ਪੜਚੋਲ ਕਰੋ

ਕਿਤੇ ਤੁਹਾਡੇ ਫੋਨ 'ਚ ਤਾਂ ਨਹੀਂ ਇਹ ਖ਼ਤਰਨਾਕ ਐਪਸ, ਸਾਈਬਰ ਮਾਹਿਰਾਂ ਦਾ ਖੁਲਾਸਾ

ਐਂਡ੍ਰਾਇਡ ਦੀ ਮਾਲੀਸ਼ੀਅਸ ਐਪਸ ਨੂੰ ਲੈ ਕੇ ਕਰੀਬ ਹਰ ਦੂਜੇ ਹਫਤੇ ਕੋਈ ਨਾ ਕੋਈ ਰਿਪੋਰਟ ਆਉਂਦੀ ਰਹਿੰਦੀ ਹੈ। ਇਹ ਰਿਪੋਰਟਸ ਸਾਈਬਰ ਸਿਕਊਰਟੀ ਦੇ ਮਾਹਿਰਾਂ ਰਾਹੀਂ ਜਾਰੀ ਕੀਤੀ ਜਾਂਦੀ ਹੈ। ਡਾਕਟਰ ਵੈੱਬ ਦੀ ਅਜਿਹੀ ਹੀ ਰਿਪੋਰਟ ਆਈ ਹੈ। ਇਸ ‘ਚ 33 ਖ਼ਤਰਨਾਕ ਐਪਸ ਬਾਰੇ ਦੱਸਿਆ ਗਿਆ ਹੈ।

ਨਵੀਂ ਦਿੱਲੀ: ਐਂਡ੍ਰਾਇਡ ਦੀ ਮਾਲੀਸ਼ੀਅਸ ਐਪਸ ਨੂੰ ਲੈ ਕੇ ਕਰੀਬ ਹਰ ਦੂਜੇ ਹਫਤੇ ਕੋਈ ਨਾ ਕੋਈ ਰਿਪੋਰਟ ਆਉਂਦੀ ਰਹਿੰਦੀ ਹੈ। ਇਹ ਰਿਪੋਰਟਸ ਸਾਈਬਰ ਸਿਕਊਰਟੀ ਦੇ ਮਾਹਿਰਾਂ ਰਾਹੀਂ ਜਾਰੀ ਕੀਤੀ ਜਾਂਦੀ ਹੈ। ਡਾਕਟਰ ਵੈੱਬ ਦੀ ਅਜਿਹੀ ਹੀ ਰਿਪੋਰਟ ਆਈ ਹੈ। ਇਸ ‘ਚ 33 ਖ਼ਤਰਨਾਕ ਐਪਸ ਬਾਰੇ ਦੱਸਿਆ ਗਿਆ ਹੈ। ਇਸ ਰਿਪੋਰਟ ‘ਚ ਯੂਜ਼ਰਸ ਨੂੰ ਕੁਝ ਐਪਸ ਦੇ ਇਸਤੇਮਾਲ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਲਿਸਟ ‘ਚ ਦਿੱਤੇ ਨਾਂ ਜਾਣ ਕੇ ਤੁਹਾਨੂੰ ਹੈਰਾਨੀ ਹੋਵੇਗੀ ਕਿਉਂਕਿ ਇਨ੍ਹਾਂ ‘ਚ ਕੁਝ ਫੇਮਸ ਐਪਸ ਵੀ ਹਨ। ਇਸ ਐਪਸ ‘ਚ ਸਭ ਤੋਂ ਵੱਡੀ ਇੰਫੈਕਟਿਡ ਐਪ ਹੈ Ixigo Trains, ਜਿਸ ਦੇ 50 ਮਿਲੀਅਨ ਤੋਂ ਜ਼ਿਆਦਾ ਇੰਸਟਾਲਰ ਹਨ। ਇਹ ਐਪ ਭਾਰਤ ‘ਚ ਵੀ ਕਾਫੀ ਫੇਮਸ ਹੈ। ਹੁਣ ਤੁਹਾਨੂੰ ਉਨ੍ਹਾਂ ਐਪਸ ਦੇ ਨਾਂ ਦੱਸਦੇ ਹਾਂ। -- Ixigo Train -- GPS Fix -- Webcams -- Bombuj -- Social Studies (a Russian app) -- 1300 Math Formulas Mega Pack -- Sikh World - Nitnem & Live Gurbani Radio -- OK Google Voice Commands (Guide) -- Ramadan Times: Azan, Prayer Times & Qibla -- Prayer Times: Azan, Quran, Qibla Compass -- Al Quran Mp3 - 50 Reciters & Translation Audio -- Full Quran MP3 - 50+ Audio Translation & Languages -- Qibla Compass - Prayer Times, Quran, Kalma, Azan -- Muslim Prayer Times & Qibla Compass -- GPS Route Finder -- Who deleted me? -- Who unfriended me? -- Notepad - Text Editor PRO -- Notepad - Text Editor PRO (different APK) -- Power VPN Free VPN for Android -- Video to MP3 Converter, RINGTONE Maker, MP3 Cutter -- Remove Unwanted Object -- GPS Speedometer PRO -- GPS Speedometer -- PDF Viewer -- Route Finder -- Pedometer Step Counter -- EMI Calculator - Loan & Finance Planner -- English Urdu Dictionary -- Cricket Mazza Live Line -- ai.type keyboard Plus + Emoji -- QR Code Reader -- QR & Barcode Scanner
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget