ਪੜਚੋਲ ਕਰੋ

WWE ਦਿੱਗਜ John Cena ਪਹਿਲੀ ਵਾਰ ਪੁੱਜੇ ਭਾਰਤ, The Great Khali ਨੇ ਇੰਝ ਕੀਤਾ ਸਵਾਗਤ 

John Cena With The Great Khali: ਡਬਲਯੂਡਬਲਯੂਈ ਲੀਜੈਂਡ ਜੌਨ ਸੀਨਾ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਜੌਨ ਸੀਨਾ ਪਹਿਲੀ ਵਾਰ ਭਾਰਤ ਆਏ ਹਨ। ਇਸ ਮੌਕੇ ਪ੍ਰਸ਼ੰਸਕਾਂ

John Cena With The Great Khali: ਡਬਲਯੂਡਬਲਯੂਈ ਲੀਜੈਂਡ ਜੌਨ ਸੀਨਾ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਜੌਨ ਸੀਨਾ ਪਹਿਲੀ ਵਾਰ ਭਾਰਤ ਆਏ ਹਨ। ਇਸ ਮੌਕੇ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਭਾਰਤ ਆਉਣ ਤੇ ਖੁਸ਼ੀ ਜਤਾਈ ਹੈ। ਡਬਲਯੂਡਬਲਯੂਈ ਰੈਸਲਕ ਦਾ ਧਮਾਕੇਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਜੌਨ ਸੀਨਾ ਡਬਲਯੂਡਬਲਯੂਈ ਦੇ ਦਿੱਗਜ ਦਿ ਗ੍ਰੇਟ ਖਲੀ ਨਾਲ ਮੁਲਾਕਾਤ ਕੀਤੀ। ਜਿੱਥੇ ਦੋਵੇਂ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦਿੱਤੇ। ਇਸ ਦੌਰਾਨ ਦਿ ਗ੍ਰੇਟ ਖੱਲੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਦਿ ਗ੍ਰੇਟ ਖੱਲੀ ਜੌਨ ਸੀਨਾ ਨੂੰ ਹਿੰਦੀ ਸਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

ਦਿ ਗ੍ਰੇਟ ਖੱਲੀ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਵੀਡੀਓ ਨੂੰ ਪ੍ਰਸ਼ੰਸਕਾਂ ਬਹੁਤ ਪਸੰਦ ਕਰ ਰਹੇ ਹਨ। ਦੱਸ ਦੇਈਏ ਕਿ ਦਿ ਗ੍ਰੇਟ ਖਲੀ ਅਤੇ ਜੌਨ ਸੀਨਾ ਨੇ ਇਕੱਠੇ ਇੱਕ ਵੀਡੀਓ ਰਿਕਾਰਡ ਕੀਤਾ ਸੀ ਅਤੇ ਇਸ ਵਿੱਚ ਦਿ ਗ੍ਰੇਟ ਖਲੀ ਜੌਨ ਸੀਨਾ ਨੂੰ ਹਿੰਦੀ ਸਿਖਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।  ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਦਿ ਗ੍ਰੇਟ ਖਲੀ ਨੇ ਇਸ ਵੀਡੀਓ 'ਚ ਜੌਨ ਸੀਨਾ ਨੂੰ ਕਿਹਾ ਕਿ ਜੌਨ ਨੇ ਉਨ੍ਹਾਂ ਨੂੰ ਅੰਗਰੇਜ਼ੀ ਸਿਖਾਈ ਸੀ, ਇਸ ਲਈ ਹੁਣ ਉਹ ਉਨ੍ਹਾਂ ਨੂੰ ਹਿੰਦੀ ਸਿਖਾਉਣਗੇ। ਇਸ ਦੇ ਜਵਾਬ 'ਚ ਜੌਨ ਸੀਨਾ ਨੇ ਕਿਹਾ ਕਿ ਦਿ ਗ੍ਰੇਟ ਖਲੀ ਨੇ ਪੂਰਾ ਦਿਨ ਉਨ੍ਹਾਂ ਨੂੰ ਹਿੰਦੀ ਸਿਖਾਉਣ ਦੀ ਕੋਸ਼ਿਸ਼ ਕੀਤੀ।

View this post on Instagram
 
A post shared by The Great Khali (@thegreatkhali)

ਇਸ ਦੌਰਾਨ ਦਿ ਗ੍ਰੇਟ ਖੱਲੀ ਨੇ ਕਿਹਾ ਚੱਕ ਦੇ ਫੱਟੇ, ਨੱਪ ਦੇ ਕਿੱਲੀ, ਸ਼ਾਮ ਕੋ ਬੰਬੇ, ਸੁਬਹ ਕੋ ਦਿੱਲੀ... ਇਸ ਤੋਂ ਬਾਅਦ ਜੌਨ ਸੀਨਾ ਨੇ ਦਿ ਗ੍ਰੇਟ ਖਲੀ ਨੂੰ ਇਸ ਗੱਲ ਦਾ ਮਤਲਬ ਪੁੱਛਣ ਦੀ ਕੋਸ਼ਿਸ਼ ਕੀਤੀ ਪਰ ਖਲੀ ਵੀਡੀਓ 'ਚ ਇਸ ਦਾ ਜਵਾਬ ਨਹੀਂ ਦੇ ਸਕੇ। ਤੁਸੀ ਵੀ ਵੇਖੋ ਇਹ ਵੀਡੀਓ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget