ਪੜਚੋਲ ਕਰੋ

ਦੁਨੀਆ ਦੀ ਸਭ ਤੋਂ ਵੱਡੀ ਉਮਰ ਦੀ ਟੈਸਟ ਕ੍ਰਿਕਟਰ ਇਲੀਨ ਐਸ਼ ਦਾ 110 ਸਾਲ ਦੀ ਉਮਰ 'ਚ ਦੇਹਾਂਤ

ਦੁਨੀਆ ਦੀ ਸਭ ਤੋਂ ਬਜ਼ੁਰਗ ਟੈਸਟ ਕ੍ਰਿਕਟਰ ਇਲੀਨ ਐਸ਼ ਦਾ 110 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

Oldest Test Cricketer Dies: ਦੁਨੀਆ ਦੀ ਸਭ ਤੋਂ ਬਜ਼ੁਰਗ ਟੈਸਟ ਕ੍ਰਿਕਟਰ ਇਲੀਨ ਐਸ਼ ਦਾ 110 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਐਸ਼ ਨੇ ਦੂਜੇ ਵਿਸ਼ਵ ਯੁੱਧ ਤੋਂ ਪਹਿਲਾਂ ਅਤੇ ਬਾਅਦ ਵਿੱਚ ਇੰਗਲੈਂਡ ਲਈ ਸੱਤ ਟੈਸਟ ਮੈਚ ਖੇਡੇ। ਉਸ ਨੇ 23 ਦੀ ਔਸਤ ਨਾਲ 10 ਵਿਕਟਾਂ ਲਈਆਂ।

ਐਸ਼ ਨੇ 1937 ਵਿੱਚ ਆਸਟ੍ਰੇਲੀਆ ਦੇ ਖਿਲਾਫ ਆਪਣਾ ਡੈਬਿਊ ਕੀਤਾ ਸੀ ਅਤੇ ਆਪਣੀ ਮੌਤ ਦੇ ਸਮੇਂ ਉਹ ਦੁਨੀਆ ਦੀ ਸਭ ਤੋਂ ਵੱਡੀ ਉਮਰ ਦੀ ਟੈਸਟ ਕ੍ਰਿਕਟਰ ਸੀ। ਉਹ 1949 'ਚ ਐਸ਼ੇਜ਼ ਦੌਰੇ 'ਤੇ ਆਸਟ੍ਰੇਲੀਆ ਗਈ ਟੀਮ ਦਾ ਹਿੱਸਾ ਸੀ। ਇਸ ਤੋਂ ਇਲਾਵਾ ਉਸ ਨੇ ਘਰੇਲੂ ਕ੍ਰਿਕਟ 'ਚ 'ਸਿਵਲ ਸਰਵਿਸ ਵੂਮੈਨ', 'ਮਿਡਲਸੈਕਸ ਵੂਮੈਨ' ਅਤੇ 'ਸਾਊਥ ਵੂਮੈਨ' ਦੀ ਨੁਮਾਇੰਦਗੀ ਕੀਤੀ। ਈਸੀਬੀ ਨੇ ਇਕ ਬਿਆਨ 'ਚ ਕਿਹਾ, ''ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ 110 ਸਾਲ ਦੀ ਉਮਰ 'ਚ ਆਈਲੀਨ ਐਸ਼ੇ ਦੇ ਦਿਹਾਂਤ 'ਤੇ ਬਹੁਤ ਦੁਖੀ ਹੈ।

ਖੁਫੀਆ ਸੇਵਾ 'MI6' ਲਈ ਵੀ ਕੰਮ ਕੀਤਾ

ਲੰਡਨ ਵਿੱਚ ਜਨਮੀ ਇਸ ਖਿਡਾਰਨ ਨੇ 2017 ਦੇ ਮਹਿਲਾ ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਘੰਟੀ ਵੀ ਵਜਾਈ ਜਿਸ ਵਿੱਚ ਇੰਗਲੈਂਡ ਨੇ ਭਾਰਤ ਨੂੰ ਰੋਮਾਂਚਕ ਮੁਕਾਬਲੇ ਵਿੱਚ ਹਰਾਇਆ ਸੀ। ਆਪਣੇ ਕ੍ਰਿਕਟ ਕਰੀਅਰ ਤੋਂ ਇਲਾਵਾ, ਐਸ਼ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਗੁਪਤ ਖੁਫੀਆ ਸੇਵਾ 'MI6' ਲਈ ਵੀ ਕੰਮ ਕੀਤਾ। ਇੰਗਲੈਂਡ ਦੀ ਸਾਬਕਾ ਕ੍ਰਿਕਟਰ ਕਲੇਅਰ ਕੋਨਰ, ਜੋ ਕਿ ਈਸੀਬੀ ਦੀ ਮਹਿਲਾ ਕ੍ਰਿਕਟ ਦੀ ਮੈਨੇਜਿੰਗ ਡਾਇਰੈਕਟਰ ਅਤੇ ਮੈਰੀਲੇਬੋਨ ਕ੍ਰਿਕਟ ਕਲੱਬ ਦੀ ਪ੍ਰਧਾਨ ਵੀ ਹੈ, ਨੇ ਉਸ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ। 

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget