ਪੜਚੋਲ ਕਰੋ

ਯਾਦਵ ਨੇ ਉਡਾਈਆਂ ਕੀਵੀ ਗੇਂਦਬਾਜ਼ਾਂ ਦੀਆਂ ਧੱਜੀਆਂ

ਮੁੰਬਈ - ਸੂਰਿਆਕੁਮਾਰ ਯਾਦਵ ਨੇ ਨਿਊਜ਼ੀਲੈਂਡ ਖਿਲਾਫ ਧਮਾਕੇਦਾਰ ਸੈਂਕੜਾ ਜੜ ਮੁੰਬਈ ਦੀ ਟੀਮ ਨੂੰ ਪਹਿਲੀ ਪਾਰੀ 'ਚ ਵੱਡੀ ਲੀਡ ਹਾਸਿਲ ਕਰਵਾਈ। ਮੁੰਬਈ ਅਤੇ ਨਿਊਜ਼ੀਲੈਂਡਰਸ ਦਦੀ ਟੀਮ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਯਾਦਵ ਨੇ 86 ਗੇਂਦਾਂ 'ਤੇ 103 ਰਨ ਦੀ ਪਾਰੀ ਖੇਡੀ। ਨਿਊਜ਼ੀਲੈਂਡ ਦੀ ਟੀਮ ਨੇ ਆਪਣੀ ਪਹਿਲੀ ਪਾਰੀ 7 ਵਿਕਟਾਂ 'ਤੇ 324 ਰਨ ਬਣਾ ਕੇ ਐਲਾਨੀ ਸੀ। ਜਵਾਬ 'ਚ ਮੁੰਬਈ ਦੀ ਟੀਮ ਨੇ ਪਹਿਲੀ ਪਾਰੀ 'ਚ 8 ਵਿਕਟ ਗਵਾ ਕੇ 464 ਰਨ ਬਣਾ ਕੇ ਪਾਰੀ ਐਲਾਨੀ। ਮੁੰਬਈ ਨੂੰ ਪਹਿਲੀ ਪਾਰੀ 'ਚ 140 ਰਨ ਦੀ ਲੀਡ ਹਾਸਿਲ ਹੋ ਗਈ। 
Surya-Kumar-Yadav  Siddhesh-Lad_2
 
86 ਗੇਂਦਾਂ 'ਤੇ 103 ਰਨ ਦਾ ਧਮਾਕਾ 
 
ਮੁੰਬਈ ਦੀ ਟੀਮ ਨੂੰ ਪਹਿਲਾ ਝਟਕਾ ਬਿਨਾ ਖਾਤਾ ਖੋਲੇ ਹੀ ਲੱਗਿਆ ਸੀ ਪਰ ਫਿਰ ਕੌਸਤਭ ਪਵਾਰ ਅਤੇ ਜਾਫਰ ਨੇ ਮਿਲਕੇ ਮੁੰਬਈ ਦੀ ਪਾਰੀ ਨੂੰ ਸੰਭਾਲਿਆ ਅਤੇ ਦੂਜੇ ਵਿਕਟ ਲਈ 107 ਰਨ ਦੀ ਪਾਰਟਨਰਸ਼ਿਪ ਕੀਤੀ। ਪਵਾਰ ਨੇ 100 ਰਨ ਦੀ ਪਾਰੀ ਖੇਡੀ। ਪਰ ਫਿਰ ਯਾਦਵ ਮੈਦਾਨ 'ਤੇ ਪਹੁੰਚ ਗਏ ਅਤੇ ਯਾਦਵ ਨੇ ਚੌਕੇ-ਛੱਕਿਆਂ ਦੀ ਅਜੇਹੀ ਬਰਸਾਤ ਕੀਤੀ ਕਿ ਕੀਵੀ ਗੇਂਦਬਾਜ਼ ਵੇਖਦੀ ਹੀ ਰਹਿ ਗਏ। ਯਾਦਵ ਨੇ 86 ਗੇਂਦਾਂ 'ਤੇ 103 ਰਨ ਬਣਾਏ। ਯਾਦਵ ਦੀ ਪਾਰੀ 'ਚ 9 ਚੌਕੇ ਅਤੇ 8 ਛੱਕੇ ਸ਼ਾਮਿਲ ਸਨ। ਸਿਦੇਸ਼ ਲਾਡ ਨੇ ਵੀ ਦਮਦਾਰ ਬੱਲੇਬਾਜ਼ੀ ਕਰਦਿਆਂ 99 ਗੇਂਦਾਂ 'ਤੇ 100 ਰਨ ਦੀ ਪਾਰੀ ਖੇਡੀ। ਲਾਡ ਦੀ ਪਾਰੀ 'ਚ 8 ਚੌਕੇ ਅਤੇ 7 ਛੱਕੇ ਸ਼ਾਮਿਲ ਸਨ। ਨਿਊਜ਼ੀਲੈਂਡ ਲਈ ਇਸ਼ ਸੋਢੀ ਨੇ 20 ਓਵਰਾਂ 'ਚ 132 ਰਨ ਦੇਕੇ 2 ਵਿਕਟ ਹਾਸਿਲ ਕੀਤੇ। 
27rohit3  12
 
ਇਸ ਮੈਚ 'ਚ ਰੋਹਿਤ ਸ਼ਰਮਾ ਨੇ ਨਿਰਾਸ਼ ਕੀਤਾ। ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ ਹੋ ਗਏ। 

ਟਾਪ ਹੈਡਲਾਈਨ

Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget