ਪੜਚੋਲ ਕਰੋ

ਯੁਵਰਾਜ ਸਿੰਘ ਅੱਜ ਕਰਨਗੇ ਵੱਡਾ ਧਮਾਕਾ

ਯੁਵਰਾਜ ਨੇ ਆਖਰੀ ਕੌਮਾਂਤਰੀ ਮੈਚ 30 ਜੂਨ, 2017 ਨੂੰ ਵੈਸਟ ਇੰਡੀਜ਼ ਖ਼ਿਲਾਫ਼ ਖੇਡਿਆ ਸੀ। ਯੁਵਰਾਜ ਸਿੰਘ ਨੇ ਭਾਰਤ ਲਈ ਹੁਣ ਤਕ 40 ਟੈਸਟ, 308 ਇੱਕ ਦਿਨਾ ਤੇ 58 ਟੀ-20 ਮੈਚ ਖੇਡ ਚੁੱਕੇ ਹਨ। ਟੈਸਟ ਕ੍ਰਿਕਟ ਵਿੱਚ ਯੁਵਰਾਜ ਨੇ 33.92 ਦੀ ਔਸਤ ਨਾਲ 1900 ਦੌੜਾਂ ਬਣਾਈਆਂ ਹਨ, ਉੱਥੇ ਹੀ ਇੱਕ ਦਿਨਾ ਮੈਚ ਵਿੱਚ ਯੁਵਰਾਜ ਨੇ 8701 ਦੌੜਾਂ ਬਣਾਈਆਂ ਹਨ। ਟੀ-20 ਕ੍ਰਿਕੇਟ ਵਿੱਚ ਯੁਵਰਾਜ ਨੇ 1177 ਦੌੜਾਂ ਬਣਾਈਆਂ ਹਨ।

ਮੁੰਬਈ: ਵਿਸ਼ਵ ਕੱਪ 2011 ਦੇ ਹੀਰੋ ਯੁਵਰਾਜ ਸਿੰਘ ਅੱਜ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਦਾ ਐਲਾਨ ਕਰ ਸਕਦੇ ਹਨ। ਯੁਵਰਾਜ ਨੇ ਅੱਜ ਦੁਪਹਿਰ ਮੁੰਬਈ ਵਿੱਚ ਪ੍ਰੈੱਸ ਕਾਨਫਰੰਸ ਰੱਖੀ ਹੈ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਯੁਵਰਾਜ ਸਿੰਘ ਆਈਪੀਐਲ ਖੇਡਦੇ ਰਹਿਣਗੇ। ਯੁਵਰਾਜ ਨੇ ਆਖਰੀ ਕੌਮਾਂਤਰੀ ਮੈਚ 30 ਜੂਨ, 2017 ਨੂੰ ਵੈਸਟ ਇੰਡੀਜ਼ ਖ਼ਿਲਾਫ਼ ਖੇਡਿਆ ਸੀ। ਯੁਵਰਾਜ ਸਿੰਘ ਨੇ ਭਾਰਤ ਲਈ ਹੁਣ ਤਕ 40 ਟੈਸਟ, 308 ਇੱਕ ਦਿਨਾ ਤੇ 58 ਟੀ-20 ਮੈਚ ਖੇਡ ਚੁੱਕੇ ਹਨ। ਟੈਸਟ ਕ੍ਰਿਕਟ ਵਿੱਚ ਯੁਵਰਾਜ ਨੇ 33.92 ਦੀ ਔਸਤ ਨਾਲ 1900 ਦੌੜਾਂ ਬਣਾਈਆਂ ਹਨ, ਉੱਥੇ ਹੀ ਇੱਕ ਦਿਨਾ ਮੈਚ ਵਿੱਚ ਯੁਵਰਾਜ ਨੇ 8701 ਦੌੜਾਂ ਬਣਾਈਆਂ ਹਨ। ਟੀ-20 ਕ੍ਰਿਕੇਟ ਵਿੱਚ ਯੁਵਰਾਜ ਨੇ 1177 ਦੌੜਾਂ ਬਣਾਈਆਂ ਹਨ। ਚੰਡੀਗੜ੍ਹ ਦੇ ਜੰਮਪਲ ਯੁਵਰਾਜ ਸਿੰਘ ਨੇ ਆਪਣਾ ਪਹਿਲਾ ਕੌਮਾਂਤਰੀ ਇੱਕ ਦਿਨਾ ਮੈਚ 30 ਅਕਤੂਬਰ 2000 ਨੂੰ ਕੀਨੀਆ ਖ਼ਿਲਾਫ਼ ਖੇਡਿਆ ਸੀ। ਪਹਿਲਾ ਕੌਮਾਂਤਰੀ ਟੈਸਟ ਮੈਚ 16 ਅਕਤੂਬਰ 2003 ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡਿਆ ਸੀ ਤੇ ਆਖ਼ਰੀ ਟੈਸਟ ਮੈਚ ਪੰਜ ਦਸੰਬਰ 2012 ਨੂੰ ਇੰਗਲੈਂਡ ਖ਼ਿਲਾਫ਼ ਖੇਡਿਆ ਸੀ। ਕਿਹਾ ਜਾ ਰਿਹਾ ਹੈ ਕਿ ਯੁਵਰਾਜ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ ਅਤੇ ਉਹ ਆਈਸੀਸੀ ਤੋਂ ਮਾਨਤਾ ਪ੍ਰਾਪਤ ਵਿਦੇਸ਼ੀ 20-20 ਲੀਗ ਵਿੱਚ ਆਜ਼ਾਦ ਕਰੀਅਰ ਬਣਾਉਣਾ ਚਾਹੁੰਦੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈਣਾ ਪਵੇਗਾ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget