ਪੜਚੋਲ ਕਰੋ

ਲੀਡ ਲੈਣ 'ਚ ਨਾਕਾਮ

1/12
262/3 ਤੋਂ 319 ਆਲ ਆਊਟ
262/3 ਤੋਂ 319 ਆਲ ਆਊਟ
2/12
3/12
ਜੇਕਰ ਪੰਜਾਬ ਦੀ ਟੀਮ ਹੁਣ ਇਸ ਮੈਚ 'ਚ ਉੱਤਰ ਪ੍ਰਦੇਸ਼ ਤੋਂ ਵਧ ਅੰਕ ਹਾਸਿਲ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਦੀ ਟੀਮ ਲਈ ਮੈਚ ਜਿੱਤਣਾ ਜਰੂਰੀ ਹੈ।

4/12
ਮਨਦੀਪ ਸਿੰਘ ਨੇ 63 ਰਨ ਦੀ ਪਾਰੀ ਖੇਡ ਪੰਜਾਬ ਨੂੰ 300 ਰਨ ਦਾ ਅੰਕੜਾ ਤਾਂ ਪਾਰ ਕਰਵਾਇਆ ਪਰ ਪੰਜਾਬ ਦੀ ਟੀਮ ਉੱਤਰ ਪ੍ਰਦੇਸ਼ ਦਾ ਪਹਿਲੀ ਪਾਰੀ ਦਾ 335 ਰਨ ਦਾ ਸਕੋਰ ਪਾਰ ਕਰਨ 'ਚ ਨਾਕਾਮ ਰਹੀ।

5/12
ਪਰ ਮਿਡਲ ਆਰਡਰ ਅਤੇ ਟੇਲ ਐਂਡਰਸ ਦੇ ਖਰਾਬ ਪ੍ਰਦਰਸ਼ਨ ਕਾਰਨ ਪੰਜਾਬ ਦੀ ਟੀਮ ਲੀਡ ਹਾਸਿਲ ਕਰਨ 'ਚ ਨਾਕਾਮ ਰਹੀ।

6/12
ਪੰਜਾਬ ਦੀ ਟੀਮ ਨੇ ਇੱਕ ਸਮੇਂ 3 ਵਿਕਟਾਂ ਦੇ ਨੁਕਸਾਨ 'ਤੇ 262 ਰਨ ਬਣਾ ਲਏ ਸਨ। ਪਰ ਫਿਰ ਯੁਵਰਾਜ ਸਿੰਘ ਦੇ ਆਊਟ ਹੋਣ ਤੋਂ ਬਾਅਦ ਪੰਜਾਬ ਦੀ ਟੀਮ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗਣੇ ਸ਼ੁਰੂ ਹੋਏ ਅਤੇ ਟੀਮ 319 ਰਨ 'ਤੇ ਆਲ ਆਊਟ ਹੋ ਗਈ।

7/12
8/12
 ਯੁਵਰਾਜ ਸਿੰਘ ਦਾ ਧਮਾਕਾ
ਯੁਵਰਾਜ ਸਿੰਘ ਦਾ ਧਮਾਕਾ
9/12
ਯੁਵਰਾਜ ਸਿੰਘ ਨੇ ਇਸ ਰਣਜੀ ਸੀਜ਼ਨ 'ਚ ਆਪਣਾ ਦਮਦਾਰ ਫਾਰਮ ਜਾਰੀ ਰਖਦਿਆਂ ਹੈਦਰਾਬਾਦ ਦੇ ਮੈਦਾਨ 'ਤੇ ਵੀ ਧਮਾਕੇਦਾਰ ਪਾਰੀ ਖੇਡੀ।

10/12
ਯੁਵਰਾਜ ਸਿੰਘ ਨੇ ਉੱਤਰ ਪ੍ਰਦੇਸ਼ ਖਿਲਾਫ ਮੈਚ 'ਚ ਦਮਦਾਰ 85 ਰਨ ਬਣਾ ਕੇ ਰਣਜੀ ਸੀਜ਼ਨ ਦੇ ਆਪਣੇ ਲਾਜਵਾਬ ਪ੍ਰਦਰਸ਼ਨ ਨੂੰ ਅੱਗੇ ਵਧਾਉਂਦਿਆਂ ਲੀਡਿੰਗ ਸਕੋਰਰ ਦੇ ਤੌਰ 'ਤੇ ਆਪਣੀ ਜਗ੍ਹਾ ਹੋਰ ਮਜਬੂਤ ਕਰ ਲਈ।

11/12
ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਟੀਮਾਂ ਵਿਚਾਲੇ ਹੈਦਰਾਬਾਦ ਦੇ ਮੈਦਾਨ 'ਤੇ ਖੇਡੇ ਜਾ ਰਹੇ ਮੈਚ 'ਚ ਪੰਜਾਬ ਦੀ ਟੀਮ ਨੇ ਬੇਹਦ ਮਜਬੂਤ ਸਥਿਤੀ 'ਚ ਪਹੁੰਚ ਕੇ ਲੀਡ ਲੈਣ ਦਾ ਮੌਕਾ ਗਵਾ ਦਿੱਤਾ। ਪੰਜਾਬ ਦੀ ਟੀਮ ਨੂੰ ਕਪਤਾਨ ਯੁਵਰਾਜ ਸਿੰਘ ਦੀ ਧਮਾਕੇਦਾਰ ਪਾਰੀ ਸਦਕਾ ਚੰਗੀ ਲੀਡ ਹਾਸਿਲ ਹੋ ਸਕਦੀ ਸੀ।

12/12
ਹੁਣ ਯੁਵਰਾਜ ਸਿੰਘ ਦੇ ਖਾਤੇ 'ਚ ਕੁਲ 672 ਰਨ ਹਨ। ਯੁਵੀ ਨੇ ਹੈਦਰਾਬਾਦ ਖਿਲਾਫ ਖੇਡੀ 85 ਰਨ ਦੀ ਪਾਰੀ ਦੌਰਾਨ 130 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਇਸ ਪਾਰੀ 'ਚ 10 ਚੌਕੇ ਅਤੇ 1 ਛੱਕਾ ਸ਼ਾਮਿਲ ਸੀ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget