ਪੜਚੋਲ ਕਰੋ

ਖੁੱਲਿਆ ਯੁਵੀ-ਹੇਜ਼ਲ ਦੀ ਪਹਿਲੀ ਡੇਟ ਦਾ ਰਾਜ਼ !

ਨਵੀਂ ਦਿੱਲੀ - 'ਦ ਕਪਿਲ ਸ਼ਰਮਾ ਸ਼ੋਅ' 'ਚ ਫਿਲਮੀ ਹਸਤੀਆਂ ਤਾਂ ਆਮ ਤੌਰ 'ਤੇ ਵੇਖਣ ਨੂੰ ਮਿਲਦੀਆਂ ਹੀ ਹਨ। ਪਰ ਨਾਲ ਹੀ ਹੁਣ ਇਸ ਸ਼ੋਅ 'ਤੇ ਖਿਡਾਰੀਆਂ ਦਾ ਆਉਣ-ਜਾਣ ਵੀ ਲੱਗਿਆ ਰਹਿੰਦਾ ਹੈ। ਕਪਿਲ ਦੇ ਸ਼ੋਅ 'ਤੇ ਲੇਟੈਸਟ ਐਂਟਰੀ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤੀ। ਯੁਵੀ ਨੇ ਮੰਗੇਤਰ ਹੇਜ਼ਲ ਕੀਚ ਨਾਲ ਕਪਿਲ ਸ਼ਰਮਾ ਦੇ ਸ਼ੋਅ 'ਚ ਸ਼ਿਰਕਤ ਕੀਤੀ ਅਤੇ ਦੋਨਾ ਨੇ ਖੂਬ ਮਸਤੀ ਕੀਤੀ। ਖਾਸ ਗੱਲ ਇਹ ਹੈ ਕਿ ਸ਼ੋਅ 'ਚ ਯੁਵੀ ਨੇ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਪਹਿਲੀ ਡੇਟ ਦਾ ਰਾਜ਼ ਵੀ ਖੋਲਿਆ ਹੈ। ਯੁਵਰਾਜ ਸਿੰਘ ਦੇ ਫੈਨਸ ਨੂੰ ਇਹ ਸ਼ੋਅ ਯਕੀਨੀ ਤੌਰ 'ਤੇ ਬੇਹਦ ਪਸੰਦ ਆਉਣ ਵਾਲਾ ਹੈ। ਯੁਵੀ ਦੇ ਫੈਨਸ ਨੂੰ ਯੁਵੀ ਦੀ 'ਲਵ-ਲਾਈਫ' ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਇਸ ਸ਼ੋਅ 'ਚ ਮਿਲ ਸਕਦੇ ਹਨ। 
48baf8d2fccba4db46c589fa381dd299  1234
 
ਕੁਝ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ ਯੁਵਰਾਜ ਸਿੰਘ ਨੇ ਇਸ ਸ਼ੋਅ ਦੌਰਾਨ ਦੱਸਿਆ ਹੈ ਕਿ ਉਨ੍ਹਾਂ ਨੂੰ ਹੇਜ਼ਲ ਕੀਚ ਨੂੰ ਡੇਟ 'ਤੇ ਲੈ ਜਾਣ ਲਈ 3 ਸਾਲ ਇੰਤਜ਼ਾਰ ਕਰਨਾ ਪਿਆ ਸੀ। ਯੁਵੀ ਨੇ ਦੱਸਿਆ ਕਿ ਹੇਜ਼ਲ ਕੀਚ ਕੌਫੀ ਲਈ ਮੰਨ ਜਾਂਦੀ ਸੀ ਪਰ ਜਿਸ ਦਿਨ ਮਿਲਣਾ ਹੁੰਦਾ ਸੀ ਤਾਂ ਓਹ ਆਪਣਾ ਫੋਨ ਬੰਦ ਕਰ ਦਿੰਦੀ ਸੀ। ਇਸਤੋਂ ਬਾਅਦ ਯੁਵੀ ਨੇ ਹੇਜ਼ਲ ਨੂੰ ਇੱਕ ਦੋਸਤ ਜਰੀਏ ਮਿਲਣ ਦੀ ਕੋਸ਼ਿਸ਼ ਕੀਤੀ। ਕੁਝ ਸਮਾਂ ਇਕੱਠੇ ਬਿਤਾਉਣ ਤੋਂ ਬਾਅਦ ਹੇਜ਼ਲ ਨੇ ਯੁਵੀ ਦਾ ਪਰਪੋਜ਼ ਮਨਜੂਰ ਕਰ ਲਿਆ। 
yuvi-engagement  kapil
 
ਸ਼ੂਟ ਤੋਂ ਬਾਅਦ ਯੁਵਰਾਜ ਸਿੰਘ ਨੇ ਆਪਣੇ ਫੈਨਸ ਨੂੰ ਇਹ ਸ਼ੋਅ ਵੇਖਣ ਲਈ ਸੁਨੇਹਾ ਵੀ ਦਿੱਤਾ ਸੀ ਅਤੇ ਆਪਣੀ ਅਤੇ ਮੰਗੇਤਰ ਹੇਜ਼ਲ ਕੀਚ ਦੀ ਫੈਨਸ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ। ਯੁਵਰਾਜ ਸਿੰਘ ਨੇ ਆਪਣੇ ਫੇਸਬੁਕ ਪੇਜ 'ਤੇ ਆਪਣੀ ਅਤੇ ਹੇਜ਼ਲ ਕੀਚ ਦੀ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਦੋਨਾ ਨੇ ਕਪਿਲ ਦੇ ਸ਼ੋਅ 'ਤੇ ਖੂਬ ਮਸਤੀ ਕੀਤੀ ਹੈ ਅਤੇ ਇਹ ਸ਼ੋਅ 24 ਸਿਤੰਬਰ ਨੂੰ ਆਵੇਗਾ। 
 
12345  ਖੁੱਲਿਆ ਯੁਵੀ-ਹੇਜ਼ਲ ਦੀ ਪਹਿਲੀ ਡੇਟ ਦਾ ਰਾਜ਼ !  
Dinner time after Kapil's show! What a laugh! Enjoy it on the 24th 9pm, Saturday #doitagain #ywcfashion 👊🏽💪🏻 
14355658_10154511948854254_8674915348967973556_n  Yuvraj-singh-and-Hazel-Keech8new
ਯੁਵਰਾਜ ਸਿੰਘ ਦੀ ਫੈਸ਼ਨ ਲਾਈਨ 'YWC ਫੈਸ਼ਨ' ਦਾ ਹਾਲ 'ਚ ਲਾਜਵਾਬ ਲੌਂਚ ਹੋਇਆ ਸੀ। ਇਸ ਲੌਂਚ ਪਾਰਟੀ 'ਤੇ ਸਿਤਾਰਿਆਂ ਦੀ ਝੜੀ ਲੱਗੀ ਹੋਈ ਸੀ ਅਤੇ ਕਈ ਦਿੱਗਜ ਬਾਲੀਵੁਡ ਹਸਤੀਆਂ ਅਤੇ ਕ੍ਰਿਕਟਰ ਇਸ ਸ਼ਾਮ ਦਾ ਹਿੱਸਾ ਬਣੇ ਸਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਯੁਵੀ ਆਪਣੇ ਬਰੈਂਡ ਬਾਰੇ ਦਰਸ਼ਕਾਂ ਨੂੰ ਵਧੇਰੇ ਜਾਣਕਾਰੀ ਦੇਣ ਅਤੇ ਇਸਦੀ ਪਰਮੋਸ਼ਨ ਲਈ ਕਪਿਲ ਦੇ ਸ਼ੋਅ 'ਤੇ ਪਹੁੰਚੇ ਹੋਣ। ਪਰ ਇੱਕ ਗਲ ਪੱਕੀ ਹੈ ਕਿ ਯੁਵੀ-ਹੇਜ਼ਲ ਅਤੇ ਕਪਿਲ ਦੀ ਟੀਮ ਦਾ ਸ਼ੋਅ ਯੁਵੀ ਦੇ ਫੈਨਸ ਮਿਸ ਨਹੀਂ ਕਰਨਗੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget