ਪੜਚੋਲ ਕਰੋ

ਯੁਵੀ ਬਣੇ IPL ਦੇ ਸਭ ਤੋਂ ਮਹਿੰਗੇ ਖਿਡਾਰੀ

1/10
ਅੱਜ ਦੇ ਹੀ ਦਿਨ ਸਾਲ 2014 'ਚ ਯੁਵਰਾਜ ਸਿੰਘ ਸੁਰਖੀਆਂ 'ਚ ਛਾਏ ਹੋਏ ਸਨ।

2/10
3/10
4/10
ਅੱਜ ਦੇ ਹੀ ਦਿਨ (13 ਫਰਵਰੀ) ਸਾਲ 2014 'ਚ IPL ਦੇ ਔਕਸ਼ਨ ਹੋਏ ਸਨ ਜਿਸ 'ਚ ਯੁਵਰਾਜ ਸਿੰਘ ਨੇ ਸਭ ਖਿਡਾਰੀਆਂ ਨੂੰ ਪਿੱਛੇ ਛਡ ਦਿੱਤਾ ਸੀ।

5/10
ਸਾਲ 2014 ਦੇ ਸੀਜਨ 'ਚ ਯੁਵਰਾਜ ਸਿੰਘ ਹਿਟ ਸਾਬਿਤ ਹੋਏ ਸਨ। ਯੁਵੀ ਨੇ 14 ਮੈਚਾਂ 'ਚ 376 ਰਨ ਬਣਾਏ ਸਨ।

6/10
ਅਤੇ ਇਸ ਵਰਖਾ ਦਾ ਸਭ ਤੋਂ ਵੱਧ ਅਸਰ ਲਗਾਤਾਰ ਯੁਵਰਾਜ ਸਿੰਘ 'ਤੇ ਵੇਖਣ ਨੂੰ ਮਿਲਿਆ ਹੈ।

7/10
ਇਸਦਾ ਕਾਰਨ ਸੀ ਉਨ੍ਹਾਂ ਦਾ IPL ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਕੇ ਉਭਰਨਾ।

8/10
IPL ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ ਨਾਲ-ਨਾਲ ਇੰਡੀਅਨ ਪੈਸਾ ਲੀਗ ਵੀ ਕਿਹਾ ਜਾਂਦਾ ਹੈ। ਇਸਦਾ ਕਾਰਨ ਹੈ ਲੀਗ 'ਚ ਵੱਡੇ ਖਿਡਾਰੀਆਂ 'ਤੇ ਵੱਡੀਆਂ ਕੀਮਤਾਂ ਦੀ ਵਰਖਾ।

9/10
2014 ਦੇ ਸੀਜ਼ਨ 'ਚ ਰਾਇਲ ਚੈਲੈਂਜਰਜ਼ ਬੈਂਗਲੁਰੂ ਨੇ 14 ਕਰੋੜ 'ਚ ਯੁਵਰਾਜ ਸਿੰਘ ਨੂੰ ਆਪਣੀ ਟੀਮ ਦਾ ਹਿੱਸਾ ਬਣਾਇਆ ਸੀ।

10/10
ਯੁਵੀ ਨੇ ਇਸ ਸੀਜਨ 'ਚ 3 ਅਰਧ-ਸੈਂਕੜੇ ਠੋਕੇ ਸਨ। ਯੁਵੀ ਦੇ ਦਮਦਾਰ ਪ੍ਰਦਰਸ਼ਨ ਸਦਕਾ ਉਨ੍ਹਾਂ ਨੂੰ 2015 ਦੇ ਸੀਜਨ 'ਚ ਇਸਤੋਂ ਵੀ ਵਧ ਕੀਮਤ (16 ਕਰੋੜ) 'ਚ ਦਿੱਲੀ ਦੀ ਟੀਮ ਨੇ ਆਪਣੀ ਟੀਮ 'ਚ ਸ਼ਾਮਿਲ ਕੀਤਾ ਸੀ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget