ਪੜਚੋਲ ਕਰੋ

ਮੰਗਿਆ ਗਿਆ ਸਟਾਰ ਭਲਵਾਨ

ਸੋਨੀਪਤ - ਓਲੰਪਿਕ ਬਰੌਂਜ਼ ਮੈਡਲਿਸਟ ਭਲਵਾਨ ਯੋਗੇਸ਼ਵਰ ਦੱਤ ਨੇ ਕਾਂਗਰਸ ਨੇਤਾ ਜੈਭਗਵਾਨ ਸ਼ਰਮਾ ਦੀ ਬੇਟੀ ਸ਼ੀਤਲ ਨਾਲ ਮੰਗਣੀ ਕਰ ਲਈ ਹੈ। ਐਤਵਾਰ ਨੂੰ ਯੋਗੇਸ਼ਵਰ ਦੱਤ ਅਤੇ ਸ਼ੀਤਲ ਦੇ ਪਰਿਵਾਰ ਤੋਂ ਅਲਾਵਾ ਕੁਝ ਖਾਸ ਲੋਕਾਂ ਦੀ ਮੌਜੂਦਗੀ 'ਚ ਮੰਗਣੀ ਦੀ ਰਸਮ ਪੂਰੀ ਹੋਈ। 
01_1476081492  02_1476081494
 
ਸ਼ੀਤਲ ਬੀ.ਏ. ਦੀ ਸਟੂਡੈਂਟ ਹੈ ਅਤੇ ਸ਼ੀਤਲ ਦਾ ਯੋਗੇਸ਼ਵਰ ਦੱਤ ਨਾਲ ਵਿਆਹ 16 ਜਨਵਰੀ ਨੂੰ ਹੋਵੇਗਾ। ਮੰਗਣੀ ਦੇ ਮੌਕੇ ਦੁਆਇਆ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਤੋਂ ਅਲਾਵਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ, ਸਾਂਸਦ ਭਾਰਤੀ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ, ਕਾਂਗਰਸ ਨੇਤਾ ਕੁਲਦੀਪ ਬਿਸ਼ਨੋਈ ਅਤੇ ਆਮ ਆਦਮੀ ਪਾਰਟੀ ਦੇ ਸਟੇਟ ਚੀਫ ਨਵੀਂ ਜੈਹਿੰਦ ਵੀ ਮੌਜੂਦ ਸਨ। 
03_1476081495  07_1476081501
 
ਯੋਗੇਸ਼ਵਰ ਦੱਤ ਨੇ ਲੰਡਨ ਓਲੰਪਿਕਸ 'ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ ਸੀ। ਇਸਤੋਂ ਬਾਅਦ ਰੀਓ ਓਲੰਪਿਕਸ 'ਚ ਵੀ ਯੋਗੇਸ਼ਵਰ ਦੱਤ ਨੇ ਦਾਵੇਦਾਰੀ ਪੇਸ਼ ਕੀਤੀ ਪਰ ਰੀਓ 'ਚ ਯੋਗੇਸ਼ਵਰ ਦੱਤ ਮੈਡਲ ਜਿੱਤਣ 'ਚ ਨਾਕਾਮ ਰਹੇ। ਦੱਸਿਆ ਜਾਂਦਾ ਹੈ ਕਿ ਯੋਗੇਸ਼ਵਰ ਦੱਤ ਦੇ ਗੁਰੂ ਮਾਸਟਰ ਸਤਬੀਰ ਨੇ ਸ਼ੀਤਲ ਨਾਲ ਉਨ੍ਹਾਂ ਦਾ ਰਿਸ਼ਤਾ ਕਰਵਾਇਆ ਹੈ। ਸ਼ੀਤਲ ਜੈਭਗਵਾਨ ਸ਼ਰਮਾ ਦੀ ਇਕਲੌਤੀ ਬੇਟੀ ਹੈ। 

ਟਾਪ ਹੈਡਲਾਈਨ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ

Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget