ਪੜਚੋਲ ਕਰੋ

'ਹਾਂ' ਲਈ 3 ਸਾਲ ਦੀ ਉਡੀਕ !

1/19
(Photo credit - Koimoi.com)
(Photo credit - Koimoi.com)
2/19
ਇਸਤੋਂ ਬਾਅਦ ਯੁਵੀ ਨੇ ਹੇਜ਼ਲ ਨੂੰ ਇੱਕ ਦੋਸਤ ਜਰੀਏ ਮਿਲਣ ਦੀ ਕੋਸ਼ਿਸ਼ ਕੀਤੀ। ਕੁਝ ਸਮਾਂ ਇਕੱਠੇ ਬਿਤਾਉਣ ਤੋਂ ਬਾਅਦ ਹੇਜ਼ਲ ਨੇ ਯੁਵੀ ਦਾ ਪਰਪੋਜ਼ ਮਨਜੂਰ ਕਰ ਲਿਆ। (Photo credit - Koimoi.com)

3/19
ਯੁਵਰਾਜ ਸਿੰਘ ਦੀ ਫੈਸ਼ਨ ਲਾਈਨ 'YWC ਫੈਸ਼ਨ' ਦਾ ਹਾਲ 'ਚ ਲਾਜਵਾਬ ਲੌਂਚ ਹੋਇਆ ਸੀ। ਇਸ ਲੌਂਚ ਪਾਰਟੀ 'ਤੇ ਸਿਤਾਰਿਆਂ ਦੀ ਝੜੀ ਲੱਗੀ ਹੋਈ ਸੀ ਅਤੇ ਕਈ ਦਿੱਗਜ ਬਾਲੀਵੁਡ ਹਸਤੀਆਂ ਅਤੇ ਕ੍ਰਿਕਟਰ ਇਸ ਸ਼ਾਮ ਦਾ ਹਿੱਸਾ ਬਣੇ ਸਨ। (Photo credit - Koimoi.com)

4/19
5/19
ਯੁਵੀ ਨੇ ਕਪਿਲ ਨੂੰ ਆਪਣੇ ਬਰੈਂਡ ਬਾਰੇ ਵੀ ਦੱਸਿਆ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਇਸ ਬਰੈਂਡ ਤੋਂ ਹੋਣ ਵਾਲਾ ਫਾਇਦਾ ਕੈਂਸਰ ਪੀੜਤਾਂ ਲਈ ਵਰਤਿਆ ਜਾਵੇਗਾ। ਜਦ ਕਪਿਲ ਨੇ ਪੁਛਿਆ ਕਿ ਬਰੈਂਡ ਦਾ ਕੋਈ ਸਟੋਰ ਖੋਲਿਆ ਹੈ, ਤਾਂ ਯੁਵੀ ਨੇ ਦੱਸਿਆ ਕਿ ਸਟੋਰ ਖੋਲਣ ਦਾ ਉਨ੍ਹਾਂ ਦਾ ਮਨ ਚੰਡੀਗੜ੍ਹ ਦਾ ਹੈ ਅਤੇ ਸਾਲ ਦੇ ਅੰਤ ਤਕ ਓਹ ਚੰਡੀਗੜ੍ਹ 'ਚ ਇੱਕ ਸਟੋਰ ਖੋਲ ਸਕਦੇ ਹਨ।

6/19
ਯੁਵਰਾਜ ਸਿੰਘ ਨੇ ਆਪਣੇ ਫੇਸਬੁਕ ਪੇਜ 'ਤੇ ਆਪਣੀ ਅਤੇ ਹੇਜ਼ਲ ਕੀਚ ਦੀ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਸੀ ਕਿ ਇਹ ਸ਼ੋਅ 24 ਸਿਤੰਬਰ ਨੂੰ ਆਵੇਗਾ।

7/19
ਯੁਵਰਾਜ ਸਿੰਘ ਨੇ ਇਸ ਸ਼ੋਅ ਦੌਰਾਨ ਦੱਸਿਆ ਹੈ ਕਿ ਉਨ੍ਹਾਂ ਨੂੰ ਹੇਜ਼ਲ ਕੀਚ ਨੂੰ ਡੇਟ 'ਤੇ ਲੈ ਜਾਣ ਲਈ 3 ਸਾਲ ਇੰਤਜ਼ਾਰ ਕਰਨਾ ਪਿਆ ਸੀ। ਯੁਵੀ ਨੇ ਦੱਸਿਆ ਕਿ ਹੇਜ਼ਲ ਕੀਚ ਕੌਫੀ ਲਈ ਮੰਨ ਜਾਂਦੀ ਸੀ ਪਰ ਜਿਸ ਦਿਨ ਮਿਲਣਾ ਹੁੰਦਾ ਸੀ ਤਾਂ ਓਹ ਆਪਣਾ ਫੋਨ ਬੰਦ ਕਰ ਦਿੰਦੀ ਸੀ।

8/19
ਇਸਤੋਂ ਪਹਿਲਾਂ ਯੁਵਰਾਜ ਸਿੰਘ ਨੇ ਜਦ ਇਸ ਸ਼ੋਅ ਦਾ ਸ਼ੂਟ ਕੀਤਾ ਸੀ ਤਾਂ ਉਸਤੋਂ ਬਾਅਦ ਯੁਵਰਾਜ ਸਿੰਘ ਨੇ ਆਪਣੇ ਫੈਨਸ ਨੂੰ ਇਹ ਸ਼ੋਅ ਵੇਖਣ ਲਈ ਸੁਨੇਹਾ ਵੀ ਦਿੱਤਾ ਸੀ ਅਤੇ ਆਪਣੀ ਅਤੇ ਮੰਗੇਤਰ ਹੇਜ਼ਲ ਕੀਚ ਦੀ ਫੈਨਸ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ।

9/19
ਯੁਵਰਾਜ ਸਿੰਘ ਦੇ ਫੈਨਸ ਨੂੰ ਇਹ ਸ਼ੋਅ ਯਕੀਨੀ ਤੌਰ 'ਤੇ ਬੇਹਦ ਪਸੰਦ ਆਇਆ ਹੋਵੇਗਾ। ਯੁਵੀ ਦੇ ਫੈਨਸ ਨੂੰ ਯੁਵੀ ਦੀ 'ਲਵ-ਲਾਈਫ' ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਇਸ ਸ਼ੋਅ 'ਚ ਮਿਲ ਗਏ।

10/19
11/19
Yuvraj Singh Dinner time after Kapil's show! What a laugh! Enjoy it on the 24th 9pm, Saturday #doitagain #ywcfashion ????????????????

12/19
13/19
14/19
15/19
ਯੁਵੀ ਨੇ ਮੰਗੇਤਰ ਹੇਜ਼ਲ ਕੀਚ ਨਾਲ ਕਪਿਲ ਸ਼ਰਮਾ ਦੇ ਸ਼ੋਅ 'ਚ ਸ਼ਿਰਕਤ ਕੀਤੀ ਅਤੇ ਦੋਨਾ ਨੇ ਖੂਬ ਮਸਤੀ ਕੀਤੀ। ਖਾਸ ਗੱਲ ਇਹ ਹੈ ਕਿ ਸ਼ੋਅ 'ਚ ਯੁਵੀ ਨੇ ਆਪਣੀ ਮੰਗੇਤਰ ਹੇਜ਼ਲ ਕੀਚ ਨਾਲ ਪਹਿਲੀ ਡੇਟ ਦਾ ਰਾਜ਼ ਵੀ ਖੋਲਿਆ ਅਤੇ ਆਪਣੇ ਸ਼ੁਰੂ ਕੀਤੇ ਨੂੰ ਬਰੈਂਡ 'YouWe Can' ਬਾਰੇ ਵੀ ਦਰਸ਼ਕਾਂ ਨਾਲ ਵਿਚਾਰ ਸਾਂਝੇ ਕੀਤੇ।

16/19
17/19
18/19
19/19
'ਦ ਕਪਿਲ ਸ਼ਰਮਾ ਸ਼ੋਅ' 'ਚ ਫਿਲਮੀ ਹਸਤੀਆਂ ਤਾਂ ਆਮ ਤੌਰ 'ਤੇ ਵੇਖਣ ਨੂੰ ਮਿਲਦੀਆਂ ਹੀ ਹਨ। ਪਰ ਨਾਲ ਹੀ ਹੁਣ ਇਸ ਸ਼ੋਅ 'ਤੇ ਖਿਡਾਰੀਆਂ ਦਾ ਆਉਣ-ਜਾਣ ਵੀ ਲੱਗਿਆ ਰਹਿੰਦਾ ਹੈ। ਕਪਿਲ ਦੇ ਸ਼ੋਅ 'ਤੇ ਲੇਟੈਸਟ ਐਂਟਰੀ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤੀ।

Sponsored Links by Taboola

ਟਾਪ ਹੈਡਲਾਈਨ

ਵਿਸ਼ਵ ਕੱਪ ਫਾਈਨਲ ਲਈ ਇੱਕ 'ਮਹਾਨ ਲੜਾਈ' ਹੋਵੇਗੀ, 24 ਸਾਲਾਂ ਬਾਅਦ ਇਹ ਟੀਮ ਅਰਜਨਟੀਨਾ ਦਾ ਸਾਹਮਣਾ ਕਰੇਗੀ; ਮੈਸੀ ਅਤੇ ਬੇਲਿੰਘਮ ਫੋਕਸ ਵਿੱਚ ਹੋਣਗੇ।

IND vs ENG ਪਹਿਲਾ ਵਨਡੇ: ਭਾਰਤ-ਇੰਗਲੈਂਡ ਵਿਚਾਲੇ ਪਹਿਲਾ ਵਨਡੇ ਅੱਜ ਐਜਬੈਸਟਨ ਵਿੱਚ, ਇਹ 7 ਖਿਡਾਰੀ ਇਕੱਲੇ ਹੀ ਪਲਟ ਸਕਦੇ ਹਨ ਮੈਚ ਦਾ ਪਾਸਾ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ

Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget