ਪਾਕਿਸਤਾਨ ਦੀ ਟੀਮ ਅੱਜ 300 ਤੋਂ ਵੱਧ ਦੌੜਾਂ ਨਾਲ ਜਿੱਤਦੀ ਹੈ ਤਾਂ ਉਸ ਦਾ ਰੇਟ ਰੇਟ ਨਿਊਜ਼ੀਲੈਂਡ ਨਾਲੋਂ ਚੰਗਾ ਹੋ ਜਾਵੇਗਾ ਤੇ ਤਾਂ ਹੀ ਉਹ ਸੈਮੀਫਾਈਨਲ ਤੱਕ ਪਹੁੰਚ ਸਕੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget