ਪੜਚੋਲ ਕਰੋ

Yuvraj-Hazel Became Parents: ਯੁਵਰਾਜ ਸਿੰਘ ਤੇ ਹੇਜ਼ਲ ਕੀਚ ਮੁੜ ਬਣੇ ਮਾਪੇ, ਧੀ ਨੂੰ ਦਿੱਤਾ ਜਨਮ, ਇੰਸਟਾਗ੍ਰਾਮ ਪੋਸਟ ਪਾ ਕੇ ਨਾਮ ਦਾ ਕੀਤਾ ਖੁਲਾਸਾ

Yuvraj-Hazel Became Parents: ਹੇਜ਼ਲ ਕੀਚ ਅਤੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਕ ਵਾਰ ਫਿਰ ਮਾਤਾ-ਪਿਤਾ ਬਣ ਗਏ ਹਨ। ਦੱਸ ਦਈਏ ਕਿ ਹੇਜ਼ਲ ਕੀਚ ਨੇ ਧੀ ਨੂੰ ਜਨਮ ਦਿੱਤਾ ਹੈ।

Yuvraj-Hazel Became Parents: ਹੇਜ਼ਲ ਕੀਚ ਅਤੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਇਕ ਵਾਰ ਫਿਰ ਮਾਤਾ-ਪਿਤਾ ਬਣ ਗਏ ਹਨ। ਦੱਸ ਦਈਏ ਕਿ ਹੇਜ਼ਲ ਕੀਚ ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਕਪਲ ਨੇ ਫੈਮਿਲੀ ਫੋਟੋ ਪਾ ਕੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਧੀ ਦੇ ਨਾਮ ਦਾ ਖੁਲਾਸਾ ਵੀ ਕਰ ਦਿੱਤਾ ਹੈ। 

ਹੇਜ਼ਲ ਤੇ ਯੁਵਰਾਜ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਫੋਟੋਯੁਵਰਾਜ ਅਤੇ ਹੇਜ਼ਲ ਨੇ ਇੰਸਟਾਗ੍ਰਾਮ ਅਤੇ ਟਵਿੱਟਰ 'ਤੇ ਫੋਟੋ ਪੋਸਟ ਕੀਤੀ ਹੈ, ਜਿਸ 'ਚ ਉਹ ਆਪਣੇ ਦੋਹਾਂ ਬੱਚਿਆਂ ਨੂੰ ਬੋਤਲ ਨਾਲ ਦੁੱਧ ਪਿਲਾਉਂਦੇ ਨਜ਼ਰ ਆ ਰਹੇ ਹਨ। ਇਸ ਫੋਟੋ ਦੇ ਕੈਪਸ਼ਨ 'ਚ ਲਿਖਿਆ ਹੈ, ਬਿਨਾਂ ਨੀਂਦ ਦੀ ਰਾਤਾਂ ਵਿੱਚ ਹੁਣ ਮਜ਼ਾ ਆਉਣ ਲੱਗ ਗਿਆ ਹੈ ਕਿਉਂਕਿ ਅਸੀਂ ਆਪਣੀ ਛੋਟੀ ਰਾਜਕੁਮਾਰੀ ਔਰਾ ਦਾ ਸਵਾਗਤ ਕਰਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਪੂਰਾ ਕਰਦੇ ਹਾਂ। ਫੋਟੋ ਵਿੱਚ ਧੀ ਦਾ ਚਿਹਰਾ ਸਾਫ ਨਜ਼ਰ ਆ ਰਿਹਾ ਹੈ। ਹਾਲਾਂਕਿ ਫੋਟੋ ਵਿੱਚ ਇਸ ਕਪਲ ਨੇ ਇਹ ਨਹੀਂ ਦੱਸਿਆ ਕਿ ਹੇਜ਼ਲ ਕੀਚ ਨੇ ਧੀ ਨੇ ਕਦੋਂ ਜਨਮ ਦਿੱਤਾ ਹੈ। 

ਇਹ ਵੀ ਪੜ੍ਹੋ: MS Dhoni: ਰਹਿਮਨਉੱਲਾ ਗੁਰਬਾਜ਼ ਨੇ ਤੋੜਿਆ ਧੋਨੀ ਦਾ 18 ਸਾਲ ਪੁਰਾਣਾ ਰਿਕਾਰਡ, ਪਾਕਿਸਤਾਨ ਖਿਲਾਫ ਹਾਸਲ ਕੀਤੀ ਵੱਡੀ ਪ੍ਰਾਪਤੀ

View this post on Instagram
 
A post shared by Yuvraj Singh (@yuvisofficial)

ਸੱਤ ਸਾਲ ਪਹਿਲਾਂ ਹੋਇਆ ਸੀ ਦੋਹਾਂ ਦਾ ਵਿਆਹ

ਹੇਜ਼ਲ ਅਤੇ ਯੁਵਰਾਜ ਦੀ ਲਵ ਸਟੋਰੀ ਕਾਫੀ ਦਿਲਚਸਪ ਹੈ। ਹੇਜ਼ਲ ਅਤੇ ਯੁਵਰਾਜ ਦੀ ਪਹਿਲੀ ਮੁਲਾਕਾਤ ਸਾਲ 2011 ਵਿੱਚ ਇੱਕ ਦੋਸਤ ਦੇ ਜਨਮਦਿਨ ਦੀ ਪਾਰਟੀ ਵਿੱਚ ਹੋਈ ਸੀ। ਇਸ ਪਾਰਟੀ 'ਚ ਯੁਵਰਾਜ ਨੇ ਇਕ ਨਜ਼ਰ 'ਚ ਹੇਜ਼ਲ ਨੂੰ ਆਪਣਾ ਦਿਲ ਦਿੱਤਾ ਸੀ। ਇਸ ਤੋਂ ਬਾਅਦ ਯੁਵਰਾਜ ਨੇ ਹੇਜ਼ਲ ਨੂੰ ਡੇਟ 'ਤੇ ਲਿਜਾਣ ਲਈ ਬੜੇ ਪਾਪੜ ਵੇਲੇ ਸੀ। 3 ਸਾਲ ਕੋਸ਼ਿਸ਼ ਕਰਨ ਤੋਂ ਬਾਅਦ ਹੇਜ਼ਲ ਨੇ ਡੇਟ 'ਤੇ ਯੁਵਰਾਜ ਨੂੰ ਹਾਂ ਕਿਹਾ ਸੀ। ਇਸ ਤੋਂ ਬਾਅਦ ਯੁਵਰਾਜ ਸਿੰਘ ਨੇ ਗੋਆ 'ਚ ਸਾਲ 2016 'ਚ ਹੇਜ਼ਲ ਕੀਚ ਨਾਲ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ: IND vs PAK: ਸਾਬਕਾ ਖਿਡਾਰੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਪਲੇਇੰਗ 11 ਦੀ ਕੀਤੀ ਚੋਣ, ਦੇਖੋ ਕਿਸ-ਕਿਸ ਨੂੰ ਮਿਲੀ ਜਗ੍ਹਾ

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget