ਪੜਚੋਲ ਕਰੋ

ਵੁਹਾਨ ਓਪਨ : ਫਾਈਨਲ 'ਚ ਹਾਰੀ ਸਾਨੀਆ-ਬਾਰਬਰਾ ਦੀ ਜੋੜੀ

ਵੁਹਾਨ - ਸਾਨੀਆ ਮਿਰਜ਼ਾ ਅਤੇ ਬਾਰਬਰਾ ਸਟ੍ਰਾਈਕੋਵਾ ਨੂੰ ਵੁਹਾਨ ਓਪਨ ਦੇ ਖਿਤਾਬੀ ਮੁਕਾਬਲੇ 'ਚ ਹਰ ਦਾ ਸਾਹਮਣਾ ਕਰਨਾ ਪਿਆ। ਫਾਈਨਲ ਮੈਚ 'ਚ ਸਾਨੀਆ-ਬਾਰਬਰਾ ਦੀ ਜੋੜੀ ਮਹਿਲਾ ਡਬਲਸ ਖਿਤਾਬ ਜਿੱਤਣ 'ਚ ਨਾਕਾਮ ਰਹੀ। ਬੈਥਨੀ ਮੈਟਕ ਸੈਂਡਸ ਅਤੇ ਲੂਸੀ ਸਾਫਾਰੋਵਾ ਦੀ ਜੋੜੀ ਨੇ ਖਿਤਾਬੀ ਮੈਚ 'ਚ ਜਿੱਤ ਦਰਜ ਕੀਤੀ। 
a93eaf9be9a44adc9c601b4fe4e60557-650x381  SaniaBarbora_AP
 
ਬੈਥਨੀ ਮੈਟਕ ਸੈਂਡਸ ਅਤੇ ਲੂਸੀ ਸਾਫਾਰੋਵਾ ਦੀ ਜੋੜੀ ਨੇ ਫਾਈਨਲ 'ਚ ਸਾਨੀਆ-ਬਾਰਬਰਾ ਦੀ ਜੋੜੀ ਨੂੰ 6-1, 6-3 ਦੇ ਫਰਕ ਨਾਲ ਸਿਧੇ ਸੈਟਾਂ 'ਚ ਮਾਤ ਦਿੱਤੀ। ਸਿਨਸਿਨਾਤੀ ਓਪਨ ਅਤੇ ਪੈਨ ਪੈਸੀਫਿਕ ਓਪਨ ਦੇ ਖਿਤਾਬ ਆਪਣੇ ਨਾਮ ਕਰਨ ਤੋਂ ਬਾਅਦ ਸਾਨੀਆ-ਬਾਰਬਰਾ ਦੀ ਜੋੜੀ ਵੁਹਾਨ ਓਪਨ ਜਿੱਤਣ ਦੀ ਤਿਆਰੀ ਨਾਲ ਮੈਦਾਨ 'ਤੇ ਉਤਰੀ ਸੀ। ਪਰ ਫਾਈਨਲ ਮੈਚ 'ਚ ਭਾਰਤ ਦੀ ਸਾਨੀਆ ਮਿਰਜ਼ਾ ਅਤੇ ਚੈਕ ਰਿਪਬਲਿਕ ਦੀ ਬਾਰਬਰਾ ਸਟ੍ਰਾਈਕੋਵਾ ਦੀ ਜੋੜੀ ਆਪਣਾ ਦਮਦਾਰ ਖੇਡ ਵਿਖਾਉਣ 'ਚ ਨਾਕਾਮ ਰਹੀ। 
sania-mirza-barbora-strycova-0409  sania-mirza_reuters-m
 
ਬੈਥਨੀ ਮੈਟਕ ਸੈਂਡਸ ਅਤੇ ਲੂਸੀ ਸਾਫਾਰੋਵਾ ਦੀ ਜੋੜੀ ਨੇ ਸ਼ੁਰੂਆਤ ਤੋਂ ਹੀ ਮੈਚ 'ਚ ਦਬਦਬਾ ਬਣਾ ਲਿਆ ਸੀ ਅਤੇ ਫਿਰ ਇਸ ਜੋੜੀ ਨੇ ਸਾਨੀਆ-ਬਾਰਬਰਾ ਦੀ ਜੋੜੀ ਨੂੰ ਮੈਚ 'ਚ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ ਅਤੇ ਖਿਤਾਬੀ ਜਿੱਤ ਦਰਜ ਕੀਤੀ। 

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget