ਪੜਚੋਲ ਕਰੋ

ਕਪਿਲ ਨਾਲ ਯੁਵੀ-ਹੇਜ਼ਲ ਦੀ ਮਸਤੀ

ਨਵੀਂ ਦਿੱਲੀ - 'ਦ ਕਪਿਲ ਸ਼ਰਮਾ ਸ਼ੋਅ' 'ਚ ਫਿਲਮੀ ਹਸਤੀਆਂ ਤਾਂ ਆਮ ਤੌਰ 'ਤੇ ਵੇਖਣ ਨੂੰ ਮਿਲਦੀਆਂ ਹੀ ਹਨ। ਪਰ ਨਾਲ ਹੀ ਹੁਣ ਇਸ ਸ਼ੋਅ 'ਤੇ ਖਿਡਾਰੀਆਂ ਦਾ ਆਉਣ-ਜਾਣ ਵੀ ਲੱਗਿਆ ਰਹਿੰਦਾ ਹੈ। ਕਪਿਲ ਦੇ ਸ਼ੋਅ 'ਤੇ ਲੇਟੈਸਟ ਐਂਟਰੀ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤੀ। ਯੁਵੀ ਨੇ ਮੰਗੇਤਰ ਹੇਜ਼ਲ ਕੀਚ ਨਾਲ ਕਪਿਲ ਸ਼ਰਮਾ ਦੇ ਸ਼ੋਅ 'ਚ ਸ਼ਿਰਕਤ ਕੀਤੀ ਅਤੇ ਦੋਨਾ ਨੇ ਖੂਬ ਮਸਤੀ ਕੀਤੀ। 
 kapil  ਕਪਿਲ ਨਾਲ ਯੁਵੀ-ਹੇਜ਼ਲ ਦੀ ਮਸਤੀ
 
ਯੁਵਰਾਜ ਸਿੰਘ ਨੇ ਆਪਣੇ ਫੈਨਸ ਨੂੰ ਇਹ ਸ਼ੋਅ ਵੇਖਣ ਲਈ ਸੁਨੇਹਾ ਵੀ ਦਿੱਤਾ ਅਤੇ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਯੁਵਰਾਜ ਸਿੰਘ ਨੇ ਆਪਣੇ ਫੇਸਬੁਕ ਪੇਜ 'ਤੇ ਆਪਣੀ ਅਤੇ ਹੇਜ਼ਲ ਕੀਚ ਦੀ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਦੋਨਾ ਨੇ ਕਪਿਲ ਦੇ ਸ਼ੋਅ 'ਤੇ ਖੂਬ ਮਸਤੀ ਕੀਤੀ ਹੈ ਅਤੇ ਇਹ ਸ਼ੋਅ 24 ਸਿਤੰਬਰ ਨੂੰ ਆਵੇਗਾ। 
kapil-yuvraj_0_0
Dinner time after Kapil's show! What a laugh! Enjoy it on the 24th 9pm, Saturday #doitagain #ywcfashion ????????????????  
14355658_10154511948854254_8674915348967973556_n
ਯੁਵਰਾਜ ਸਿੰਘ ਦੀ ਫੈਸ਼ਨ ਲਾਈਨ 'YWC ਫੈਸ਼ਨ' ਦਾ ਹਾਲ 'ਚ ਲਾਜਵਾਬ ਲੌਂਚ ਹੋਇਆ ਸੀ। ਇਸ ਲੌਂਚ ਪਾਰਟੀ 'ਤੇ ਸਿਤਾਰਿਆਂ ਦੀ ਝੜੀ ਲੱਗੀ ਹੋਈ ਸੀ ਅਤੇ ਕਈ ਦਿੱਗਜ ਬਾਲੀਵੁਡ ਹਸਤੀਆਂ ਅਤੇ ਕ੍ਰਿਕਟਰ ਇਸ ਸ਼ਾਮ ਦਾ ਹਿੱਸਾ ਬਣੇ ਸਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਯੁਵੀ ਆਪਣੇ ਬਰੈਂਡ ਬਾਰੇ ਦਰਸ਼ਕਾਂ ਨੂੰ ਵਧੇਰੇ ਜਾਣਕਾਰੀ ਦੇਣ ਅਤੇ ਇਸਦੀ ਪਰਮੋਸ਼ਨ ਲਈ ਕਪਿਲ ਦੇ ਸ਼ੋਅ 'ਤੇ ਪਹੁੰਚੇ ਹੋਣ। ਪਰ ਇੱਕ ਗਲ ਪੱਕੀ ਹੈ ਕਿ ਯੁਵੀ-ਹੇਜ਼ਲ ਅਤੇ ਕਪਿਲ ਦੀ ਟੀਮ ਦਾ ਸ਼ੋਅ ਯੁਵੀ ਦੇ ਫੈਨਸ ਮਿਸ ਨਹੀਂ ਕਰਨਗੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget