ਪੜਚੋਲ ਕਰੋ

ਯੁਵੀ-ਹੇਜ਼ਲ ਦੀ ਇਹ ਤਸਵੀਰ ਕਿਉਂ ਹੋ ਰਹੀ ਵਾਇਰਲ ?

1/20
2/20
3/20
4/20
Yuvi-Dinda
Yuvi-Dinda
5/20
6/20
Yuvi-Ganguly
Yuvi-Ganguly
7/20
8/20
Geeta Basra
Geeta Basra
9/20
ਇਸਤੋਂ ਬਾਅਦ ਕੁਝ ਪਾਰਟੀਸ ਹੋਈਆਂ ਅਤੇ ਯੁਵਰਾਜ-ਹੇਜ਼ਲ ਦੇ ਵਿਆਹ ਦਾ ਗਰੈਂਡ ਰਿਸੈਪਸ਼ਨ ਵੇਖਣ ਨੂੰ ਮਿਲਿਆ।

10/20
11/20
ਯੁਵਰਾਜ ਸਿੰਘ ਨੇ ਪਹਿਲਾਂ ਪੰਜਾਬ ਦੇ ਫਤਹਿਗੜ੍ਹ ਸਾਹਿਬ 'ਚ ਸਿੱਖ ਰੀਤੀ ਰਿਵਾਜਾਂ ਅਨੁਸਾਰ ਅਤੇ ਫਿਰ ਗੋਆ ਦੇ ਮੋਰਝਿਮ 'ਚ ਹੇਜ਼ਲ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾਇਆ।

12/20
13/20
14/20
ਫਤਹਿਗੜ੍ਹ ਸਾਹਿਬ ਦੇ ਨੇੜ ਲਗਦੇ ਦੁਫੇੜਾ ਸਾਹਿਬ ਗੁਰਦਵਾਰਾ ਸਾਹਿਬ 'ਚ ਯੁਵੀ ਅਤੇ ਹੇਜ਼ਲ ਦੇ ਆਨੰਦ ਕਾਰਜ ਹੋਏ ਸਨ। ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰਾਂ ਨੇ ਹਿੱਸਾ ਲਿਆ।

15/20
Nora Fatehi
Nora Fatehi
16/20
ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਸਿੱਖ ਧਰਮ ਦੇ ਰੀਤੀ ਰਿਵਾਜਾਂ ਅਨੁਸਾਰ ਵਿਆਹ 30 ਨਵੰਬਰ ਨੂੰ ਫਤਹਿਗੜ੍ਹ ਸਾਹਿਬ 'ਚ ਹੋਇਆ।

17/20
ਇਸਤੋਂ ਪਹਿਲਾਂ ਯੁਵੀ-ਹੇਜ਼ਲ ਨੇ ਹਨੀਮੂਨ 'ਤੇ ਜਾਣ ਤੋਂ ਪਹਿਲਾਂ ਮੈਨਸ ਲਾਈਫਸਟਾਈਲ ਮੈਗਜ਼ੀਨ FHM ਇੰਡੀਆ ਦੇ ਦਿਸੰਬਰ-ਜਨਵਰੀ ਇਸ਼ੂ ਦੇ ਲਈ ਫੋਟੋਸ਼ੂਟ ਕਰਵਾਇਆ ਹੈ।

18/20
ਇਸ ਫੋਟੋ 'ਚ ਦੋਨੇ ਇੱਕ-ਦੂਜੇ ਨਾਲ ਕਾਫੀ ਜਚ ਰਹੇ ਸਨ।

19/20
ਦੋਨਾ ਦੀਆਂ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਪਹਿਲਾਂ ਦੋਨਾ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋਈਆਂ ਅਤੇ ਫਿਰ ਹਨੀਮੂਨ ਦੀਆਂ ਤਸਵੀਰਾਂ ਸੁਰਖੀਆਂ 'ਚ ਰਹੀਆਂ। ਹੁਣ ਦੋਨਾ ਦੀ ਖਬਰਾਂ ਅਨੁਸਾਰ ਮੁੰਬਈ ਹਵਾਈ ਅੱਡੇ ਦੀ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

20/20
ਹਨੀਮੂਨ 'ਤੇ ਗਏ ਹੋਏ ਯੁਵਰਾਜ ਸਿੰਘ ਵਤਨ ਪਰਤ ਆਏ ਹਨ। ਯੁਵੀ ਹੇਜ਼ਲ ਨੂੰ ਹਵਾਈ ਅੱਡੇ 'ਤੇ ਹੱਥ 'ਚ ਹੱਥ ਪਾਏ ਵੇਖਿਆ ਗਿਆ।

Sponsored Links by Taboola

ਟਾਪ ਹੈਡਲਾਈਨ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget