ਪੜਚੋਲ ਕਰੋ

ਡਾਂਸ 'ਚ ਯੁਵੀ-ਹੇਜ਼ਲ ਦਾ ਰੋਮਾਂਸ

1/8
ਭਾਰਤ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੇ ਗੋਆ ਦੇ ਮੋਰਝਿਮ 'ਚ ਹੇਜ਼ਲ ਕੀਚ ਨਾਲ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਵਿਆਹ ਕਰਵਾ ਲਿਆ।

2/8
ਵਿਆਹ ਤੋਂ ਬਾਅਦ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਯੁਵਰਾਜ ਨੇ ਹੇਜ਼ਲ ਨਾਲ ਕੇਕ ਕਟ ਕੇ ਕੀਤੀ। ਇਸ ਦੌਰਾਨ ਦੋਨਾ ਨੇ ਅਜਿਹਾ ਡਾਂਸ ਪਰਫਾਰਮੈਂਸ ਦਿੱਤਾ ਕਿ ਹਰ ਕੋਈ ਵੇਖਦਾ ਰਹਿ ਗਿਆ।

3/8
ਇਸ ਖਾਸ ਮੌਕੇ ਯੁਵਰਾਜ ਸਿੰਘ ਦੇ ਕਰੀਬੀ ਦੋਸਤ ਅਤੇ ਰਿਸ਼ਤੇਦਾਰਾਂ ਨੇ ਹਿੱਸਾ ਲਿਆ। ਗੋਆ 'ਚ ਵਿਆਹ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਹੋਈ ਕਾਕਟੇਲ ਪਾਰਟੀ 'ਚ ਯੁਵੀ-ਹੇਜ਼ਲ ਨੇ ਖੂਬ ਐਂਜੌਏ ਕੀਤਾ।

4/8
ਇਹ ਵਿਆਹ ਤੋਂ ਬਾਅਦ ਦੋਨਾ ਦਾ ਪਹਿਲਾ ਡਾਂਸ ਪਰਫਾਰਮੈਂਸ ਸੀ। ਦੋਨਾ ਨੇ ਇੱਕ ਅੰਗਰੇਜ਼ੀ ਗੀਤ 'ਤੇ ਰੋਮਾਂਟਿਕ ਡਾਂਸ ਕੀਤਾ।

5/8
ਯੁਵੀ ਅਤੇ ਹੇਜ਼ਲ ਡਾਂਸ ਕਰਦੇ ਹੋਏ ਇੱਕ-ਦੂਜੇ ਦੀਆਂ ਅੱਖਾਂ 'ਚ ਅੱਖਾਂ ਪਾਕੇ ਵੇਖ ਰਹੇ ਸਨ ਅਤੇ ਇੱਕ ਦੂਜੇ ਤੋਂ ਨਜਰ ਹੀ ਨਹੀਂ ਹਟਾ ਰਹੇ ਸਨ। ਪਾਰਟੀ 'ਚ ਮੌਜੂਦ ਹਰ ਕੋਈ ਦੋਨਾ ਦਾ ਡਾਂਸ ਅਤੇ ਪਿਆਰ ਵੇਖ ਹੈਰਾਨ ਸੀ।

6/8
ਯੁਵੀ ਸਕਾਈ ਬਲੂ ਰੰਗ ਦੇ ਸੂਟ 'ਚ ਸਨ ਅਤੇ ਹੇਜ਼ਲ ਕਰੀਮ ਰੰਗ ਦੇ ਈਵਨਿੰਗ ਗਾਊਨ 'ਚ ਸੀ। ਬੇਹਦ ਖੂਬਸੂਰਤ ਲਗ ਰਹੀ ਹੇਜ਼ਲ ਕੀਚ (ਗੁਰਬਸੰਤ ਕੌਰ) 'ਤੇ ਹਰ ਕਿਸੇ ਦੀਆਂ ਨਜਰਾਂ ਟਿਕੀਆਂ ਸਨ।

7/8
8/8
Sponsored Links by Taboola

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

Embed widget