ਪੜਚੋਲ ਕਰੋ

ਭਾਰਤ, ਨਿਊਜ਼ਿਲੈਂਡ ਤੇ ਆਸਟ੍ਰੇਲੀਆ ਦਾ ਸੈਮੀਫਾਈਨਲ ਖੇਡਣਾ ਪੱਕਾ, ਇਨ੍ਹਾਂ ਚਾਰ ਟੀਮਾਂ ‘ਚ ਟੱਕਰ

ਆਈਸੀਸੀ ਕ੍ਰਿਕਟ ਵਰਲਡ ਕੱਪ 2019 ਦਾ ਅੱਧਾ ਸਫ਼ਰ ਟੀਮਾਂ ਨੇ ਤੈਅ ਕਰ ਲਿਆ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ, ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ ਦਾ ਨਾਂ ਸੈਮੀਫਾਈਨਲ ਲਈ ਪੱਕਾ ਹੋ ਗਿਆ ਹੈ।

ਨਵੀਂ ਦਿੱਲੀ: ਆਈਸੀਸੀ ਕ੍ਰਿਕਟ ਵਰਲਡ ਕੱਪ 2019 ਦਾ ਅੱਧਾ ਸਫ਼ਰ ਟੀਮਾਂ ਨੇ ਤੈਅ ਕਰ ਲਿਆ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ, ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ ਦਾ ਨਾਂ ਸੈਮੀਫਾਈਨਲ ਲਈ ਪੱਕਾ ਹੋ ਗਿਆ ਹੈ। ਇਨ੍ਹਾਂ ਤੋਂ ਇਲਾਵਾ ਕਿਹੜੀ ਇੱਕ ਹੋਰ ਟੀਮ ਸੈਮੀਫਾਈਨਲ ਦੀ ਰੇਸ ਤਕ ਪਹੁੰਚੇਗੀ ਇਸ ‘ਤੇ ਸਸਪੈਂਸ ਬਣਿਆ ਹੋਇਆ ਹੈ। ਦੱਖਣੀ ਅਫਰੀਕਾ, ਵੈਸਟ ਇੰਡੀਜ਼ ਤੇ ਅਫ਼ਗ਼ਾਨਿਸਤਾਨ ਤਾਂ ਵਰਲਡ ਕੱਪ ਤੋਂ ਬਾਹਰ ਹੋ ਗਈਆਂ ਹਨ। ਅਜਿਹੇ ‘ਚ ਚੌਥੇ ਨੰਬਰ ‘ਤੇ ਆਉਣ ਲਈ ਬੰਗਲਾਦੇਸ਼, ਸ੍ਰੀਲੰਕਾ ਤੇ ਪਾਕਿਸਤਾਨ ‘ਚ ਟੱਕਰ ਹੋਣੀ ਹੈ। 21 ਜੂਨ ਨੂੰ ਇੰਗਲੈਂਡ ਤੋਂ ਮਿਲੀ ਜਿੱਤ ਤੋਂ ਬਾਅਦ ਸ੍ਰੀਲੰਕਾ ਤੇ 23 ਜੂਨ ਨੂੰ ਦੱਖਣੀ ਅਫਰੀਕਾ ‘ਤੇ ਪਾਕਿਸਤਾਨ ਦੀ ਜਿੱਤ ਨੇ ਇਨ੍ਹਾਂ ਦੇ ਸੈਮੀਫਾਈਨਲ ਦੇ ਦਰਵਾਜ਼ੇ ਖੋਲ੍ਹ ਦਿੱਤੇ। ਨਿਊਜ਼ੀਲੈਂਡ ਤੇ ਭਾਰਤ ਹੀ ਦੋ ਅਜਿਹੀਆਂ ਟੀਮਾਂ ਹਨ ਜਿਨ੍ਹਾਂ ਨੂੰ ਅਜੇ ਤੱਕ ਟੂਰਨਾਮੈਂਟ ‘ਚ ਇੱਕ ਵੀ ਹਾਰ ਦਾ ਸਾਹਮਣਾ ਨਹੀਂ ਕਰਨ ਪਿਆ। ਨਿਊਜ਼ੀਲੈਂਡ ਨੂੰ ਸੈਮੀਫਾਈਨਲ ‘ਚ ਪਹੁੰਚਣ ਲਈ ਇੱਕ ਤੇ ਭਾਰਤ ਨੂੰ ਦੋ ਮੈਚ ਜਿੱਤਣੇ ਜ਼ਰੂਰੀ ਹਨ। ਭਾਰਤ ਦੇ ਅਗਲੇ ਚਾਰ ਮੈਚ ਇੰਗਲੈਂਡ, ਵੈਸਟਇੰਡੀਜ਼, ਸ੍ਰੀਲੰਕਾ ਤੇ ਬੰਗਲਾਦੇਸ਼ ਨਾਲ ਹਨ।

ਟਾਪ ਹੈਡਲਾਈਨ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget