ਪੜਚੋਲ ਕਰੋ

ਰੈਸਲਮੇਨਿਆ ਦਾ ਸਭ ਤੋਂ ਵੱਡਾ ਮੁਕਾਬਲਾ

1/15
2/15
WWE ਦੇ ਸਭ ਤੋਂ ਮਹਾਨ ਭਲਵਾਨਾਂ 'ਚ ਗਿਣੇ ਜਾਣ ਵਾਲੇ ਅੰਡਰਟੇਕਰ ਦੇ ਰੈਸਲਮੇਨਿਆ 'ਚ ਬਾਹਰ ਰਹਿਣ ਦੀਆਂ ਖਬਰਾਂ ਦੇ ਗਲਤ ਹੋਣ ਦੇ ਆਸਾਰ ਵਿਖ ਰਹੇ ਹਨ।

3/15
ਗੋਲਡਬਰਗ ਅਤੇ ਬਰੌਕ ਲੈਸਨਰ ਵਿਚਾਲੇ ਸਰਵਾਈਵਰ ਸੀਰੀਜ਼ ਦੌਰਾਨ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ।

4/15
ਰੈਸਲਮੇਨਿਆ ਤੋਂ ਪਹਿਲਾਂ ਖਬਰਾਂ ਸਨ ਕਿ ਅੰਡਰਟੇਕਰ ਅਜੇ ਫਿਟ ਨਹੀਂ ਹਨ ਪਰ ਬੁਧਵਾਰ ਰਾਤ ਅੰਡਰਟੇਕਰ ਨੇ NBA ਦੀ ਕਲੀਵਲੈਂਡ ਕੈਵੀਲੀਅਰਸ ਅਤੇ ਨਿਊਯਾਰਕ ਨਿਕਸ ਦੇ ਮੈਚ 'ਚ ਐਂਟਰੀ ਕੀਤੀ ਅਤੇ ਸਭ ਨੂੰ ਵਿਖਾ ਦਿੱਤਾ ਕਿ ਓਹ ਫਿਟ ਹਨ।

5/15
ਹੁਣ ਖਬਰਾਂ ਆ ਰਹੀਆਂ ਹਨ ਕਿ ਰੈਸਲਮੇਨਿਆ 33 'ਚ ਇੱਕ ਵਾਰ ਫਿਰ ਤੋਂ ਅੰਡਰਟੇਕਰ ਧੂਮ ਮਚਾਉਂਦੇ ਨਜਰ ਆ ਸਕਦੇ ਹਨ।

6/15
7/15
8/15
9/15
ਖਾਸ ਗੱਲ ਇਹ ਹੈ ਕਿ ਅੰਡਰਟੇਕਰ ਦੀ ਟੱਕਰ ਗੋਲਡਬਰਗ ਨਾਲ ਹੋ ਸਕਦੀ ਹੈ। ਫਲੋਰੀਡਾ ਦੇ ਔਰਲੈਂਡੋ 'ਚ ਹੋਣ ਵਾਲੇ ਘਮਾਸਾਨ 'ਚ ਅੰਡਰਟੇਕਰ ਅਤੇ ਗੋਲਡਬਰਗ ਵਿਚਾਲੇ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ।

10/15
11/15
12/15
ਪਰ ਇਸਤੋਂ ਬਾਅਦ ਗੋਲਡਬਰਗ ਅਤੇ ਜੌਨ ਸੀਨਾ ਦਾ ਮੁਕਾਬਲਾ ਕਰਵਾਇਆ ਜਾਣਾ ਸੀ ਜਿਸਦੀ ਜਗ੍ਹਾ ਹੁਣ ਗੋਲਡਬਰਗ ਅਤੇ ਅੰਡਰਟੇਕਰ ਦੀ ਟੱਕਰ ਵੇਖਣ ਨੂੰ ਮਿਲ ਸਕਦੀ ਹੈ।

13/15
ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ WWE ਵੀ ਇਹ ਮੁਕਾਬਲਾ ਕਰਵਾਉਣ ਲਈ ਕਾਫੀ ਉਣਸ਼ਾਹਿਤ ਹੈ।

14/15
15/15
ਜੇਕਰ ਅੰਡਰਟੇਕਰ ਅਤੇ ਗੋਲਡਬਰਗ ਦਾ ਮੁਕਾਬਲਾ ਹੁੰਦਾ ਹੈ ਤਾਂ ਫੈਨਸ ਲਈ ਰੈਸਲਮੇਨਿਆ 33 ਦਾ ਇਹ ਸਭ ਤੋਂ ਵੱਡਾ ਮੈਚ ਸਾਬਿਤ ਹੋ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget