ਪੜਚੋਲ ਕਰੋ

ਯੁਵੀ ਦੇ ਚੌਕੇ-ਛੱਕੇ ਵੇਖ ਗੁਰਬਸੰਤ ਕੌਰ ਖੁਸ਼

1/12
2/12
ਯੁਵੀ ਨੇ ਭਾਰਤ 'ਏ' ਲਈ ਅਭਿਆਸ ਮੈਚ 'ਚ ਦਮਦਾਰ ਅਰਧ-ਸੈਂਕੜਾ ਠੋਕਿਆ। ਯੁਵੀ ਦੀ ਪਾਰੀ ਅਜੇਹੀ ਸੀ ਕਿ ਪੂਰੇ ਦੇਸ਼ ਦੇ ਨਾਲ ਉਨ੍ਹਾਂ ਦੀ ਪਤਨੀ ਹੇਜ਼ਲ ਕੀਚ (ਗੁਰਬਸੰਤ ਕੌਰ) ਵੀ ਖੁਸ਼ ਹੋ ਗਈ।

3/12
ਪਰ ਜਿਥੇ ਪੂਰਾ ਸਟੇਡੀਅਮ ਯੁਵੀ ਦੀ ਪਾਰੀ ਦਾ ਆਨੰਦ ਮਾਣ ਰਿਹਾ ਸੀ ਉਥੇ ਹੀ ਯੁਵੀ ਦੀ ਪਤਨੀ ਹੇਜ਼ਲ ਕੀਚ (ਗੁਰਬਸੰਤ ਕੌਰ) ਨੇ ਵੀ ਪਾਰੀ ਦਾ ਖੂਬ ਮਜ਼ਾ ਲਿਆ।

4/12
ਇਹ ਛੱਕਾ ਲਾਂਗ ਆਫ ਅਤੇ ਗੇਂਦਬਾਜ਼ ਦੇ ਸਿਰ ਦੇ ਉੱਤੋਂ ਬਾਊਂਡਰੀ ਪਾਰ ਕਰ ਗਿਆ। ਯੁਵੀ ਨੇ ਆਪਣੇ ਦਮਦਾਰ ਖੇਡ ਨਾਲ ਫਿਟਨੈਸ 'ਤੇ ਸਵਾਲ ਚੁੱਕਣ ਵਾਲਿਆਂ ਦੀ ਬੋਲਤੀ ਵੀ ਬੰਦ ਕਰ ਦਿੱਤੀ।

5/12
6/12
ਯੁਵਰਾਜ ਸਿੰਘ ਨੇ ਮੈਚ 'ਚ ਵਾਪਸੀ ਕਰਦਿਆਂ 48 ਗੇਂਦਾਂ 'ਤੇ 56 ਰਨ ਦੀ ਪਾਰੀ ਖੇਡੀ। ਯੁਵੀ ਦੀ ਪਾਰੀ 'ਚ 6 ਚੌਕੇ ਅਤੇ 2 ਛੱਕੇ ਸ਼ਾਮਿਲ ਸਨ।

7/12
8/12
9/12
ਯੁਵੀ ਦੇ ਹਰ ਚੌਕੇ-ਛੱਕੇ 'ਤੇ ਹੇਜ਼ਲ ਕੀਚ ਤਾੜੀਆਂ ਮਾਰ ਰਹੀ ਸੀ।

10/12
ਸਾਲ 2013 ਤੋਂ ਬਾਅਦ ਟੀਮ ਇੰਡੀਆ ਤੋਂ 3 ਸਾਲ ਤਕ ਬਾਹਰ ਰਹਿਣ ਵਾਲੇ ਸਿਕਸਰ ਕਿੰਗ ਯੁਵਰਾਜ ਸਿੰਘ ਨੇ ਟੀਮ 'ਚ ਦਮਦਾਰ ਵਾਪਸੀ ਕੀਤੀ।

11/12
ਯੁਵੀ ਨੇ ਮੋਇਨ ਅਲੀ ਅਤੇ ਆਦਿਲ ਰਾਸ਼ਿਦ ਨੇ ਖਾਸ ਨਿਸ਼ਾਨਾ ਬਣਾਇਆ। ਯੁਵੀ ਨੇ ਰਾਸ਼ਿਦ ਦੀ ਗੇਂਦ 'ਤੇ ਠੋਕੇ ਦੂਜੇ ਛੱਕੇ 'ਚ ਤਾਂ ਪੂਰੇ ਸਟੇਡੀਅਮ ਨੂੰ ਖੁਸ਼ ਕਰ ਦਿੱਤਾ।

12/12
ਜਦ ਯੁਵੀ ਨੇ ਅਰਧ-ਸੈਂਕੜਾ ਪੂਰਾ ਕੀਤਾ ਤਾਂ ਉਸ ਵੇਲੇ ਵੀ ਹੇਜ਼ਲ ਨੇ ਖੜੇ ਹੋਕੇ ਯੁਵੀ ਲਈ ਤਾੜੀਆਂ ਮਾਰੀਆਂ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਵਿਆਹ 30 ਨਵੰਬਰ ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਹੇਜ਼ਲ ਦਾ ਨਾਮ ਗੁਰਬਸੰਤ ਕੌਰ ਰਖਿਆ ਗਿਆ ਸੀ।

Sponsored Links by Taboola

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

Embed widget