ਪੜਚੋਲ ਕਰੋ

ਯੁਵਰਾਜ ਸਿੰਘ ਦੇ ਵਿਆਹ ਦੀ ਤਰੀਕ ਪੱਕੀ !

ਨਵੀਂ ਦਿੱਲੀ - ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨਵੰਬਰ 'ਚ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਵਿਆਹ ਕਰਵਾ ਸਕਦੇ ਹਨ। ਹਾਲਾਂਕਿ ਯੁਵੀ-ਹੇਜ਼ਲ ਦੇ ਵਿਆਹ ਦੀ ਤਰੀਕ ਨੂੰ ਲੈਕੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਪਰ ਖਬਰਾਂ ਹਨ ਕਿ ਯੁਵਰਾਜ ਸਿੰਘ ਦੇ ਵਿਆਹ ਦੀ ਤਰੀਕ ਪੱਕੀ ਹੋ ਗਈ ਹੈ। ਕੁਝ ਵੈਬਸਾਈਟਸ 'ਤੇ ਛਪੀਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ 30 ਨਵੰਬਰ ਨੂੰ ਵਿਆਹ ਕਰਵਾ ਰਹੇ ਹਨ। ਕੁਝ ਦਿਨ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਯੁਵੀ ਦੀ ਮਾਂ ਸ਼ਬਨਮ ਸਿੰਘ ਨੇ ਵਿਆਹ ਦੀਆਂ ਅਫਵਾਹਾਂ 'ਤੇ ਫੁਲਸਟਾਪ ਲਗਾ ਦਿੱਤਾ ਹੈ। ਪਰ ਉਸ ਵੇਲੇ ਖਬਰਾਂ ਸਨ ਕਿ ਯੁਵੀ ਦਾ ਵਿਆਹ ਦਿਸੰਬਰ 'ਚ ਹੋਵੇਗਾ। 
48baf8d2fccba4db46c589fa381dd299  Yuvraaj-Singh-fiancee-Hazel-Keech
ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦੀ ਸਗਾਈ ਬੀਤੇ ਸਾਲ ਨਵੰਬਰ 'ਚ ਹੋਈ ਸੀ। ਪਰ ਵਿਆਹ ਕਦ ਹੋਣਾ ਹੈ ਇਸਦਾ ਖੁਲਾਸਾ ਦੋਨਾ ਨੇ ਅਜੇ ਤਕ ਨਹੀਂ ਕੀਤਾ ਸੀ। ਪਰ ਹੁਣ ਵਿਆਹ ਦੀ ਤਰੀਕ ਬਾਰੇ ਇਨ੍ਹਾਂ ਦੇ ਬਿਆਨ ਆਉਣ ਲੱਗੇ ਹਨ। ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ ਦਾ ਵਿਆਹ ਚੰਡੀਗੜ੍ਹ 'ਚ ਅਤੇ ਫਿਰ ਰਿਸੈਪਸ਼ਨ ਦਿਸੰਬਰ ਦੇ ਪਹਿਲੇ ਹਫਤੇ 'ਚ ਹੋ ਸਕਦੀ ਹੈ। ਹਾਲਾਂਕਿ ਖਬਰਾਂ ਇਹ ਵੀ ਹਨ ਕਿ ਯੁਵਰਾਜ ਸਿੰਘ ਵਿਆਹ ਬਾਰੇ ਜਲਦੀ ਹੀ ਐਲਾਨ ਕਰ ਸਕਦੇ ਹਨ। ਖਬਰਾਂ ਹਨ ਕਿ ਯੁਵਰਾਜ ਸਿੰਘ ਦੇ ਵਿਆਹ 'ਤੇ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ। ਪੰਜਾਬ ਦੇ ਪੁੱਤਰ ਦੇ ਵਿਆਹ 'ਚ ਪੰਜਾਬੀ ਰਸਮਾਂ ਵੇਖਣ ਨੂੰ ਮਿਲਣਗੀਆਂ। ਹਾਲਾਂਕਿ ਹੇਜ਼ਲ ਦੀ ਮਾਂ ਯੂ.ਪੀ. ਤੋਂ ਹੈ ਇਸਲਈ ਉਨ੍ਹਾਂ ਦੀ ਪਸੰਦ-ਨਾਪਸੰਦ ਦਾ ਵੀ ਪੂਰਾ ਖਿਆਲ ਰਖਿਆ ਜਾਵੇਗਾ। 
Yuvraj-singh-and-Hazel-Keech8new  yuvi-and-hazel_3+4-1_040616071222
 
ਸਾਲ 2011 ਦੇ ਵਿਸ਼ਵ ਕਪ ਦੇ ਹੀਰੋ ਯੁਵਰਾਜ ਸਿੰਘ ਨੇ ਰੋਮਾਂਚਕ ਅੰਦਾਜ਼ 'ਚ ਹੇਜ਼ਲ ਕੀਚ ਨੂੰ ਪਰਪੋਜ਼ ਕੀਤਾ ਸੀ ਜਿਸਨੂੰ ਹੇਜ਼ਲ ਨੇ ਮਨਜੂਰ ਕਰ ਲਿਆ ਸੀ। ਯੁਵਰਾਜ ਸਿੰਘ ਨੇ ਪਹਿਲਾਂ ਵਿਸ਼ਵ ਕਪ 'ਚ ਆਪਣਾ ਲੋਹਾ ਮਨਵਾਇਆ ਅਤੇ ਫਿਰ ਕੈਂਸਰ ਵਰਗੀ ਬਿਮਾਰੀ ਨੂੰ ਮਾਤ ਦਿੱਤੀ। ਇਹ ਸਭ ਕਰਨ ਤੋਂ ਬਾਅਦ ਦੇਸ਼ ਦੇ ਹੀਰੋ ਨੇ ਹੇਜ਼ਲ ਕੀਚ ਦਾ ਦਿਲ ਵੀ ਜਿੱਤਿਆ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget