ਪੜਚੋਲ ਕਰੋ

Yuvraj Singh ਦਾ ਇੱਕ ਓਵਰ 'ਚ 36 ਦੌੜਾਂ ਵਾਲਾ ਟੁੱਟਿਆ ਰਿਕਾਰਡ, ਇਸ ਖਿਡਾਰੀ ਨੇ ਜੜੀਆਂ 39 ਦੌੜਾਂ, ਦੇਖੋ ਵੀਡੀਓ

ਡੇਰਿਅਸ ਵਿਸਰ ਨੇ ਇਸ ਮੈਚ 'ਚ ਇੱਕ ਓਵਰ 'ਚ ਕੁੱਲ 6 ਛੱਕੇ ਲਗਾਏ ਹਨ। ਉਹ ਅੰਤਰਰਾਸ਼ਟਰੀ ਟੀ-20 ਮੈਚ ਦੇ ਇੱਕ ਓਵਰ ਵਿੱਚ 6 ਛੱਕੇ ਮਾਰਨ ਵਾਲਾ ਦੁਨੀਆ ਦਾ ਚੌਥਾ ਬੱਲੇਬਾਜ਼ ਬਣ ਗਿਆ ਹੈ। ਡੇਰਿਅਸ ਵਿਸਰ ਤੋਂ ਪਹਿਲਾਂ ਇਹ ਕਾਰਨਾਮਾ ਯੁਵਰਾਜ ਸਿੰਘ, ਕੀਰੋਨ ਪੋਲਾਰਡ ਅਤੇ ਨੇਪਾਲ ਦੇ ਦੀਪੇਂਦਰ ਸਿੰਘ ਐਰੀ ਨੇ ਕੀਤਾ ਸੀ।

Samoa vs Vanuatu: ਕ੍ਰਿਕਟ ਦੀ ਦੁਨੀਆ ਵਿੱਚ ਹਰ ਰੋਜ਼ ਰਿਕਾਰਡ ਬਣਦੇ ਅਤੇ ਟੁੱਟਦੇ ਹਨ। ਟੀਮ ਇੰਡੀਆ ਦੇ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ (yuvraj singh) ਨੇ ਜਦੋਂ ਇੰਗਲੈਂਡ ਦੇ ਗੇਂਦਬਾਜ਼ ਸਟੂਅਰਟ ਬ੍ਰਾਡ (stuart broad) ਦੇ ਇਕ ਓਵਰ 'ਚ 36 ਦੌੜਾਂ ਬਣਾਈਆਂ ਤਾਂ ਮੰਨਿਆ ਜਾ ਰਿਹਾ ਸੀ ਕਿ ਇਹ ਰਿਕਾਰਡ ਬੜੀ ਮੁਸ਼ਕਲ ਨਾਲ ਟੁੱਟੇਗਾ।

ਪਰ ਹੁਣ ਇਹ ਰਿਕਾਰਡ ਟੁੱਟ ਗਿਆ ਹੈ। ਹੁਣ ਇਹ ਨਵਾਂ ਸ਼ਰਮਨਾਕ ਰਿਕਾਰਡ ਵੈਨੂਆਟੂ(vanuatu) ਦੇ ਗੇਂਦਬਾਜ਼ ਨਲਿਨ ਨਿਪਿਕੋ (Nalin Nipiko) ਦੇ ਨਾਂਅ ਦਰਜ ਹੋ ਗਿਆ ਹੈ, ਜਿਸ ਨੇ ਇੱਕ ਓਵਰ 'ਚ 36 ਦੀ ਬਜਾਏ 39 ਦੌੜਾਂ ਦਿੱਤੀਆਂ ਹਨ। ਨਲਿਨ ਨਿਪਿਕੋ ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਇੱਕ ਓਵਰ ਵਿੱਚ ਸਭ ਤੋਂ ਵੱਧ ਦੌੜਾਂ ਦੇਣ ਵਾਲੇ ਗੇਂਦਬਾਜ਼ ਬਣ ਗਏ ਹਨ। ਇਸ ਤੋਂ ਪਹਿਲਾਂ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਕਈ ਵਾਰ 1 ਓਵਰ 'ਚ 36 ਦੌੜਾਂ ਬਣਾ ਚੁੱਕੇ ਹਨ।

ਸਮੋਆ ਅਤੇ ਵੈਨੂਆਟੂ ਕ੍ਰਿਕਟ ਟੀਮ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਆਈ ਸਮੋਆ ਕ੍ਰਿਕਟ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਸਲਾਮੀ ਬੱਲੇਬਾਜ਼ ਸੀਨ ਕੋਟਰ ਅਤੇ ਡੇਨੀਅਲ ਬਰਗੇਸ 5 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਡੇਰਿਅਸ ਵਿਸਰ ਨੇ ਜ਼ਿੰਮੇਵਾਰੀ ਸੰਭਾਲੀ ਅਤੇ 62 ਗੇਂਦਾਂ 'ਤੇ 132 ਦੌੜਾਂ ਦੀ ਤੂਫਾਨੀ ਬੱਲੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ 5 ਚੌਕੇ ਅਤੇ 14 ਛੱਕੇ ਵੀ ਲਗਾਏ। ਡੇਨੀਅਲ ਦੀ ਇਸ ਪਾਰੀ ਦੀ ਮਦਦ ਨਾਲ ਸਮੋਆ ਕ੍ਰਿਕਟ ਟੀਮ 174 ਦੌੜਾਂ ਹੀ ਬਣਾ ਸਕੀ ਅਤੇ ਮੈਚ ਜਿੱਤ ਲਿਆ।

ਸਮੋਆ ਕ੍ਰਿਕੇਟ ਟੀਮ ਦੇ ਬੱਲੇਬਾਜ਼ ਡੇਰਿਅਸ ਵਿਸੇਰ ਵੈਨੂਆਟੂ(Darius Visser) ਕ੍ਰਿਕਟ ਟੀਮ ਲਈ 15ਵਾਂ ਓਵਰ ਲੈ ਕੇ ਆਏ ਨਲਿਨ ਨਿਪਿਕੋ ਦੇ ਸਾਹਮਣੇ ਬੱਲੇਬਾਜ਼ੀ ਕਰ ਰਹੇ ਸਨ। ਡੇਰਿਅਸ ਵਿਸਰ ਨੇ ਇਸ ਓਵਰ 'ਚ 6 ਛੱਕੇ ਲਗਾਏ। ਪਹਿਲੀਆਂ 3 ਗੇਂਦਾਂ 'ਤੇ ਲਗਾਤਾਰ 6 ਛੱਕੇ ਲਗਾਉਣ ਤੋਂ ਬਾਅਦ ਉਸ ਨੇ ਆਖਰੀ 6 ਗੇਂਦਾਂ 'ਤੇ 3 ਹੋਰ ਛੱਕੇ ਲਗਾਏ। ਹਾਲਾਂਕਿ ਨਲਿਨ ਨੇ ਇਸ ਦੌਰਾਨ 3 ਨੋ ਗੇਂਦਾਂ ਵੀ ਸੁੱਟੀਆਂ।

ਇੱਕ ਓਵਰ ਵਿੱਚ 39 ਦੌੜਾਂ ਕਿਵੇਂ ਬਣੀਆਂ?

ਪਹਿਲੀ ਗੇਂਦ 'ਤੇ ਛੱਕਾ
ਦੂਜੀ ਗੇਂਦ 'ਤੇ ਛੱਕਾ
ਤੀਜੀ ਗੇਂਦ 'ਤੇ ਛੱਕਾ
ਚੌਥੀ ਗੇਂਦ (ਨੋ ਬਾਲ) 0 ਦੌੜਾਂ
ਚੌਥੀ ਗੇਂਦ 'ਤੇ ਛੱਕਾ
ਪੰਜਵੀਂ ਗੇਂਦ ਡਾਟ ਬਾਲ
ਛੇਵੀਂ ਗੇਂਦ (ਨੋ ਬਾਲ) ਡਾਟ ਬਾਲ
ਛੇਵੀਂ ਗੇਂਦ (ਨੋ ਬਾਲ) ਛੱਕਾ
ਛੇਵੀਂ ਗੇਂਦ 'ਤੇ ਛੱਕਾ

ਯੁਵਰਾਜ ਸਿੰਘ ਦੀ ਬਰਾਬਰੀ ਕੀਤੀ

ਡੇਰਿਅਸ ਵਿਸਰ ਨੇ ਇਸ ਮੈਚ 'ਚ ਇੱਕ ਓਵਰ 'ਚ ਕੁੱਲ 6 ਛੱਕੇ ਲਗਾਏ ਹਨ। ਉਹ ਅੰਤਰਰਾਸ਼ਟਰੀ ਟੀ-20 ਮੈਚ ਦੇ ਇੱਕ ਓਵਰ ਵਿੱਚ 6 ਛੱਕੇ ਮਾਰਨ ਵਾਲਾ ਦੁਨੀਆ ਦਾ ਚੌਥਾ ਬੱਲੇਬਾਜ਼ ਬਣ ਗਿਆ ਹੈ। ਡੇਰਿਅਸ ਵਿਸਰ ਤੋਂ ਪਹਿਲਾਂ ਇਹ ਕਾਰਨਾਮਾ ਯੁਵਰਾਜ ਸਿੰਘ, ਕੀਰੋਨ ਪੋਲਾਰਡ ਅਤੇ ਨੇਪਾਲ ਦੇ ਦੀਪੇਂਦਰ ਸਿੰਘ ਐਰੀ ਨੇ ਕੀਤਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget