ਪੜਚੋਲ ਕਰੋ

ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜਿੱਤਣ ਵਾਲੀ ਪਹਿਲਵਾਨ ਪੂਜਾ ਨੰਦਲ ਦੇ ਪਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਹੋਰ ਪਹਿਲਵਾਨਾਂ ਦੀ ਹਾਲਤ ਗੰਭੀਰ

Wrestler Pooja Nandal husband death: ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲੀ ਪਹਿਲਵਾਨ ਪੂਜਾ ਨੰਦਲ ਦੇ ਪਤੀ ਅਜੈ ਨੰਦਲ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

Wrestler Pooja Nandal husband death: ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲੀ ਪਹਿਲਵਾਨ ਪੂਜਾ ਨੰਦਲ ਦੇ ਪਤੀ ਅਜੈ ਨੰਦਲ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋ ਸਾਥੀ ਪਹਿਲਵਾਨ ਰਵੀ ਅਤੇ ਸੋਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਅਜੈ ਦੇ ਪਿਤਾ ਨੇ ਰਵੀ ਪਹਿਲਵਾਨ 'ਤੇ ਆਪਣੇ ਬੇਟੇ ਨੂੰ ਨਸ਼ਾ ਦੇਣ ਦਾ ਦੋਸ਼ ਲਗਾਉਂਦੇ ਹੋਏ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ 30 ਸਾਲਾ ਅਜੇ ਅਤੇ ਉਸ ਦੇ ਦੋਸਤ ਸ਼ਨੀਵਾਰ ਰਾਤ ਜਾਟ ਕਾਲਜ ਨੇੜੇ ਕਾਰ 'ਚ ਜਨਮ ਦਿਨ ਦੀ ਪਾਰਟੀ ਕਰ ਰਹੇ ਸਨ। ਇਨ੍ਹਾਂ ਵਿੱਚ ਰੋਹਤਕ ਦੇ ਗੜ੍ਹੀ ਬੋਹੜ ਪਿੰਡ ਦਾ ਅਜੈ, ਕਰੌਰ ਦਾ ਰਵੀ ਅਤੇ ਸੁਲਤਾਨਪੁਰ ਦਾ ਸੋਨੂੰ ਸ਼ਾਮਲ ਹੈ। ਸੋਨੂੰ ਦਾ ਜਨਮ ਦਿਨ ਸੀ। ਤਿੰਨੋਂ ਪਹਿਲਵਾਨ ਸਨ। ਅਜੈ ਸੀਆਈਐਸਐਫ ਅਤੇ ਰਵੀ ਨੇਵੀ ਦੇ ਜਵਾਨ ਸਨ। ਅਜੈ 2010 ਤੋਂ ਕੁਸ਼ਤੀ ਕਰ ਰਿਹਾ ਸੀ।

ਜਦੋਂ ਸਾਥੀ ਪਹਿਲਵਾਨ ਉਨ੍ਹਾਂ ਨੂੰ ਅਭਿਆਸ ਲਈ ਬੁਲਾਉਣ ਆਏ ਤਾਂ ਤਿੰਨੋਂ ਬੇਹੋਸ਼ ਪਾਏ ਗਏ। ਇਸ ਲਈ ਪੁਲਿਸ ਨੂੰ ਬੁਲਾਇਆ ਗਿਆ। ਸਾਥੀ ਪਹਿਲਵਾਨ ਤਿੰਨਾਂ ਨੂੰ ਹਸਪਤਾਲ ਲੈ ਗਏ। ਜਿੱਥੇ ਅਜੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦਕਿ ਰਵੀ ਅਤੇ ਸੋਨੂੰ ਗੰਭੀਰ ਦੱਸੇ ਜਾ ਰਹੇ ਹਨ।

ਪੁਲਸ ਮੁਤਾਬਕ ਮਹਾਰਾਣੀ ਕਿਸ਼ੋਰੀ ਕਾਲਜ ਨੇੜੇ ਅਜੇ ਦੀ ਆਲਟੋ ਗੱਡੀ 'ਚ ਤਿੰਨਾਂ ਪਹਿਲਵਾਨਾਂ ਨੇ ਕੋਈ ਨਸ਼ਾ ਲਿਆ ਸੀ, ਜਿਸ ਤੋਂ ਬਾਅਦ ਤਿੰਨੋਂ ਬੇਹੋਸ਼ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਜਦੋਂ ਉਸ ਨੂੰ ਦੇਖਿਆ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਪੂਜਾ ਅਤੇ ਅਜੇ ਦੀ ਹੋਈ ਸੀ ਲਵ ਮੈਰਿਜ

ਪੂਜਾ ਅਤੇ ਅਜੇ ਦਾ ਵਿਆਹ ਡੇਢ ਸਾਲ ਪਹਿਲਾਂ ਹੀ ਹੋਇਆ ਸੀ। ਦੋਵੇਂ ਪਤੀ-ਪਤਨੀ ਕੁਸ਼ਤੀ ਦੇ ਚੰਗੇ ਪਹਿਲਵਾਨ ਰਹੇ ਹਨ। ਅਜੈ ਰਾਸ਼ਟਰੀ ਪੱਧਰ ਦਾ ਪਹਿਲਵਾਨ ਸੀ ਜਦਕਿ ਪੂਜਾ ਅੰਤਰਰਾਸ਼ਟਰੀ ਪਹਿਲਵਾਨ ਹੈ। ਮ੍ਰਿਤਕ ਅਜੈ ਨੰਦਲ ਸਪੋਰਟਸ ਕੋਟੇ ਤੋਂ ਸੀਆਈਐਸਐਫ ਵਿੱਚ ਕਾਂਸਟੇਬਲ ਵਜੋਂ ਕੰਮ ਕਰਦਾ ਸੀ।

ਬਰਮਿੰਘਮ  'ਚ ਪੂਜਾ ਨੇ ਜਿੱਤਿਆ ਸੀ ਕਾਂਸੀ ਦਾ ਤਮਗਾ

ਪੂਜਾ ਨੇ ਇੰਗਲੈਂਡ 'ਚ ਰਾਸ਼ਟਰਮੰਡਲ ਖੇਡਾਂ 'ਚ 76 ਕਿਲੋਗ੍ਰਾਮ ਭਾਰ ਵਰਗ 'ਚ ਮਹਿਲਾ ਕੁਸ਼ਤੀ 'ਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ। ਪਤੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਪੂਜਾ ਲਈ ਗਹਿਰਾ ਸਦਮਾ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget