ਪੜਚੋਲ ਕਰੋ

AC Cooling Tips: ਤੁਹਾਡੇ ਕਮਰੇ 'ਚ AC ਦੀ ਨਹੀਂ ਹੋ ਰਹੀ ਕੂਲਿੰਗ, ਤਾਂ ਹੋ ਸਕਦੇ ਆਹ 4 ਵੱਡੇ ਕਾਰਨ, ਇਦਾਂ ਕਰੋ ਠੀਕ

AC Cooling Tips: ਜੇਕਰ ਤੁਹਾਡੇ AC ਨਾਲ ਕਮਰੇ ਵਿੱਚ ਕੂਲਿੰਗ ਨਹੀਂ ਹੋ ਰਹੀ ਹੈ ਤਾਂ ਇਸ ਦੇ ਲਈ ਸਭ ਤੋਂ ਪਹਿਲਾਂ ਸਮੱਸਿਆ ਬਾਰੇ ਪਤਾ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਸੀਂ ਇਨ੍ਹਾਂ ਤਰੀਕਿਆਂ ਨਾਲ ਕੂਲਿੰਗ ਵਧਾ ਸਕਦੇ ਹੋ।

AC 4 Cooling Tips: ਇਸ ਭਿਆਨਕ ਗਰਮੀ ਵਿੱਚ ਸਾਡਾ ਸਭ ਤੋਂ ਵੱਡਾ ਸਹਾਰਾ ਵੱਡਾ ਏਅਰ ਕੰਡੀਸ਼ਨਰ ਹੈ। ਜੇਕਰ AC ਚੰਗੀ ਤਰ੍ਹਾਂ ਕੰਮ ਨਾ ਕਰੇ ਤਾਂ ਸਾਡੀ ਰਾਤ ਦੀ ਨੀਂਦ ਵੀ ਖਰਾਬ ਹੋ ਜਾਂਦੀ ਹੈ। ਜੇਕਰ ਏਸੀ ਦਿਨ ਵਿਚ ਵੀ ਕੰਮ ਨਾ ਕਰੇ ਤਾਂ ਅਸੀਂ ਬੇਚੈਨ ਹੋਣ ਲੱਗ ਜਾਂਦੇ ਹਾਂ। ਅਕਸਰ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ ਕਿ ਉਨ੍ਹਾਂ ਦੇ ਘਰ ਦਾ ਏਸੀ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ, ਜਿਸ ਕਰਕੇ ਕੂਲਿੰਗ ਘੱਟ ਹੁੰਦੀ ਹੈ।

ਕੁਝ ਲੋਕ ਏ.ਸੀ ਰਿਪੇਅਰਮੈਨ ਨੂੰ ਬੁਲਾ ਕੇ ਕਾਫੀ ਪੈਸਾ ਖਰਚ ਕਰਦੇ ਹਨ। ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਸਮੱਸਿਆ ਖੁਦ ਹੀ ਕੱਢ ਸਕਦੇ ਹਾਂ। ਆਓ ਤੁਹਾਨੂੰ ਦੱਸਦੇ ਹਾਂ ਕਿ ਜੇਕਰ ਤੁਹਾਡਾ AC ਠੰਡਾ ਨਹੀਂ ਹੋ ਰਿਹਾ ਹੈ ਤਾਂ ਇਸਦੇ ਪਿੱਛੇ ਕੀ ਕਾਰਨ ਹਨ।

AC ਦਾ ਫਿਲਟਕ ਕਰੋ ਕਲੀਨ
AC ਨੂੰ ਠੰਡਾ ਨਾ ਕਰਨ ਦਾ ਇੱਕ ਵੱਡਾ ਕਾਰਨ AC ਦੀ ਸਹੀ ਸਫ਼ਾਈ ਨਾ ਹੋਣਾ ਵੀ ਹੋ ਸਕਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੱਕ ਆਪਣੇ AC ਦੇ ਫਿਲਟਰ ਨੂੰ ਸਾਫ਼ ਨਹੀਂ ਕਰਦੇ ਤਾਂ AC ਦੀ ਕੂਲਿੰਗ ਘੱਟ ਹੋ ਜਾਂਦੀ ਹੈ ਕਿਉਂਕਿ ਫਿਲਟਰ ਵਿੱਚ ਲਗਾਤਾਰ ਗੰਦਗੀ ਜਮ੍ਹਾਂ ਹੁੰਦੀ ਰਹਿੰਦੀ ਹੈ। ਗੰਦਗੀ ਜਮ੍ਹਾ ਹੋਣ ਕਰਕੇ ਹਵਾ ਦਾ ਪ੍ਰਵਾਹ ਬਹੁਤ ਘੱਟ ਹੋ ਜਾਂਦਾ ਹੈ ਅਤੇ ਇਸ ਲਈ ਕਮਰਾ ਜਲਦੀ ਠੰਡਾ ਨਹੀਂ ਹੁੰਦਾ। ਇਸ ਲਈ ਇਸਨੂੰ ਤੁਰੰਤ ਸਾਫ਼ ਕਰੋ ਅਤੇ ਫਿਰ ਤੁਹਾਨੂੰ ਫਰਕ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: Washing Machine Care Tips: ਸਵਿੱਚ ਆਫ ਵਾਸ਼ਿੰਗ ਮਸ਼ੀਨ ਨੂੰ ਅੱਗ ਲੱਗਣ ਦੀ ਘਟਨਾ ਪਿੱਛੋਂ ਮਾਹਿਰਾਂ ਦੀ ਚਿਤਾਵਨੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨਲਾਂ ਦਾ ਧਿਆਨ

AC ਦੀ ਮੋਟਰ ਚੈੱਕ ਕਰੋ
ਕਈ ਕਾਰਨਾਂ ਕਰਕੇ ਕਈ ਵਾਰ AC ਦੀ ਮੋਟਰ ਵੀ ਪ੍ਰਭਾਵਿਤ ਹੋ ਜਾਂਦੀ ਹੈ ਅਤੇ ਇਸ ਕਾਰਨ ਕਮਰਾ ਜਲਦੀ ਠੰਡਾ ਨਹੀਂ ਹੁੰਦਾ। ਜੇਕਰ AC ਫਿਲਟਰ ਅਤੇ ਹੋਰ ਚੀਜ਼ਾਂ ਠੀਕ ਕੰਮ ਕਰ ਰਹੀਆਂ ਹਨ, ਤਾਂ ਤੁਹਾਨੂੰ ਕਿਸੇ ਪੇਸ਼ੇਵਰ ਦੁਆਰਾ AC ਮੋਟਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਤੁਹਾਨੂੰ AC ਦੇ ਥਰਮੋਸਟੈਟ ਅਤੇ ਕੰਪ੍ਰੈਸਰ ਨੂੰ ਵੀ ਚੈੱਕ ਕਰਨਾ ਚਾਹੀਦਾ ਹੈ। ਕਈ ਵਾਰ ਇਨ੍ਹਾਂ 'ਚ ਕਿਸੇ ਨੁਕਸ ਕਰਕੇ ਕਮਰਾ ਜਲਦੀ ਠੰਡਾ ਨਹੀਂ ਹੁੰਦਾ। ਧਿਆਨ ਦਿਓ, ਜਦੋਂ ਤੁਸੀਂ AC ਨੂੰ ਚਾਲੂ ਕਰਦੇ ਹੋ, ਤਾਂ ਖਿੜਕੀਆਂ, ਦਰਵਾਜ਼ਿਆਂ ਆਦਿ ਨੂੰ ਚੰਗੀ ਤਰ੍ਹਾਂ ਬੰਦ ਕਰ ਦਿਓ ਤਾਂ ਕਿ ਕਮਰਾ ਚੰਗੀ ਤਰ੍ਹਾਂ ਠੰਡਾ ਹੋ ਸਕੇ। 

ਕੂਲਿੰਗ ਮੋਡ ਵਿੱਚ ਹੋ ਸਕਦੀ ਗਲਤੀ
ਕੂਲਿੰਗ ਮੋਡ ਵੀ ਤੁਹਾਡੇ AC ਨੂੰ ਠੰਢਾ ਕਰਨ ਲਈ ਬਹੁਤ ਜ਼ਿੰਮੇਵਾਰ ਹੈ। ਤੁਹਾਨੂੰ ਇਸ ਗੱਲ ਵੱਲ ਧਿਆਨ ਦੇਣਾ ਹੋਵੇਗਾ ਕਿ ਜੇਕਰ ਏਸੀ ਦਾ ਮੋਡ ਤੁਹਾਡੇ ਕਮਰੇ ਦੇ ਮੁਤਾਬਕ ਠੀਕ ਨਹੀਂ ਹੈ ਤਾਂ ਇਹ ਤੁਹਾਡੇ ਕਮਰੇ ਨੂੰ ਕਿਸੇ ਵੀ ਤਰ੍ਹਾਂ ਠੰਡਾ ਨਹੀਂ ਕਰ ਸਕੇਗਾ। ਇਸ ਲਈ, ਇਹ ਜ਼ਰੂਰੀ ਹੈ ਕਿ ਤੁਸੀਂ ਇੱਕ ਵਾਰ ਕੂਲਿੰਗ ਮੋਡ ਦੀ ਜਾਂਚ ਕਰੋ।

ਕੰਡੈਂਸਰ ਕੋਇਲ ਚੈੱਕ ਕਰੋ
ਸਪਲਿਟ ਏਸੀ ਦਾ ਇਕ ਹਿੱਸਾ ਘਰ ਦੇ ਅੰਦਰ ਲਗਾਇਆ ਜਾਂਦਾ ਹੈ ਪਰ ਕੰਡੈਂਸਰ ਕੋਇਲ ਵਾਲਾ ਹਿੱਸਾ ਘਰ ਦੇ ਬਾਹਰ ਹੁੰਦਾ ਹੈ ਜਿਸ ਕਾਰਨ ਕਮਰੇ ਦੀ ਗਰਮ ਹਵਾ ਬਾਹਰ ਆਉਂਦੀ ਹੈ। ਇੱਥੇ ਵੀ ਧੂੜ-ਮਿੱਟੀ ਜਾਂ ਕਈ ਵਾਰ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ। ਇਸ ਕਾਰਨ ਕੰਡੈਂਸਰ ਕੋਇਲ ਗਰਮ ਹਵਾ ਨੂੰ ਚੰਗੀ ਤਰ੍ਹਾਂ ਕਮਰੇ ਤੋਂ ਬਾਹਰ ਨਹੀਂ ਸੁੱਟਦੀ ਅਤੇ ਕਮਰਾ ਜਲਦੀ ਠੰਡਾ ਨਹੀਂ ਹੁੰਦਾ। ਕੰਡੈਂਸਰ ਕੋਇਲ ਨੂੰ ਸਾਫ਼ ਕਰਨ ਲਈ ਤੁਸੀਂ ਬੁਰਸ਼ ਜਾਂ ਪਾਣੀ ਦੇ ਸਪਰੇਅ ਦੀ ਮਦਦ ਲੈ ਸਕਦੇ ਹੋ।

ਇਹ ਵੀ ਪੜ੍ਹੋ: AC Blast Causes: AC ਚਲਾਉਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਕਿਸੇ ਵੇਲੇ ਵੀ ਹੋ ਸਕਦਾ ਹੈ ਧਮਾਕਾ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget