✕
  • ਹੋਮ

ਮੰਗੇਤਰ ਨਾਲ ਕਪਿਲ ਦੇ ਸ਼ੋਅ 'ਤੇ ਯੁਵਰਾਜ ਸਿੰਘ

ਏਬੀਪੀ ਸਾਂਝਾ   |  18 Sep 2016 02:01 PM (IST)
1

2

3

4

ਇਹ ਵੀ ਕਿਹਾ ਜਾ ਸਕਦਾ ਹੈ ਕਿ ਯੁਵੀ ਆਪਣੇ ਬਰੈਂਡ ਬਾਰੇ ਦਰਸ਼ਕਾਂ ਨੂੰ ਵਧੇਰੇ ਜਾਣਕਾਰੀ ਦੇਣ ਅਤੇ ਇਸਦੀ ਪਰਮੋਸ਼ਨ ਲਈ ਕਪਿਲ ਦੇ ਸ਼ੋਅ 'ਤੇ ਪਹੁੰਚੇ ਹੋਣ। ਪਰ ਇੱਕ ਗਲ ਪੱਕੀ ਹੈ ਕਿ ਯੁਵੀ-ਹੇਜ਼ਲ ਅਤੇ ਕਪਿਲ ਦੀ ਟੀਮ ਦਾ ਸ਼ੋਅ ਯੁਵੀ ਦੇ ਫੈਨਸ ਮਿਸ ਨਹੀਂ ਕਰਨਗੇ।

5

6

7

8

ਯੁਵਰਾਜ ਸਿੰਘ ਨੇ ਆਪਣੇ ਫੇਸਬੁਕ ਪੇਜ 'ਤੇ ਆਪਣੀ ਅਤੇ ਹੇਜ਼ਲ ਕੀਚ ਦੀ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਦੋਨਾ ਨੇ ਕਪਿਲ ਦੇ ਸ਼ੋਅ 'ਤੇ ਖੂਬ ਮਸਤੀ ਕੀਤੀ ਹੈ ਅਤੇ ਇਹ ਸ਼ੋਅ 24 ਸਿਤੰਬਰ ਨੂੰ ਆਵੇਗਾ।

9

ਯੁਵੀ ਨੇ ਮੰਗੇਤਰ ਹੇਜ਼ਲ ਕੀਚ ਨਾਲ ਕਪਿਲ ਸ਼ਰਮਾ ਦੇ ਸ਼ੋਅ 'ਚ ਸ਼ਿਰਕਤ ਕੀਤੀ ਅਤੇ ਦੋਨਾ ਨੇ ਖੂਬ ਮਸਤੀ ਕੀਤੀ।

10

ਕਪਿਲ ਦੇ ਸ਼ੋਅ 'ਤੇ ਲੇਟੈਸਟ ਐਂਟਰੀ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤੀ।

11

ਯੁਵੀ ਨੇ ਮੰਗੇਤਰ ਹੇਜ਼ਲ ਕੀਚ ਨਾਲ ਕਪਿਲ ਸ਼ਰਮਾ ਦੇ ਸ਼ੋਅ 'ਚ ਸ਼ਿਰਕਤ ਕੀਤੀ ਅਤੇ ਦੋਨਾ ਨੇ ਖੂਬ ਮਸਤੀ ਕੀਤੀ।

12

ਯੁਵਰਾਜ ਸਿੰਘ ਦੀ ਫੈਸ਼ਨ ਲਾਈਨ 'YWC ਫੈਸ਼ਨ' ਦਾ ਹਾਲ 'ਚ ਲਾਜਵਾਬ ਲੌਂਚ ਹੋਇਆ ਸੀ। ਇਸ ਲੌਂਚ ਪਾਰਟੀ 'ਤੇ ਸਿਤਾਰਿਆਂ ਦੀ ਝੜੀ ਲੱਗੀ ਹੋਈ ਸੀ ਅਤੇ ਕਈ ਦਿੱਗਜ ਬਾਲੀਵੁਡ ਹਸਤੀਆਂ ਅਤੇ ਕ੍ਰਿਕਟਰ ਇਸ ਸ਼ਾਮ ਦਾ ਹਿੱਸਾ ਬਣੇ ਸਨ।

13

Yuvraj Singh 4 hrs · Dinner time after Kapil's show! What a laugh! Enjoy it on the 24th 9pm, Saturday #doitagain #ywcfashion ????????????????

14

'ਦ ਕਪਿਲ ਸ਼ਰਮਾ ਸ਼ੋਅ' 'ਚ ਫਿਲਮੀ ਹਸਤੀਆਂ ਤਾਂ ਆਮ ਤੌਰ 'ਤੇ ਵੇਖਣ ਨੂੰ ਮਿਲਦੀਆਂ ਹੀ ਹਨ। ਪਰ ਨਾਲ ਹੀ ਹੁਣ ਇਸ ਸ਼ੋਅ 'ਤੇ ਖਿਡਾਰੀਆਂ ਦਾ ਆਉਣ-ਜਾਣ ਵੀ ਲੱਗਿਆ ਰਹਿੰਦਾ ਹੈ।

  • ਹੋਮ
  • ਖੇਡਾਂ
  • ਮੰਗੇਤਰ ਨਾਲ ਕਪਿਲ ਦੇ ਸ਼ੋਅ 'ਤੇ ਯੁਵਰਾਜ ਸਿੰਘ
About us | Advertisement| Privacy policy
© Copyright@2026.ABP Network Private Limited. All rights reserved.