ਪੜਚੋਲ ਕਰੋ

ਸਮਾਰਟਫੋਨ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਨਿਕਲਦੀਆਂ 100 ਖਤਰਨਾਕ ਗੈਸਾਂ, ਸਿਹਤ 'ਤੇ ਪੈਂਦਾ ਮਾੜਾ ਅਸਰ

ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਨਿਕਲਣਂ ਵਾਲੀਆਂ ਗੈਸਾਂ ਤੁਹਾਡੀ ਸਿਹਤ ਲਈ ਖ਼ਤਰਨਾਕ ਹਨ? ਇਹ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ ਕਿ ਇਨ੍ਹਾਂ ਨਾਲ 100 ਤੋਂ ਵੱਧ ਇਸ ਤਰ੍ਹਾਂ ਦੀਆਂ ਖ਼ਤਰਨਾਕ ਗੈਸਾਂ ਨਿਕਲਦੀਆਂ ਹਨ।

100 harmful gases emitted from smartphone and tablet batteries: ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਕਿਹੜੀਆਂ ਗੈਸਾਂ ਨਿਕਲਦੀਆਂ ਹਨ ਤੇ ਇਹ ਤੁਹਾਡੀ ਸਿਹਤ ਲਈ ਕਿੰਨੀਆਂ ਖ਼ਤਰਨਾਕ ਹਨ? ਇਹ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ ਕਿ ਇਨ੍ਹਾਂ ਨਾਲ 100 ਤੋਂ ਵੱਧ ਇਸ ਤਰ੍ਹਾਂ ਦੀਆਂ ਖ਼ਤਰਨਾਕ ਗੈਸਾਂ ਨਿਕਲਦੀਆਂ ਹਨ ਜਿਹੜੀਆਂ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਖੋਜ ਦੇ ਬਾਅਦ ਵਿਗਿਆਨੀਆਂ ਨੇ ਲੋਕਾਂ ਨੂੰ ਇਸ ਦੇ ਪ੍ਰਤੀ ਚੌਕਸ ਕੀਤਾ ਹੈ। ਚੀਨ ਦੀ ਸਿੰਘੁਆ ਯੂਨੀਵਰਸਿਟੀ ਤੇ ਇੰਸਟੀਚਿਊਟ ਆਫ ਐਨਬੀਸੀ ਡਿਫੈਂਸ ਦੇ ਖੋਜਕਰਤਾਵਾਂ ਮੁਤਾਬਕ ਲੀਥੀਅਮ ਬੈਟਰੀਆਂ ਤੋਂ ਨਿਕਲਣ ਵਾਲੀ ਕਾਰਬਨ ਮੋਨੋਆਕਸਾਈਡ ਸਮੇਤ 100 ਤੋਂ ਵੱਧ ਖ਼ਤਰਨਾਕ ਗੈਸਾਂ ਦੀ ਪਛਾਣ ਕੀਤੀ ਗਈ ਹੈ।

ਇਨ੍ਹਾਂ ਨਾਲ ਚਮੜੀ, ਅੱਖਾਂ ਅਤੇ ਨੱਕ 'ਚ ਜਲਨ ਹੋਣ ਦੇ ਇਲਾਵਾ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਸਾਰੇ ਲੋਕ ਤਾਂ ਇਹ ਵੀ ਨਹੀਂ ਜਾਣਦੇ ਕਿ ਰਿਚਾਰਜ ਹੋਣ ਵਾਲੇ ਉਪਕਰਣਾਂ ਦੀ ਬੈਟਰੀ ਦਾ ਜ਼ਿਆਦਾ ਗਰਮ ਹੋਣਾ ਤੇ ਹੇਠਲੇ ਪੱਧਰ ਦੇ ਚਾਰਜਰ ਦਾ ਇਸਤੇਮਾਲ ਵੀ ਖ਼ਤਰਨਾਕ ਹੋ ਸਕਦਾ ਹੈ।

ਪ੍ਰਮੁੱਖ ਖੋਜਕਰਤਾ ਤੇ ਇੰਸਟੀਚਿਊਟ ਆਫ ਐੱਨਬੀਸੀ ਡਿਫੈਂਸ ਦੀ ਪ੍ਰੋਫੈਸਰ ਜਿਈ ਸਨ ਨੇ ਕਿਹਾ ਕਿ ਅੱਜਕਲ੍ਹ ਦੁਨੀਆ ਭਰ ਦੇ ਕਈ ਦੇਸ਼ਾਂ ਦੀਆਂ ਸਰਕਾਰਾਂ ਇਲੈਕਟ੍ਰਾਨਿਕ ਗੱਡੀਆਂ ਤੋਂ ਲੈ ਕੇ ਮੋਬਾਈਲ ਉਪਕਰਣਾਂ ਲਈ ਲੀਥੀਅਮ ਆਇਨ ਬੈਟਰੀਆਂ ਨੂੰ ਬੜ੍ਹਾਵਾ ਦੇ ਰਹੀਆਂ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਆਮ ਲੋਕਾਂ ਨੂੰ ਊਰਜਾ ਦੇ ਇਸ ਸਰੋਤ ਦੇ ਪਿੱਛੇ ਦੇ ਖ਼ਤਰੇ ਦੇ ਪ੍ਰਤੀ ਚੌਕਸ ਕੀਤਾ ਜਾਏ।

ਸਨ ਤੇ ਉਨ੍ਹਾਂ ਦੀ ਟੀਮ ਨੇ ਇਸ ਤਰ੍ਹਾਂ ਦੇ ਕਈ ਕਾਰਨਾਂ ਦੀ ਪਛਾਣ ਕੀਤੀ ਹੈ ਜਿਸ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ। ਇਨ੍ਹਾਂ 'ਚੋਂ ਇਕ ਕਾਰਨ ਇਹ ਦੱਸਿਆ ਗਿਆ ਕਿ ਅੱਧੀ ਚਾਰਜ ਹੋਈ ਬੈਟਰੀ ਦੇ ਮੁਕਾਬਲੇ ਪੂਰੀ ਤਰ੍ਹਾਂ ਚਾਰਜ ਬੈਟਰੀ ਸਭ ਤੋਂ ਜ਼ਿਆਦਾ ਖ਼ਤਰਨਾਕ ਗੈਸਾਂ ਪੈਦਾ ਕਰਦੀ ਹੈ। ਹੋ ਚੁੱਕੀਆਂ ਹਨ ਕਈ ਘਟਨਾਵਾਂ ਬੈਟਰੀਆਂ ਦੇ ਫਟਣ ਤੇ ਅੱਗ ਲੱਗਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ।

ਇਸ ਦੇ ਕਾਰਨ ਇਸ ਸਾਲ ਸੈਮਸੰਗ ਗਲੈਕਸੀ ਨੋਟ 7 ਦੇ ਲੱਖਾਂ ਸੈੱਟ ਵਾਪਸ ਮੰਗਣੇ ਪਏ। ਕੁਝ ਇਸ ਤਰ੍ਹਾਂ ਦੇ ਹੀ ਮਾਮਲੇ 2006 'ਚ ਵੀ ਆਏ ਸਨ ਜਦੋਂ ਡੈਲ ਨੇ ਲੱਖਾਂ ਲੈਪਟਾਪ ਵਾਪਸ ਮੰਗਵਾ ਲਏ ਸਨ। ਕੀ ਹੈ ਲੀਥੀਅਮ-ਆਇਨ ਬੈਟਰੀ ਇਹ ਬੈਟਰੀ ਲੀਥੀਅਮ ਕੋਬਾਲਟ ਆਕਸਾਈਡ 'ਤੇ ਆਧਾਰਤ ਹੁੰਦੀ ਹੈ।

ਇਸ ਨਾਲ ਊਰਜਾ ਦੀ ਘਣਤਾ ਉੱਚ ਹੁੰਦੀ ਹੈ ਪਰ ਬੈਟਰੀ ਦੇ ਨੁਕਸਾਨ 'ਤੇ ਇਹ ਸੁਰੱਖਿਆ ਲਈ ਖ਼ਤਰਨਾਕ ਹੋ ਸਕਦਾ ਹੈ। ਅੱਜ ਕੱਲ੍ਹ ਘਰੇਲੂ ਇਲੈਕਟ੍ਰਾਨਿਕ ਉਪਕਰਣਾਂ 'ਚ ਲੀਥੀਅਮ-ਆਇਨ ਬੈਟਰੀ ਦਾ ਆਮ ਤੌਰ 'ਤੇ ਇਸਤੇਮਾਲ ਕੀਤਾ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget