ਪੜਚੋਲ ਕਰੋ

ਬਿਗ ਬੀ ਦੀ ਫਿਲਮ ਦੇ ਫੈਨ ਹੋਏ ਯੁਵੀ ਤੇ ਵੀਰੂ

ਮੁੰਬਈ - ਯੁਵਰਾਜ ਸਿੰਘ ਅਤੇ ਵੀਰੇਂਦਰ ਸਹਿਵਾਗ ਅਮਿਤਾਭ ਬੱਚਨ ਦੀ ਫਿਲਮ ਪਿੰਕ ਦੇ ਫੈਨ ਹੋ ਗਏ ਹਨ। ਯੁਵੀ ਅਤੇ ਵੀਰੂ ਨੂੰ ਇਹ ਫਿਲਮ ਬੇਹਦ ਪਸੰਦ ਆਈ। ਵੀਰਵਾਰ ਸ਼ਾਮ ਯੁਵੀ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਫਿਲਮ ਦੀ ਸਪੈਸ਼ਲ ਸਕਰੀਨਿੰਗ 'ਤੇ ਪਹੁੰਚੇ ਜਿਥੇ ਅਮਿਤਾਭ ਬੱਚਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵੀਰੇਂਦਰ ਸਹਿਵਾਗ ਵੀ ਫਿਲਮ ਦੀ ਸਪੈਸ਼ਲ ਸਕਰੀਨਿੰਗ 'ਤੇ ਮੌਜੂਦ ਸਨ। 
amitabh11  amitabh8
 
ਫਿਲਮ ਵੇਖਣ ਤੋਂ ਬਾਅਦ ਯੁਵੀ ਨੇ ਫਿਲਮ ਦੀ ਸਟੋਰੀ ਅਤੇ ਅਮਿਤਾਭ ਬੱਚਨ ਦੀ ਖੂਬ ਤਾਰੀਫ ਕੀਤੀ। ਯੁਵੀ ਨੇ ਇੱਕ ਕਚਹਿਰੀ ਦੇ ਸੀਨ ਦਾ ਵੀ ਜਿਕਰ ਕੀਤਾ ਅਤੇ ਕਿਹਾ ਕਿ ਇਸ ਸੀਨ 'ਚ ਅੰਗਦ ਬੇਦੀ ਕਾਫੀ ਜਚ ਰਹੇ ਹਨ। ਯੁਵੀ ਨੇ ਤਾਰੀਫ ਕਰਨ ਦੇ ਨਾਲ-ਨਾਲ ਫਿਲਮ ਦਾ ਪੋਸਟਰ ਵੀ ਸਾਂਝਾ ਕੀਤਾ। 
amitabh9  amitabh61
 
ਫੇਸਬੁਕ 'ਤੇ ਯੁਵਰਾਜ ਸਿੰਘ ਦਾ ਕਮੈਂਟ 
 
The movie The Film Pink sends out a strong message. What a powerful performance by Amitabh Bachchan and the crew Angad Bedi that court scene epic 
pink-amitabh-bachchan-upcoming-movie-poster-release-date-poster-mtwiki-2016
ਕੁਝ ਅਜਿਹਾ ਹੀ ਵੀਰੇਂਦਰ ਸਹਿਵਾਗ ਨੇ ਵੀ ਕੀਤਾ। ਵੀਰੂ ਨੇ ਬਿਗ ਬੀ ਅਤੇ ਫਿਲਮ ਦੀ ਤਾਰੀਫ ਕੀਤੀ। ਵੀਰੂ ਨੇ ਫਿਲਮ ਵੇਖਣ ਤੋਂ ਬਾਅਦ ਕਿਹਾ ਕਿ ਫਿਲਮ ਵੇਖਣ ਦੇ ਕਾਰਨ ਤਾਂ ਕਈ ਸਨ ਪਰ ਮੁਖ ਕਾਰਨ ਸੀ ਅਮਿਤਾਭ ਬੱਚਨ ਨੂੰ ਮਿਲਣਾ। ਵੀਰੂ ਨੇ ਕਿਹਾ ਕਿ ਉਨ੍ਹਾਂ ਨੇ ਫਿਲਮ ਵੇਖਦੇ ਹੋਏ ਇਹ ਵੀ ਮਹਿਸੂਸ ਕੀਤਾ ਕਿ ਜੇਕਰ ਕਿਸੇ ਨੇ ਕੁਝ ਕਰਨ ਤੋਂ ਇਨਕਾਰ ਕੀਤਾ ਹੈ ਤਾਂ ਸਾਨੂੰ ਉਸੇ ਜਗ੍ਹਾ ਰੁਕਣਾ ਚਾਹੀਦਾ ਹੈ। 
ਵੀਰੇਂਦਰ ਸਹਿਵਾਗ ਦਾ ਟਵੀਟ 

My experience of watching @TheFilmPink in this review on @CricketTalkies ,What a man @SrBachchan !Do share feedback 

amitabh10  amitabh41

ਪਿੰਕ ਫਿਲਮ 'ਚ ਅਮਿਤਾਭ ਬੱਚਨ, ਟਾਪਸੀ ਪੰਨੂ ਅਤੇ ਅੰਗਦ ਬੇਦੀ ਮੁਖ ਕਿਰਦਾਰ ਨਿਭਾਉਂਦੇ ਨਜਰ ਆ ਰਹੇ ਹਨ। ਇਹ ਫਿਲਮ ਸ਼ੁੱਕਰਵਾਰ ਨੂੰ ਵੱਡੇ ਪਰਦੇ 'ਤੇ ਲੱਗ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ

Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route

ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ

ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ

ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ

14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ

Embed widget