ਪੜਚੋਲ ਕਰੋ

ਯੁਵੀ ਦੇ ਸਵਾਲ 'ਤੇ ਯੁਜ਼ੀ ਦਾ ਮਜ਼ੇਦਾਰ ਜਵਾਬ

1/8
2/8
ਦੋਨਾ ਵਿਚਾਲੇ ਖੂਬ ਮਸਤੀ ਹੋਈ, ਪਰ ਫਿਰ ਇੰਟਰਵਿਊ ਖਤਮ ਹੋਣ ਤੋਂ ਪਹਿਲਾਂ ਯੁਵਰਾਜ ਸਿੰਘ ਨੇ ਯੁਜ਼ਵੇਂਦਰ ਚਾਹਲ ਨੂੰ ਪੁੱਛਿਆ ਕਿ ਜਦ ਉਨ੍ਹਾਂ ਨੇ ਮੈਚ ਦੌਰਾਨ ਯੁਜ਼ੀ ਨੂੰ ਚੁੱਕਿਆ ਤਾਂ ਉਸ ਵੇਲੇ ਉਨ੍ਹਾਂ ਨੂੰ ਕਿਵੇਂ ਦਾ ਮਹਿਸੂਸ ਹੋਇਆ।

3/8
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਤੀਜੇ ਟੀ-20 ਮੈਚ 'ਚ ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਇਸ ਮੈਚ ਤੋਂ ਬਾਅਦ ਯੁਵਰਾਜ ਸਿੰਘ ਅਤੇ ਯੁਜ਼ਵੇਂਦਰ ਚਾਹਲ ਵਿਚਾਲੇ ਕੀਤਾ ਗਿਆ ਇੱਕ ਮਜ਼ੇਦਾਰ ਇੰਟਰਵਿਊ ਖੂਬ ਵਾਇਰਲ ਹੋ ਰਿਹਾ ਹੈ।

4/8
ਦਰਅਸਲ ਇਹ ਇੰਟਰਵਿਊ BCCI ਟੀ.ਵੀ. ਲਈ ਯੁਵਰਾਜ ਸਿੰਘ ਨੇ ਕੀਤਾ ਸੀ। ਇੰਟਰਵਿਊ 'ਚ ਯੁਵਰਾਜ ਸਿੰਘ ਨੇ ਇੱਕ ਮੰਝੇ ਹੋਏ ਐਂਕਰ ਵਾਂਗ ਸਵਾਲ ਕੀਤੇ।

5/8
ਜਵਾਬ 'ਚ ਯੁਜ਼ਵੇਂਦਰ ਨੇ ਵੀ ਮਜ਼ੇਦਾਰ ਜਵਾਬ ਦਿੱਤਾ। ਯੁਜ਼ਵੇਂਦਰ ਚਾਹਲ ਨੇ ਕਿਹਾ ਕਿ ਓਹ DDLJ (ਦਿਲਵਾਲੇ ਦੁਲਹਨੀਆ ਲੈ ਜਾਏਂਗੇ) ਵਰਗਾ ਮਹਿਸੂਸ ਕਰ ਰਹੇ ਸਨ।

6/8
ਤੀਜੇ ਟੀ-20 'ਚ ਭਾਰਤ ਦੀ ਜਿੱਤ ਦੇ ਹੀਰੋ ਰਹੇ ਯੁਜ਼ਵੇਂਦਰ ਚਾਹਲ ਨੇ ਆਪਣੇ 4 'ਓਵਰਾਂ ਚ 25 ਰਨ ਦੇਕੇ 6 ਵਿਕਟ ਝਟਕੇ। ਇਹ ਟੀ-20 ਕ੍ਰਿਕਟ 'ਚ ਟੀਮ ਇੰਡੀਆ ਦੇ ਕਿਸੇ ਵੀ ਗੇਂਦਬਾਜ਼ ਵੱਲੋਂ ਕੀਤਾ ਗਿਆ ਬੈਸਟ ਪ੍ਰਦਰਸ਼ਨ ਹੈ।

7/8
ਜਿਸ ਅੰਦਾਜ਼ 'ਚ ਯੁਵੀ ਅਤੇ ਯੁਜ਼ੀ ਨੇ ਇਹ ਗਲਬਾਤ ਕੀਤੀ ਉਸਨੂੰ ਵੇਖ ਦੋਨੇ ਖਿਡਾਰੀਆਂ ਨੂੰ ਚਾਹੁਣ ਵਾਲਿਆਂ ਦਾ ਖੁਸ਼ ਹੋਣਾ ਪੱਕਾ ਹੈ।

8/8
Sponsored Links by Taboola

ਟਾਪ ਹੈਡਲਾਈਨ

ਸਪੇਨ ਦੀ ਜਿੱਤ ਤੋਂ ਬਾਅਦ 19 ਸਾਲਾ ਲਾਮਿਨ ਯਾਮਲ ਰੋਮਾਂਟਿਕ ਹੋ ਗਿਆ, ਮੈਦਾਨ ਦੇ ਵਿਚਕਾਰ ਆਪਣੀ ਪ੍ਰੇਮਿਕਾ ਨੂੰ ਚੁੰਮਿਆ।

ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।

ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ,
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ, "ਉਨ੍ਹਾਂ ਨੇ ਬਹੁਤ ਜ਼ਿਆਦਾ ਕੀਤਾ..
Why Argentina Lost: ਅਰਜਨਟੀਨਾ ਫਾਈਨਲ ਕਿਉਂ ਹਾਰਿਆ? ਲਿਓਨਲ ਮੇਸੀ ਅਤੇ ਉਸਦੀ ਟੀਮ ਦੀ ਹਾਰ ਦੇ ਦੋ ਮੁੱਖ ਕਾਰਨ ਜਾਣੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

Embed widget