ਪੜਚੋਲ ਕਰੋ

11 Android App ਤੁਹਾਡੇ Bank Account ਨੂੰ ਕਰ ਦੇਣਗੀਆਂ ਖ਼ਾਲੀ, ਤੁਰੰਤ ਕਰ ਦੇਵੋ Delete, ਵੇਖੋ ਸੂਚੀ

ਬੈਂਕ ਗਾਹਕਾਂ (Bank Customers) ਲਈ ਇਹ ਬਹੁਤ ਮਹੱਤਵਪੂਰਨ ਹੈ। ਅੱਜ ਕੱਲ੍ਹ, ਲਗਾਤਾਰ ਸਾਈਬਰ ਕ੍ਰਾਈਮ ਚੱਲਦਿਆਂ ਅਜਿਹੀਆਂ ਬਹੁਤ ਸਾਰੀਆਂ ਐਪਸ ਆ ਗਈਆਂ ਹਨ, ਜੋ ਸਿਰਫ ਕੁਝ ਸੈਕੰਡਾਂ ਵਿੱਚ ਹੀ ਤੁਹਾਡਾ ਬੈਂਕ ਖਾਤਾ ਖਾਲੀ ਕਰ ਸਕਦੀਆਂ ਹਨ।

ਨਵੀਂ ਦਿੱਲੀ: ਬੈਂਕ ਗਾਹਕਾਂ (Bank Customers) ਲਈ ਇਹ ਬਹੁਤ ਮਹੱਤਵਪੂਰਨ ਹੈ। ਅੱਜ ਕੱਲ੍ਹ, ਲਗਾਤਾਰ ਸਾਈਬਰ ਕ੍ਰਾਈਮ ਚੱਲਦਿਆਂ ਅਜਿਹੀਆਂ ਬਹੁਤ ਸਾਰੀਆਂ ਐਪਸ ਆ ਗਈਆਂ ਹਨ, ਜੋ ਸਿਰਫ ਕੁਝ ਸੈਕੰਡਾਂ ਵਿੱਚ ਹੀ ਤੁਹਾਡਾ ਬੈਂਕ ਖਾਤਾ ਖਾਲੀ ਕਰ ਸਕਦੀਆਂ ਹਨ। ਤੁਹਾਡੀ ਇੱਕ ਗ਼ਲਤੀ ਤੁਹਾਨੂੰ ਕੰਗਾਲ਼ ਵੀ ਕਰ ਸਕਦੀ ਹੈ। ਦਰਅਸਲ, ਗੂਗਲ ਪਲੇਅ ਸਟੋਰ (Google Play Store) 'ਤੇ ਅਜਿਹੀਆਂ ਕਈ ਖਤਰਨਾਕ ਐਂਡਰਾਇਡ ਐਪਸ (Android Apps) ਦੀ ਪਛਾਣ ਕੀਤੀ ਗਈ ਹੈ ਜੋ ਤੁਹਾਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਬੈਂਕ ਗਾਹਕ ਹੋ ਜਾਣ ਅਲਰਟ
ਸਾਈਬਰ ਸੁਰੱਖਿਆ ਖੋਜਕਾਰ Zscaler ਦੀ ‘ਥ੍ਰੈਟਲੈਬਜ਼’ (ThreatLabz) ਦੀ ਰਿਪੋਰਟ ਅਨੁਸਾਰ, ਕੁੱਲ 11 ਐਪਸ ਦੀ ਪਛਾਣ ਕੀਤੀ ਗਈ ਹੈ ਜੋ ਬੈਂਕਿੰਗ ਧੋਖਾਧੜੀ (Banking Fraud) ਦੀਆਂ ਘਟਨਾਵਾਂ ਦਾ ਕਾਰਨ ਬਣ ਸਕਦੀਆਂ ਹਨ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਇਹ ਐਪਸ ਹੁਣ ਤੱਕ 30,00 ਤੋਂ ਜ਼ਿਆਦਾ ਵਾਰ ਇੰਸਟਾਲ ਕੀਤੀਆਂ ਜਾ ਚੁੱਕੀਆਂ ਹਨ। ਜੇ ਤੁਸੀਂ ਇਨ੍ਹਾਂ ਵਿੱਚੋਂ ਕੋਈ ਵੀ ਐਪਸ ਇੰਸਟਾਲ ਕੀਤੀ ਹੈ, ਤਾਂ ਉਹ ਤੁਹਾਡੇ ਲਈ ਘਾਤਕ ਸਾਬਤ ਹੋ ਸਕਦੇ ਹਨ। ਇਸ ਲਈ ਇਸ ਨੂੰ ਤੁਰੰਤ ਡਿਲੀਟ ਕਰ ਦਿਓ।

ਕਿੰਝ ਪੁੱਜਦਾ ਹੈ ਨੁਕਸਾਨ?
ਰਿਪੋਰਟ ਅਨੁਸਾਰ, ਇਹ ਜੋਕਰ ਮਾਲਵੇਅਰ ਇੱਕ ਮਸ਼ਹੂਰ ਵੇਰੀਐਂਟ ਹੈ ਜੋ ਸਿਰਫ ਐਂਡਰਾਇਡ ਡਿਵਾਈਸਜ਼ ਲਈ ਬਣਾਇਆ ਗਿਆ ਹੈ। ਇਹ ਲੋਕਾਂ ਦੀ ਜਾਸੂਸੀ ਕਰਨ, ਸੰਦੇਸ਼ਾਂ ਅਤੇ ਐਸ ਐਮ ਐਸ ਰਾਹੀਂ ਜਾਣਕਾਰੀ ਚੋਰੀ ਕਰਨ ਲਈ ਤਿਆਰ ਕੀਤਾ ਗਿਆ ਹੈ। ਜੋਕਰ ਮਾਲਵੇਅਰ ਤੋਂ ਇਨਫ਼ੈਕਟਡ ਮੋਬਾਇਲ ਤੋਂ ਬੈਂਕਿੰਗ ਧੋਖਾਧੜੀ ਕੀਤੀ ਜਾਂਦੀ ਹੈ।

ਇਸ ਦੇ ਨਾਲ ਹੀ, ਸਾਰੀਆਂ ਨੋਟੀਫਿਕੇਸ਼ਨਾਂ ਲਈ ਪਰਮਿਸ਼ਨ ਜੋਕਰ ਐਂਡਰਾਇਡ ਅਲਰਟ ਸਿਸਟਮ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ। ਜੇਕਰ ਮਾਲਵੇਅਰ ਫੋਨ ਟਰਾਂਸਲੇਟ ਫ੍ਰੀ, ਪੀਡੀਐਪ ਕਨਵਰਟਰ ਸਕੈਨਰ, ਡੀਲਕਸ ਕੀਬੋਰਡ ਦੁਆਰਾ ਫੋਨ ਤੇ ਪਹੁੰਚਦਾ ਹੈ। ਇਹ ਐਪ ਬਹੁਤ ਖਤਰਨਾਕ ਹੈ।

ਡਿਲੀਟ ਕਰਨਯੋਗ ਖ਼ਤਰਨਾਕ ਐਪਸ ਦੀ ਸੂਚੀ

1.     Free Affluent Message

2.     PDF Photo Scanner

3.     Delux Keyboard

4.     Comply QR Scanner

5.     PDF Converter Scanner

6.     Font Style Keyboard

7.     Translate Free

8.     Saying Message

9.     Private Message

10.   Read Scanner

11.   Print Scanner

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget