ਪੜਚੋਲ ਕਰੋ

Yashasvi Jaiswal: ICC ਟੈਸਟ ਰੈਂਕਿੰਗ 'ਚ ਯਸ਼ਸਵੀ ਜੈਸਵਾਲ ਛਾਇਆ, ਵਿਰਾਟ ਕੋਹਲੀ ਨੂੰ ਜਲਦ ਛੱਡ ਦੇਵੇਗਾ ਪਿੱਛੇ

ICC Test Ranking: ਵਿਰਾਟ ਕੋਹਲੀ ਆਈਸੀਸੀ ਟੈਸਟ ਰੈਂਕਿੰਗ 'ਚ ਟਾਪ-10 'ਚ ਇਕਲੌਤਾ ਭਾਰਤੀ ਬੱਲੇਬਾਜ਼ ਹੈ। ਪਰ ਪੰਜਵੇਂ ਟੈਸਟ ਵਿੱਚ ਯਸ਼ਸਵੀ ਜੈਸਵਾਲ ਕੋਲ ਵਿਰਾਟ ਕੋਹਲੀ ਨੂੰ ਪਿੱਛੇ ਛੱਡਣ ਦਾ ਮੌਕਾ ਹੋਵੇਗਾ।

Yashasvi Jaiswal ICC Ranking: ਇੰਗਲੈਂਡ ਖਿਲਾਫ ਟੈਸਟ ਸੀਰੀਜ਼ 'ਚ ਯਸ਼ਸਵੀ ਜੈਸਵਾਲ ਦਾ ਬੱਲਾ ਅੱਜ ਬਰਸਾ ਰਿਹਾ ਹੈ। ਇਸ ਸੀਰੀਜ਼ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ 'ਚ ਯਸ਼ਸਵੀ ਜੈਸਵਾਲ ਚੋਟੀ 'ਤੇ ਹੈ। ਉਨ੍ਹਾਂ ਨੇ 4 ਟੈਸਟ ਮੈਚਾਂ ਦੀਆਂ 8 ਪਾਰੀਆਂ 'ਚ 93.57 ਦੀ ਔਸਤ ਨਾਲ 655 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਯਸ਼ਸਵੀ ਜੈਸਵਾਲ ਦੀ ਸ਼ਾਨਦਾਰ ਬੱਲੇਬਾਜ਼ੀ ਦਾ ਆਈਸੀਸੀ ਰੈਂਕਿੰਗ 'ਚ ਫਾਇਦਾ ਹੋਇਆ ਹੈ। ਯਸ਼ਸਵੀ ਜੈਸਵਾਲ ICC ਟੈਸਟ ਰੈਂਕਿੰਗ 'ਚ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇਸ ਨੌਜਵਾਨ ਬੱਲੇਬਾਜ਼ ਦੇ 727 ਰੇਟਿੰਗ ਅੰਕ ਹਨ। ਰਾਂਚੀ ਟੈਸਟ ਤੋਂ ਪਹਿਲਾਂ ਯਸ਼ਸਵੀ ਜੈਸਵਾਲ 15ਵੇਂ ਸਥਾਨ 'ਤੇ ਸੀ। ਇਸ ਤਰ੍ਹਾਂ 3 ਸਥਾਨਾਂ ਦਾ ਫਾਇਦਾ ਹੋਇਆ ਹੈ।

ਵਿਰਾਟ ਕੋਹਲੀ ਤੋਂ ਕਿੰਨਾ ਪਿੱਛੇ ਹੈ ਯਸ਼ਸਵੀ ਜੈਸਵਾਲ?
ਵਿਰਾਟ ਕੋਹਲੀ ਆਈਸੀਸੀ ਟੈਸਟ ਰੈਂਕਿੰਗ 'ਚ ਟਾਪ-10 'ਚ ਇਕਲੌਤਾ ਭਾਰਤੀ ਬੱਲੇਬਾਜ਼ ਹੈ। ਪਰ ਪੰਜਵੇਂ ਟੈਸਟ ਵਿੱਚ ਯਸ਼ਸਵੀ ਜੈਸਵਾਲ ਕੋਲ ਵਿਰਾਟ ਕੋਹਲੀ ਨੂੰ ਪਿੱਛੇ ਛੱਡਣ ਦਾ ਮੌਕਾ ਹੋਵੇਗਾ। ਵਿਰਾਟ ਕੋਹਲੀ ਦੇ 744 ਰੇਟਿੰਗ ਅੰਕ ਹਨ, ਉਹ ਰੈਂਕਿੰਗ 'ਚ 9ਵੇਂ ਸਥਾਨ 'ਤੇ ਹਨ। ਇਸ ਤਰ੍ਹਾਂ ਯਸ਼ਸਵੀ ਜੈਸਵਾਲ ਵਿਰਾਟ ਕੋਹਲੀ ਤੋਂ ਮਹਿਜ਼ 17 ਅੰਕ ਪਿੱਛੇ ਹੈ। ਵਿਰਾਟ ਕੋਹਲੀ ਤੋਂ ਇਲਾਵਾ ਕੋਈ ਹੋਰ ਭਾਰਤੀ ਬੱਲੇਬਾਜ਼ ਆਈਸੀਸੀ ਰੈਂਕਿੰਗ ਦੇ ਟਾਪ-10 ਦਾ ਹਿੱਸਾ ਨਹੀਂ ਹੈ। ਭਾਰਤ ਦੇ ਬਾਕੀ ਬੱਲੇਬਾਜ਼ਾਂ ਦੀ ਗੱਲ ਕਰੀਏ ਤਾਂ ਰੋਹਿਤ ਸ਼ਰਮਾ 13ਵੇਂ ਨੰਬਰ 'ਤੇ ਹਨ। ਜਦਕਿ ਰਿਸ਼ਭ ਪੰਤ 14ਵੇਂ ਨੰਬਰ 'ਤੇ ਬਰਕਰਾਰ ਹਨ।

ਧਰੁਵ ਜੁਰੇਲ ਨੇ ਸਭ ਤੋਂ ਲੰਬੀ ਛਾਲ ਮਾਰੀ
ਹਾਲਾਂਕਿ, ਧਰੁਵ ਜੁਰੇਲ ਨੇ ਤਾਜ਼ਾ ਆਈਸੀਸੀ ਰੈਂਕਿੰਗ ਵਿੱਚ ਸਭ ਤੋਂ ਵੱਡੀ ਛਾਲ ਮਾਰੀ ਹੈ। ਰਾਂਚੀ ਟੈਸਟ ਤੋਂ ਪਹਿਲਾਂ ਧਰੁਵ ਜੁਰੇਲ 69ਵੇਂ ਸਥਾਨ 'ਤੇ ਸਨ, ਪਰ ਹੁਣ ਉਹ 31ਵੇਂ ਸਥਾਨ 'ਤੇ ਆ ਗਏ ਹਨ। ਇਸ ਤੋਂ ਇਲਾਵਾ ਨਿਊਜ਼ੀਲੈਂਡ ਦੇ ਕੇਨ ਵਿਲੀਅਮਸਨ ਪਹਿਲੇ ਸਥਾਨ 'ਤੇ ਬਰਕਰਾਰ ਹਨ। ਇਸ ਤੋਂ ਬਾਅਦ ਸਟੀਵ ਸਮਿਥ ਦੂਜੇ ਸਥਾਨ 'ਤੇ ਹਨ। ਜਦਕਿ ਦੋ ਰੂਟ ਤੀਜੇ ਨੰਬਰ 'ਤੇ ਹਨ। ਨਾਲ ਹੀ ਜੋ ਰੂਟ ਟੈਸਟ ਆਲਰਾਊਂਡਰ ਰੈਂਕਿੰਗ 'ਚ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ। ਰਵਿੰਦਰ ਜਡੇਜਾ ਆਲਰਾਊਂਡਰ ਰੈਂਕਿੰਗ 'ਚ ਸਿਖਰ 'ਤੇ ਹਨ। ਜਦਕਿ ਰਵੀ ਅਸ਼ਵਿਨ ਦੂਜੇ ਨੰਬਰ 'ਤੇ ਹਨ।    

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets

ਵੀਡੀਓਜ਼

Shinda Shinda No Papa earned well ਸ਼ਿੰਦਾ ਸ਼ਿੰਦਾ ਨੋ ਪਾਪਾ ਨੇ ਕੀਤੀ ਚੰਗੀ ਕਮਾਈBig stars will make June Special | Diljit Dosanjh | Sonam | Ammy | Neeru ਵੱਡੇ ਸਿਤਾਰੇ ਪਾਉਣਗੇ ਜੂਨ 'ਚ ਧਮਾਲBigg Boss will happen without Salman now ਸਲਮਾਨ ਤੋਂ ਬਿਨਾ ਹੋਏਗਾ ਹੁਣ ਬਿਗ ਬੌਸAnandpur Sahib Lok Sabha seat| ਰੋਪੜ 'ਚ ਮੁੱਖ ਮੰਤਰੀ ਅਤੇ ਮੰਤਰੀ ਨਾਲ ਕੱਢਿਆ ਰੋਡਸ਼ੋਅ ਫਿਰ ਭਰੀ ਨਾਮਜ਼ਦਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget